ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਵਿਕਾਸ ਤੇ ਤਾਲਮੇਲ ਕਮੇਟੀ ਦੀ ਮੀਟਿੰਗ

ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤੇ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਸਹਾਇਕ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ

ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਾਰੇ ਪ੍ਰਬੰਧ ਤੁਰੰਤ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਖੁਰਾਕ ਤੇ ਸਿਵਲ ਸਪਲਾਈ, ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ 13 ਉਲੰਪੀਅਨ ਖਿਡਾਰੀਆਂ ਦੇ ਪਿੰਡਾਂ-ਸ਼ਹਿਰਾਂ ਵਿੱਚ ਉਨ੍ਹਾਂ ਨੂੰ ਸਮਰਪਿਤ ਵਿਸ਼ੇਸ਼ ਖੇਡ ਮੈਦਾਨ ਅਤੇ ਸਟੇਡੀਅਮ ਬਣਾਉਣ ਦੇ ਕੰਮਾਂ ਨੂੰ ਪਹਿਲ […]

Continue Reading

ਗਾਵਾਂ ਨੂੰ ਬੇਹਿਰਮੀ ਤੇ ਕਰੂੜਤਾ ਨਾਲ ਰੱਸਿਆ ਨਾਲ ਗੱਡੀ ਸਮਰੱਥਾ ਤੋਂ ਵੱਧ ਰੱਖਣ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)–ਥਾਣਾ ਬਹਿਰਾਮਪੁਰ ਦੀ ਪੁਲਸ ਨੇ ਗਾਵਾਂ ਨੂੰ ਬੇਹਿਰਮੀ ਤੇ ਕਰੂੜਤਾ ਨਾਲ ਰੱਸਿਆ ਨਾਲ ਗੱਡੀ ਸਮਰੱਥਾ ਤੋਂ ਵੱਧ ਰੱਖਣ ਤੇ ਅਣਪਛਾਤੇ ਲੋਕਾੰ ਖਿਲਾਫ ਮਾਮਲਾ ਦਰਜ ਕੀਤਾ ਹੈ। ਸਤਪਾਲ ਪੁਤਰ ਜਮੀਤ ਸਿੰਘ ਵਾਸੀ ਰੰਗੜ ਪਿੰਡੀ ਨੇ ਦੱਸਿਆ ਕਿ ਉਹ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ 2 ਅਪ੍ਰੈਲ ਨੂੰ ਸਵੇਰੇ ਸਾਢੇ 6 ਵਜੇ ਉਹ […]

Continue Reading

ਜੱਥੇਦਾਰ ਵੱਲੋਂ 7 ਮਾਰਚ ਨੂੰ ਸੱਦੀ ਗਈ ਮੀਟਿੰਗ ਕੌਮ ਪ੍ਰਸਤੀ ਨਹੀਂ ਬਾਦਲਾਂ ਦੀ ਸਿਆਸੀ ਹੋਂਦ ਬਣਾਉਣ ਵਾਲੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)—ਬੀਤੇ ਦਿਨੀਂ ਜਥੇਦਾਰ ਸਾਹਿਬ ਵੱਲੋਂ ਸ਼੍ਰੀ ਆਕਾਲ ਤਖਤ ਸਾਹਿਬ ਤੇ ਮੀਟਿੰਗ ਕਰਨ ਤੋਂ ਉਪਰੰਤ ਹੁਣ ਸਰਕਾਰ ਨੂੰ ਦਿਤੇ ਐਲਟੀਮੇਟਿਮ’ਚ ਬੁਰੀ ਤਰ੍ਹਾਂ ਅਸਫਲ ਰਹਿਣ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਸੱਦਣ ਦੀ ਕੀਤੀ ਮੰਗ ਨੂੰ ਮੁੱਖ ਰੱਖਦਿਆਂ 7 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬ ਨੇ ਬਾਦਲਾਂ ਦੀਆਂ ਸਿਆਸੀ ਜੜਾਂ ਲਾਉਣ […]

Continue Reading

ਮੰਗਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਜਾਵੇਗਾ ਡੀ.ਸੀ ਦਫਤਰ ਬਾਹਰ ਧਰਨਾ

ਪਟਿਆਲਾ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)–ਜਿਲ੍ਹਾ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਅਤੇ ਸੁਖਵਿੰਦਰ ਸਿੰਘ ਬਾਰਮ ਜਿਲ੍ਹਾ ਸਕੱਤਰ ਪਟਿਆਲਾ ਨੇ ਦੱਸਿਆ ਕਿ ਅੱਜ ਡੀ ਸੀ ਦਫਤਰ, ਪਟਿਆਲਾ ਵਿਖੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ। ਜਿਸਦਾ ਏਜੰਡਾ ਇਹ ਹੋਵੇਗਾ ਕਿ ਐਨ.ਐਸ.ਏ ਵਰਗੇ ਕਾਲੇ ਕਾਨੂੰਨਾ ਦੇ ਵਿਰੋਧ ਵਿੱਚ, ਪੰਜਾਬ ਵਿੱਚ […]

Continue Reading

CBA Infotech

Gurdaspur, 3 Aprail (Sarabjit Singh)–Does that mean we should stop doing our degrees? 📌A degree can earn the job. 📌But it cannot help grow further without the skill. – 📌It is a skill that attracts employers, clients, and time management which lifts or drops the person. For more info. about career counsling call us at […]

Continue Reading

ਗਊਸ਼ਾਲਾਵਾਂ ਨੂੰ ਗਊ ਸੈਸ ਦਾ ਪੈਸਾ ਕਿਉਂ ਨਹੀਂ ਮਿਲ ਰਿਹਾ?

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)–ਇਸ ਵਾਰ ਵਿਧਾਨ ਸਭਾ ਚ ਭਾਵੇਂ ਫਸਲਾਂ ਤੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਕਰ ਰਹੇ ਅਵਾਰਾ ਪਸ਼ੂਆਂ ਨੂੰ ਸਾਂਭਣ ਦਾ ਮੁੱਦਾ ਉਠਿਆ ਪਰ ਇਸ ਦਾ ਕੋਈ ਠੋਸ ਹੱਲ ਕਰਨ ਦਾ ਭਰੋਸਾ ਨਹੀਂ ਦਿੱਤਾ ਗਿਆ। ਇਸਦਾ ਵੀ ਕੋਈ ਉਤਰ ਨਹੀਂ ਮਿਲਿਆ ਕਿ ਰਾਜ ਵਿੱਚ ਬਣੀਆਂ 772 ਗਊਸ਼ਾਲਾਵਾਂ ਨੂੰ ਗਊ ਸੈਸ ਦਾ […]

Continue Reading

ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ % ਨੁਕਸਾਨੀ ਨੂੰ 25000 ਅਤੇ 75% ਨੂੰ 15000 ਰੁਪਏ ਏਕੜ ਮੁਆਵਜ਼ਾ ਵਿਸਾਖੀ ਤੋਂ ਪਹਿਲਾਂ ਦੇਵੇ ਸਰਕਾਰ : ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ 2 ਅਪ੍ਰੈਲ (ਸਰਬਜੀਤ ਸਿੰਘ)–ਬੇ ਮੌਸਮੀ ਬਰਸਾਤ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀਆਂ ਫਸਲਾਂ ਦਾ ਬੇਹੱਦ ਨੁਕਸਾਨ ਕਰ ਦਿੱਤਾ ਹੈ, ਸਰਕਾਰ ਨੇ ਗਿਰਦਾਵਰੀਆਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਸਰਕਾਰ%ਨੁਕਸਾਨੀਆਂ ਫਸਲਾਂ ਦੇ 15000 ਅਤੇ 75% ਨੁਕਸਾਨੀ ਫ਼ਸਲ ਨੂੰ 8500 ਰੁਪਏ ਪ੍ਰਤੀ ਏਕੜ ਦੇ ਰਹੀ ਹੈ ਅਤੇ ਮਕਾਨ ਢਹੇਢੇਰੀ ਨੂੰ 125000 ਰੁਪਏ ਮੁਆਵਜ਼ੇ ਦਾ ਐਲਾਨ […]

Continue Reading

5 ਅਪ੍ਰੈਲ ਨੂੰ ਦਿੱਲੀ ਚੱਲੀਏ, ਚੱਲੋ ਦਿੱਲੀ ਚੱਲੀਏ ਦੇ ਨਾਮ ਤੇ ਇੱਕ ਸੰਘਰਸ਼ ਵਿੱਢਿਆ ਜਾਵੇਗਾ

ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)–ਸੀ.ਆਈ.ਟੀ.ਯੂ, ਏ.ਆਈ.ਕੇ.ਐਸ, ਏ.ਆਈ.ਡਬਲਯੂ.ਪੀ ਕਾਮਰੇਡ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਆਪਣੀ ਹੱਕੀ ਮੰਗਾਂ ਮੰਨਣ ਲਈ ਦੇਸ਼ ਨੂੰ ਠੱਗਾਂ ਤੋਂ ਬਚਾਉਣ ਲਈ,ਏਕਤਾ ਤਾਕਤ ਦਿਖਾਉਣ ਲਈ ਮਜਦੂਰ ਕਿਸਾਨ ਸੰਘਰਸ਼ ਰੈਲੀ ਨੂੰ ਪੂਰਨ ਤੌਰ ਤੇ ਸਫਲ ਬਣਾਉਣ ਲਈ 5 ਅਪ੍ਰੈਲ ਨੂੰ ਦਿੱਲੀ ਚੱਲੀਏ, ਚੱਲੋ ਦਿੱਲੀ ਚੱਲੀਏ ਦੇ ਨਾਮ ਤੇ ਇੱਕ ਸੰਘਰਸ਼ ਵਿੱਢਿਆ ਜਾਵੇਗਾ। ਜਿਸ […]

Continue Reading