ਪੰਜਾਬ ਸਰਕਾਰ ਦੀ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਟੂਰਿਜ਼ਮ ਦੀਆਂ ਥਾਵਾਂ ਨੂੰ ਵਿਕਸਤ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਪੰਚਾਇਤ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ […]

Continue Reading

ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਇਜ਼ਾ ਲਿਆ

ਵਿਸਾਖੀ ਤੋਂ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦੇਣ ਦੀ ਸ਼ੁਰੂਆਤ ਕਰੇਗੀ ਰਾਜ ਸਰਕਾਰ – ਖੇਤੀਬਾੜੀ ਮੰਤਰੀ ਧਾਲੀਵਾਲ ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ […]

Continue Reading

ਬਠਿੰਡਾ ਜੇਲ੍ਹ’ਚ ਇੱਕ ਵੀਡੀਓ ਰਾਹੀਂ ਫੋਨਾਂ ਦਾ ਪ੍ਰਦਰਸ਼ਨ ਕਰਕੇ ਕੈਦੀਆਂ ਵੱਲੋਂ ਜੇਲ੍ਹ ਪ੍ਰਬੰਧਾਂ ਦੀ ਖੋਲੀ ਪੋਲ ਸਰਕਾਰ ਤੇ ਕਈ ਸਵਾਲ ਪੈਦਾ ਕਰਦੀ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਬਠਿੰਡਾ ਜੇਲ੍ਹ’ਚ ਦੇਸ਼ ਦੇ ਚਰਚਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈਕੇ ਡੀ ਜੀ ਪੀ ਸਾਹਿਬ ਨੇ ਦਾਵਾ ਕੀਤਾ ਸੀ ,ਕਿ ਬਠਿੰਡਾ ਜੇਲ੍ਹ’ਚ ਫੋਨ ਜਾਂ ਹੀ ਨਹੀਂ ਸਕਦਾ, ਪਰ ਹੁਣ ਬਠਿੰਡਾ ਜੇਲ੍ਹ ਦੇ ਕੈਦੀਆਂ ਵੱਲੋਂ ਇਕ ਨਵੀਂ ਵੀਡੀਓ ਰਾਹੀਂ ਮੋਬਾਈਲ ਫੋਨਾਂ ਦਾ ਪ੍ਰਦਰਸ਼ਨ ਕਰਕੇ ਜੇਲ੍ਹ ਪ੍ਰਸ਼ਾਸਨ ਅਧਿਕਾਰੀਆਂ ਦੇ ਪ੍ਰਬੰਧਾਂ ਦੀ ਅਸਲੀਅਤ […]

Continue Reading

ਪਾਕਿਸਤਾਨ ਦੇ ਲਾਹੌਰ ਅੰਦਰ ਕਣਕ ਦੀ ਘਾਟ ਕਰਕੇ ਆਟੇ ਦਾ ਕਾਲ

ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਵਿਧਾਤਾ ਸਿੰਘ ਤੀਰ ਤੇ ਤਰਲੋਚਨ ਸਿੰਘ ਲਿਖਦੇ ਹਨ ਕਿ ਲਾਹੌਰ ਸ਼ਹਿਰ ਅੰਦਰ ਕਣਕ ਦੀ ਘਾਟ ਕਰਕੇ ਆਟੇ ਦਾ ਕਾਲ ਪਿਆ ਹੋਇਆ ਹੈ। ਲੋੜਵੰਦ ਲੋਕ ਲੰਬੀਆਂ ਲੰਬੀਆਂ ਕਤਾਰਾਂ ‘ਚ ਖੜ੍ਹੇ ਆਟੇ ਦਾ ਇੰਤਜ਼ਾਰ ਕਰਦੇ ਸਾਹ ਛੱਡ ਰਹੇ ਨੇ… ਭੁੱਖ ਨੇ ਬੁਰਾ ਹਾਲ ਕੀਤਾ ਹੋਇਆ।ਅਜਿਹੀ ਹਾਲਤ ਵੇਖ ਕੇ ਉਹ ਪਾਂਡੀ ਪਾਤਸ਼ਾਹ ਯਾਦ ਆ […]

Continue Reading

ਸੀ.ਬੀ.ਏ ਇੰਨਫੋਟੈਕ ਵਲੋਂ ਫਨ ਅਤੇ ਐਕਟੀਵਿਟੀ ਪੋ੍ਰਗਰਾਮ ਕਰਵਾਇਆ ਗਿਆ

ਮਸ਼ਹੂਰ ਸ਼ੋਸਲ ਮੀਡੀਆ ਸਟਾਰ ਕੈਡੀ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸ਼ਿਰਕਤਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਫਨ ਅਤੇ ਐਕਟੀਵਿਟੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸ਼ੋਸ਼ਲ ਮੀਡੀਆ ਸਟਾਰ ਕੈਂਡੀ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਸੀ.ਬੀ.ਏ ਇੰਨਫੋਟੈਕ ਦੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਨੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆ ਸੀ.ਬੀ.ਏ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਨਵਾਂ ਪਿੰਡ ਸਰਦਾਰਾਂ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਮਾਹਿਰ ਡਾਕਟਰਾਂ ਨੇ 157 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿ਼ਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅੱਜ ਨਵਾਂ ਪਿੰਡ ਸਰਦਾਰਾਂ, ਤਹਿਸੀਲ ਗੁਰਦਾਸਪੁਰ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅਮਨਦੀਪ ਹਸਪਤਾਲ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਵਾਇਆ ਗਿਆ। ਇਸ ਮੌਕੇ `ਤੇ ਸ੍ਰੀ […]

Continue Reading

ਟਰੱਕ ਵਿੱਚ ਚੋਰੀ ਚਾਵਲ ਲੋਡ ਕਰ ਰਹੇ 3 ਦੋਸ਼ੀ ਕਾਬੂ, ਮਾਮਲਾ ਦਰਜ਼

ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਦੀ ਪੁਲਸ ਨੇ ਟਰੱਕ ਵਿੱਚ ਚੋਰੀ ਚਾਵਲ ਲੋਡ ਕਰ ਰਹੇ 3 ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕੀਤਾ ਗਿਆ ਹੈ |ਐਸ.ਆਈ ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਬਾਈਪਾਸ ਘੁਰਾਲਾ ਚÏਕ ਗੁਰਦਾਸਪੁਰ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ੍ਰੀ ਨੰਗਲੀ ਵਾਲੇ ਵੇਅਰ […]

Continue Reading

ਜਥੇਦਾਰ ਸਾਹਿਬ ਤੇ ਹੋਰਾਂ ਦੀ ਮੰਗ ਤੇ ਸਰਕਾਰ ਵੱਲੋਂ ਸਾਬੋ ਕੀ ਤਲਵੰਡੀ ਬਠਿੰਡਾ ਤੋਂ ਫੋਰਸਾਂ ਹਟਾਉਣਾ ਸ਼ਲਾਘਾਯੋਗ ਕਾਰਵਾਈ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)—ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੀ ਪੱਤਰਕਾਰ ਭਾਈਚਾਰੇ ਨਾਲ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਹੋਈ ਮੀਟਿੰਗ ਤੋਂ ਉਪਰੰਤ ਸਰਕਾਰ ਨੂੰ ਦਿੱਤੀ ਚਿਤਵਨੀ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਆਸੋ ਪਾਸੋਂ ਫੋਰਸ ਹਟਾਉਣਾ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਕਿਹਾ ਜਾ ਸਕਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ […]

Continue Reading

ਵਿਸਾਖੀ ਨੂੰ ਸਮਰਪਿਤ ਪੁਰਾਣੀ ਚੱਕੀ ਬੰਬ ਨਗਰ ਨੇੜੇ ਨੇਪਾਲ ਬਾਰਡਰ ਯੂ.ਪੀ ਵਿਖੇ ਧਾਰਮਿਕ ਸਮਾਗਮ ਕਰਵਾਏ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)—ਗੁਰਦੁਆਰਾ ਪੁਰਾਣੀ ਚੱਕੀ ਬੰਬ ਨਗਰ ਨੇੜੇ ਨੇਪਾਲ ਬਾਰਡਰ ਸੰਪੂਰਨਾ ਨਗਰ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ,ਦੋ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਇੱਕ ਲੜਕੀ ਦੇ ਅਨੰਦ ਕਾਰਜ ਕਰਵਾਏ ਗਏ, ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ, ਸਮੂਹ […]

Continue Reading

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡਾ. ਬੀ.ਆਰ ਅੰਬੇਡਕਰ ਦੇ ਜਨਮ ਦਿਨ੍ਹ ਨੂੰ ਸਮਰਪਿਤ ਸੈਮੀਨਾਰ 9 ਨੂੰ

ਸੰਗਰੂਰ, ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)–ਡਾ. ਬੀ.ਆਰ ਅੰਬੇਡਕਰ ਦੇ ਜਨਮ ਦਿਨ੍ਹ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸਦਾ ਏਜੰਡਾ ਹੈ ਕਿ ਜਮੀਨ ਦਾ ਸਵਾਲ ਅਤੇ ਦਲਿਤ ਹੈ। ਜਿਸ ਵਿੱਚ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁੱਖ ਬੁਲਾਰੇ ਡਾ. ਵਿਕਾਸ ਰਵੇਲ (ਪ੍ਰੋ. ਜੇ.ਐਨ.ਯੂ) ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰ ਰਹੇ ਹਨ। ਇਹ ਸੈਮੀਨਾਰ ਪ੍ਰਜਾਪਤ ਧਰਮਸ਼ਾਲਾ ਨੇੜੇ […]

Continue Reading