ਅੱਜ ਦੇ ਦੌਰ ਵਿਚ ਅੰਬੇਡਕਰਵਾਦ ਨੂੰ ਸਮਝਣ ਦੀ ਜ਼ਰੂਰਤ-ਪਰਸ਼ੋਤਮ ਸ਼ਰਮਾ ਅਨੁਵਾਦ ਲਿਬਰੇਸ਼ਨ ਆਗੂ ਹਰਭਗਵਾਨ ਭੀਖੀ

ਮਾਨਸਾ, ਗੁਰਦਾਸਪੁਰ 14 ਅਪ੍ਰੈਲ (ਸਰਬਜੀਤ ਸਿੰਘ)– ਸਿਪਾਹੀ ਡਾਕਟਰ ਸਾਹਿਬ ਅੰਬੇਡਕਰ ਜੀ ਨੂੰ ਇੱਕ ਵਿਸ਼ੇਸ਼ ਜਾਤੀ ਦਾ ਪ੍ਰਤੀਨਿਧੀ ਬਣਾਉਣ ਦੇ ਚੌਤਰਫੇ ਹਮਲੇ ਹੋ ਰਹੇ ਹਨ। ਪਹਿਲਾਂ ਭਾਰਤ ਦੇ ਮੰਨੂਵਾਦੀਆਂ ਫਿਰ ਆਜ਼ਾਦੀ ਤੋਂ ਬਾਅਦ ਸਤ੍ਹਾ ਤੇ ਕਾਬਜ਼ ਰਹੀਆਂ ਤਾਕਤਾਂ ਨੇ ਇਕ ਜਾਤੀ ਦੇ ਬਤੌਰ ਨੇਤਾ ਪੇਸ਼ ਕੀਤਾ। ਅੰਬੇਡਕਰ ਦੀ ਜਮਹੂਰੀਅਤ ਤੇ ਸਮਾਜਵਾਦੀ ਸੋਚ ਦੇ ਉਲਟ ਉਨ੍ਹਾਂ ਦੀ […]

Continue Reading

ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਦੀ ਕਣਕ ਤੇ ਕੇਂਦਰ ਵੱਲੋਂ ਖ਼ਰੀਦਦਾਰੀ ਸਮੇਂ 5 ਫੀਸਦੀ ਤੋਂ 30 ਫੀਸਦੀ ਕੱਟ ਲਾਉਣ ਦੀ ਪੂਰੀ ਭਰਪਾਈ ਕਰਨ ਦਾ ਐਲਾਨ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ -ਭਾਈ ਵਿਰਸਾ ਸਿੰਘ ਖਾਲਸਾ

ਮੁੱਖ ਮੰਤਰੀ ਭਗਵੰਤ ਮਾਨ ਤੋਂ ਸਮੁੱਚੀ ਕਿਸਾਨੀ ਨੂੰ ਹੈ ਭਰੋਸਾ ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀ ਕੁੱਝ ਕੁੰ ਮਾਤਰ ਖਰਾਬ ਹੋਈ ਕਣਕ ਦੀ ਖਰੀਦਦਾਰੀ ਸਮੇਂ ਕੇਂਦਰ ਵੱਲੋਂ 5 ਫੀਸਦੀ ਤੋਂ ਲੈਕੇ 30 ਫੀਸਦੀ ਕੱਟ ਲਾਉਣ ਵਾਲੀ ਨੀਤੀ ਦਾ ਢੁਕਵਾਂ ਜਵਾਬ ਦਿੰਦਿਆਂ ਕਿਸਾਨਾਂ ਨੂੰ ਖੁਸ਼ ਕਰਦਿਆਂ ਇਸ ਕੱਟ […]

Continue Reading

ਸਟੇਟ ਐਵਾਰਡੀ ਹੈੱਡ ਟੀਚਰ ਗੁਰਮੇਜ ਸਿੰਘ ਦਾ ਦੇਹਾਂਤ *

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ )–ਸਟੇਟ ਐਵਰਡੀ ਹੈੱਡ ਟੀਚਰ ਗੁਰਮੇਜ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਕੱਲ੍ਹ ਉਨਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁੱਲਾਂਵਾਲ ਵਿਖੇ ਕਰ ਦਿੱਤਾ ਗਿਆ , ਜਿਸ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗੁਰਚੇਤ ਸਿੰਘ ਨੇ ਦਿੱਤੀ। ਉਹ ਆਪਣੇ ਪਿੱਛੇ ਧਰਮਪਤਨੀ ਪਲਵਿੰਦਰ ਬਾਜਵਾ , ਬੇਟਾ ਗੁਰਚੇਤ ਸਿੰਘ ਤੇ ਬੇਟੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਬਾਰੇ ਡਾਕੂਮੈਂਟਰੀ ਰਿਲੀਜ਼ ਕੀਤੀ

ਡਾਕੂਮੈਂਟਰੀ ਵਿੱਚ ਸ਼ਿਵ ਬਟਾਲਵੀ ਦੇ ਜੀਵਨ ਅਤੇ ਸਾਹਿਤਕ ਸਫ਼ਰ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ ਨੌਜਵਾਨ ਪੀੜ੍ਹੀ ਇਸ ਡਾਕੂਮੈਂਟਰੀ ਜਰੀਏ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਬਾਰੇ ਜਾਣਕਾਰੀ ਹਾਸਲ ਕਰ ਸਕੇਗੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਹੋਰ ਨਿਵੇਕਲਾ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2)  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)—ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2)  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ […]

Continue Reading

ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਦਿੱਤਾ ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਵਿਸਾਖੀ ਦੇ ਦਿਹਾੜੇ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ […]

Continue Reading

ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜਰ ਦੀ ਭਰਤੀ ਲਈ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ 17 ਅਪ੍ਰੈਲ ਨੂੰ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ  ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਅਗਵਾਈ ਹੇਠ ਮਿਤੀ […]

Continue Reading

ਡਾ: ਨਿਧੀ ਕੁਮੁਦ ਬਾਮਬਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਬਾਜਾਰਾਂ ਵਿੱਚ ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਹੁਕਮ ਜਾਰੀ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)-ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ  ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਤੋਂ ਕਰੀਬ 8-10 ਫੁੱਟ ਬਾਹਰ ਦੁਕਾਨਾਂ ਦਾ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਬਜ਼ਾਰ ਵਿੱਚ ਰਸਤਾ ਤੰਗ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ 15 ਅਪ੍ਰੈਲ ਨੂੰ -ਸੰਯੁਕਤ ਮੋਰਚਾ ਗੈਰ ਰਾਜਨੀਤਕ

ਸਰਕਾਰ ਦੇ ਅੜੀਅਲ ਵਤੀਰੇ ਨੂੰ ਨਿੱਜਠਣ ਲਈ ਇਹ ਕਦਮ ਚੁੱਕਣਾ ਪਿਆ-ਸੁਖਦੇਵ ਸਿੰਘ ਭੋਜਰਾਜ ਗੁਰਦਾਸਪੁਰ 13 ਅਪ੍ਰੈਲ (ਸਰਬਜੀਤ ਸਿੰਘ)–ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰੂਦਵਾਰਾ ਸ਼੍ਰੀ ਗੁਰੂ ਅਰਜਨ ਦੇਵ ਜੀ .ਜਾਪੂਵਾਲ ਗੁਰਦਾਸਪੁਰ ਵਿਖੇ ਹੋਈ।ਮੀਟਿੰਗ ਵਿੱਚ ਸੁਖਦੇਵ ਸਿੰਘ ਭੋਜਰਾਜ, ਹਰਸੁਲਿੰਦਰ ਸਿੰਘ ਢਿੱਲੋਂ ਅਤੇ ਸਤਨਾਮ ਸਿੰਘ ਬਾਗੜੀਆਂ ਅਤੇ ਹਰਦੇਵ ਸਿੰਘ ਚਿੱਟੀ ਚਿੱਟੀ ਸ਼ਾਮਲ […]

Continue Reading