ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ‘ਚ ਵਿਕਾਸ ਕਾਰਜ ਪਾਰਦਰਸ਼ਤਾ ਨਾਲ ਮੁਕੰਮਲ ਕਰਵਾਏ ਜਾਣਗੇ – ਰਾਕੇਸ਼ ਸੁਚੇਤਗੜ੍ਹ

ਬਟਾਲਾ 2 ਅਪ੍ਰੈਲ (ਜਗਰੂਪ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪ੍ਰਾਪਤ ਵਿਕਾਸ ਗ੍ਰਾਂਟ ਨਾਲ ਪਿੰਡ ਸੁਚੇਤਗੜ੍ਹ ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਾਰਦਰਸਤਾ ਨਾਲ ਬਿਨਾ ਕਿਸੇ ਪੱਖਪਾਤ ਦੇ ਮੁਕੰਮਲ ਕੀਤੇ ਜਾਣਗੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਰਾਕੇਸ਼ ਕੁਮਾਰ […]

Continue Reading

ਬੇਮੌਸਮੀ ਬਾਰਸ਼ ਨਾਲ ਤਬਾਹ ਹੋੲਈਆ ਫਸਲਾਂ ਦਾ ਮੁਆਵਜ਼ਾ ਤੁਰੰਤ ਰੀਲੀਜ਼ ਕੀਤਾ ਜਾਵੇ-ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ

3 ਅਪ੍ਰੈਲ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਾਰਸ਼, ਝਖੱੜ ਅਤੇ ਗੜੇਮਾਰੀ ਕਾਰਨ ਪੰਜਾਬ ਅਤੇ ਹਰਿਆਣਾ ਵਿਚ ਕਣਕ, ਸਰੋਂ,ਚਾਰਾ, ਸਬਜ਼ੀਆਂ ਅਤੇ ਬਾਗਾਂ ਆਦਿ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਵੱਲੋਂ 6 ਮਹੀਨੇ ਕੀਤੀ ਗਈ ਦਿਨ-ਰਾਤ ਰਾਤ ਦੀ ਮਿਹਨਤ ਉਤੇ ਪਾਣੀ ਫਿਰ ਗਿਆ ਹੈ।ਇਸ ਸਬੰਧ […]

Continue Reading

ਲਿਬਰੇਸ਼ਨ ਵਲੋਂ ਸੂਚਨਾ ਮੰਗਣ ਬਦਲੇ ਕੇਜਰੀਵਾਲ ਨੂੰ ਕੀਤੇ ਜੁਰਮਾਨੇ ਅਤੇ ਮੋਦੀ ਖਿਲਾਫ ਪੋਸਟਰ ਚਲਾਉਣ ਬਦਲੇ ਪੁਲਸ ਕੇਸਾਂ ਤੇ ਗ੍ਰਿਫਤਾਰੀਆਂ ਦੀ ਸਖਤ ਨਿਖੇਧੀ-ਨੱਤ

ਇਹ ਕਦਮ ਦੇਸ਼ ਵਿਚੋਂ ਬਚੇ ਖੁਚੇ ਲੋਕਤੰਤਰ ਦੇ ਸਫਾਏ ਦੀ ਸ਼ੁਰੂਆਤ, ਆਜ਼ਾਦੀ ਖੈਰਾਤ ਵਿਚ ਨਹੀਂ ਮਿਲੀ, ਮੁੱਢਲੇ ਅਧਿਕਾਰਾਂ ਤੇ ਸੰਵਿਧਾਨ ਦੀ ਰਾਖੀ ਲਈ ਹਰ ਕੁਰਬਾਨੀ ਦੇਵਾਂਗੇ – ਲਿਬਰੇਸ਼ਨ ਮਾਨਸਾ, ਗੁਰਦਾਸਪੁਰ 2 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਸੁਖਦਰਸ਼ਨ ਸਿੰਘ ਨੱਤ (ਮੈਂਬਰ ਸਟੇਟ ਸਟੈਂਡਿੰਗ ਕਮੇਟੀ, ਪੰਜਾਬ) ਨੇ ਦੇਸ਼ ਦੀ ਨਿਆਂ ਪਾਲਿਕਾ ਤੋਂ ਪੁੱਛਿਆ ਹੈ ਕਿ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ *

ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਿਹਤਰ ਸਿੱਖਿਆ ਲਈ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਬੀ.ਪੀ.ਈ.ਓ. ਜਸਵਿੰਦਰ ਸਿੰਘ ਗੁਰਦਾਸਪੁਰ 2 ਅਪ੍ਰੈਲ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਅਮਰਜੀਤ ਸਿੰਘ ਭਾਟੀਆ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੀ ਅਗਵਾਈ ਵਿੱਚ ਸੈਂਟਰ ਮੁੱਖ ਅਧਿਆਪਕ […]

Continue Reading

ਵਿਧਾਇਕ ਸ਼ੈਰੀ ਕਲਸੀ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਿਆ

ਬਟਾਲਾ ਹਲਕੇ ਦੇ ਪਿੰਡ ਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕੰਮਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ- ਕਲਸੀ ਬਟਾਲਾ 2 ਅਪ੍ਰੈਲ (ਜਗਰੂਪ ਸਿੰਘ ਕਲੇਰ)—ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵੱਖ-ਵੱਖ ਪਿੰਡਾਂ ਵਿੱਚ […]

Continue Reading

ਮਜਦੂਰ ਜੱਥੇਬੰਦੀਆਂ ਨੇ ਮਨਾਇਆ ਕੋਮਾਂਤਰੀ ਮਜਦੂਰ ਔਰਤ ਦਿਹਾੜਾ

ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਲੁਧਿਆਣਾ ਵਿੱਚ ਟੈਕਸਟਾਇਲ ਹੌਜਰੀ ਕਾਮਗਾਰ ਯੂਨੀਅਨ ਵੱਲੋਂ ਈ.ਡਬਲਯੂ.ਐੱਸ. ਕਲੋਨੀ ਤੇ ਕਾਰਖਾਨਾ ਮਜਦੂਰ ਯੂਨੀਅਨ ਵੱਲੋਂ ਰਾਜੀਵ ਗਾਂਧੀ ਕਲੋਨੀ ਵਿੱਚ ਕੌਮਾਂਤਰੀ ਮਜਦੂਰ ਔਰਤ ਦਿਹਾੜਾ (8 ਮਾਰਚ) ਮਨਾਇਆ ਗਿਆ। ਦਿਹਾੜੇ ਮੌਕੇ ਔਰਤ ਬੁਲਾਰਿਆਂ ਨੇ ਦੱਸਿਆ ਕਿ ਅੱਜ ਕੌਮਾਂਤਰੀ ਮਜਦੂਰ ਔਰਤ ਦਿਹਾੜੇ ਨੂੰ ਸਿਰਫ ਇੱਕ ਤੋਹਫੇ ਲੈਣ ਦੇਣ, ਪਾਰਟੀਆਂ ਕਰਨ, ਸ਼ੌਪਿੰਗ ਮਾਲਾਂ ’ਚ ਔਰਤਾਂ […]

Continue Reading

CBA Infotech

Gurdaspur, 2 March (Sarabjit Singh)– Learn how to develop your skills with best computer institute in gurdaspur | Cba INfotech Gurdaspur🫵🏼 👨‍💻A skill set is a collection of abilities, experiences and personal attributes that you’ve developed through your working life. 👨‍💻Each person will have a different skill set depending on their interests, technical skills, career […]

Continue Reading

ਖਾਲਸਾ ਪੰਥ ਦੇ ਸਿਰਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ 14ਨੂੰ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਖਾਲਸਾ ਪੰਥ ਦੇ ਸਿਰਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ 14 ਅਪ੍ਰੈਲ ਨੂੰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜਾਰਾ ਸਿੰਘ ਜੀ ਨਿੱਕੇ ਘੁੰਮਣ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਬਾਬਾ ਤਰਨਜੀਤ ਸਿੰਘ ਖਾਲਸਾ ਅਤੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਨੇ ਦੱਸਿਆ ਕਿ […]

Continue Reading

ਐਮ.ਬੀ.ਬੀ.ਐਸ ਦੀ ਵਿਦਿਆਥਣ ਡਾ. ਪੰਪੋਸ਼ ਦੇ ਕਤਲ ਦੇ ਵਿਰੋਧ ਵਿੱਚ 3 ਅਪ੍ਰੈਲ ਨੂੰ ਕੀਤਾ ਜਾਵੇਗਾ ਰੋਸ਼ ਮਾਰਚ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਐਮ.ਬੀ.ਬੀ.ਐਸ ਦੀ ਵਿਦਿਆਥਣ ਡਾ. ਪੰਪੋਸ਼ ਦੇ ਕਤਲ ਦੇ ਵਿਰੋਧ ਵਿੱਚ ਜਸਟਿਸ ਫਾਰ ਡਾ. ਪੰਪੋਸ਼ ਐਕਸ਼ਨ ਕਮੇਟੀ ਵੱਲੋਂ 3 ਅਪ੍ਰੈਲ ਭੰਡਾਰੀ ਪੁੱਲ, ਨੇੜੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਰੋਸ਼ ਮਾਰਚ ਕੀਤਾ ਜਾ ਰਿਹਾ ਹੈ।

Continue Reading

ਖਡੂਰ ਸਾਹਿਬ ਦੇ ਗ੍ਰੰਥੀ ਦੀ ਲੱਤ ਵੱਢ ਕੇ ਨਾਲ ਲੈ ਜਾਣ ਵਾਲੀ ਘਟਨਾ ਦੀ ਪੂਰੀ ਸੱਚਾਈ ਸਰਕਾਰ ਲੋਕਾਂ ਨੂੰ ਦੱਸੇ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)—ਖਡੂਰ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਪਿੰਡ ਬਾਣੀਆਂ ਦੀ ਲੱਤ ਵੱਢ ਕੇ ਨਾਲ ਲੈ ਜਾਣ ਤੇ ਹੋਰ ਅੰਗਾਂ ਦੀ ਬੇਰਹਿਮੀ ਨਾਲ ਵੱਢ ਟੁੱਕ ਕੀਤੀ ਗਈ, ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ,ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ,ਪੁਲਿਸ ਇਸ ਘਟਨਾ ਦੀ ਫੁੱਟਰੇਜ ਰਾਹੀਂ ਦੋਸ਼ੀਆਂ ਦੀ ਭਾਲ […]

Continue Reading