ਗੁਰੂ ਰਵਿਦਾਸ ਮਹਾਰਾਜ ਜੀ ਦੀ 17 ਵੀ (ਦਮੜੀ ਸੋਭਾ ਯਾਤਰਾ)ਆਦਮਪੁਰ ਤੋਂ ਸੰਤ ਸਮਾਜ ਦੀ ਅਗਵਾਈ’ਚ ਹਰਿ ਕੀ ਪਉੜੀ ਹਰਿਦੁਆਰ ਨੂੰ ਰਵਾਨਾ ਹੋਈ– ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਗੁਰੂ ਰਵਿਦਾਸ ਮਹਾਰਾਜ ਜੀ ਦੀ 17 ਵੀਂ (ਦਮੜੀ ਸੋਭਾ ਯਾਤਰਾ) ਅਜ ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਆਦਮਪੁਰ ਤੋਂ ਸੰਤ ਬਾਬਾ ਨਿਰਮਲ ਦਾਸ ਜੌੜੇ ਦੀ ਪ੍ਰੇਰਨਾ, ਬੀਬੀ ਸੰਤੋਸ਼ ਕੁਮਾਰੀ ਅਤੇ ਸਮੂਹ ਸੰਤ ਸਮਾਜ ਦੀ ਦੇਖ ਰੇਖ ਹੇਠ ਦੇ ਨਾਲ ਨਾਲ ਪੰਜ ਪਿਆਰੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ’ਚ ਅਰੰਭ […]

Continue Reading

ਬੇਮੌਸਮੀ ਬਾਰਸ਼, ਝੱਖੜ ਅਤੇ ਗੜੇਮਾਰੀ ਕਾਰਨ ਖਰਾਬ ਹੋਈ ਕਣਕ ਦੀ ਫਸਲ ਅਤੇ ਹੋਰ ਸਬਜੀਆ ਦਾ 100 ਫੀਸਦ ਮੁਆਵਜਾ ਦੇਣ ਦੀ ਕੀਤੀ ਮੰਗ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਕਿਸਾਨ ਜਾਗਰੂਕਤਾ ਮੁਹਿੰਮ” ਤਹਿਤ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਮੁਸਤਫ਼ਾਪੁਰ ਨੇੜੇ (ਵਡਾਲਾ ਬਾਂਗਰ) ਵਿਖੇ ਮਲੂਕ ਸਿੰਘ ਪੰਨੂੰ ਦੇ ਗ੍ਰਹਿ ਵਿਖੇ ਬਲਰਾਜ ਸਿੰਘ ਗੁਰਚੱਕ ਦੀ ਪ੍ਰਧਾਨਗੀ ਵਿੱਚ ਹੋਈ।ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਦਾ ਨੰਬਰ 01874-247109 ਜਾਰੀ ਕੀਤਾ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਆੜਤੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਆਪਣੇ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਪਿਛਲੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਅਪਡੇਟ ਕਰਨ ਦੀ ਅਪੀਲ

ਮਾਈ ਆਧਾਰ ਵੈਬਸਾਈਟ `ਤੇ ਆਨਲਾਈਨ ਕੀਤੀ ਜਾ ਸਕਦੀ ਆਧਾਰ ਅਪਡੇਸ਼ਨ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਜ਼ਿਲ੍ਹੇ ਦੇ ਅਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। […]

Continue Reading

5 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਵਿਸ਼ੇਸ਼ ਰੋਜ਼ਗਾਰ ਮੇਲਾ

ਕੋਚਰ ਇੰਫੋ ਟੈਕ, ਅੰਮ੍ਰਿਤਸਰ ਵਲੋਂ ਕਸਟਮਰ ਕੇਅਰ ਐਗਜੀਕਿਊਟਿਵ ਦੀ ਆਸਾਮੀ ਲਈ 200 ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਡਾ. ਨਿਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 03 ਅਪ੍ਰੈਲ 2023 ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਇੱਕ ਰੋਜ਼ਗਾਰ ਮੇਲੇ ਦਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਨਿਰੰਤਰ ਜਾਰੀ

ਅਗਲੇ ਹਫ਼ਤੇ ਤਿੰਨ ਦਰਜ਼ਨ ਸਰਹੱਦੀ ਪਿੰਡਾਂ ਵਿੱਚ ਮਿਸ਼ਨ ਅਬਾਦ ਤਹਿਤ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ – ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਿਸ਼ਨ ਅਬਾਦ ਤਹਿਤ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਦੇ […]

Continue Reading

ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਬਦਲੇ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ

ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲੀ ਵਾਰ ਸੂਬੇ ਨੂੰ ਸਿਲਵਰ ਮੈਡਲ ਦਿਵਾਇਆ ਡਿਪਟੀ ਕਮਿਸ਼ਨਰ ਨੇ ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਿਹਤ ਵਿਭਾਗ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਬੀ ਮੁਕਤ ਅਭਿਆਨ ਵਿੱਚ ਜ਼ਿਲ੍ਹਾ ਗੁਰਦਾਸਪੁਰ […]

Continue Reading

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 10 ਅਪ੍ਰੈਲ 2023 ਤੋਂ ਸ਼ੁਰੂ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ: 508 ਵਿਖੇ ਮਿਤੀ 6 ਅਪ੍ਰੈਲ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਗੋਰਾਇਆ, […]

Continue Reading

ਅੱਜ ਤੋਂ ਅਸ਼ੀਰਵਾਦ ਸਕੀਮ ਤਹਿਤ ਦਰਖ਼ਾਸਤਾਂ ਆਨ-ਲਾਈਨ ਅਸ਼ੀਰਵਾਦ ਪੋਰਟਲ ’ਤੇ ਹੀ ਲਈਆਂ ਜਾਣਗੀਆਂ – ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਗੁਰਦਾਸਪੁਰ ਸ਼੍ਰੀ ਸੁਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਦਰਖ਼ਾਸਤਾਂ ਆਨ-ਲਾਈਨ ਮੋਡ ਰਾਹੀਂ ਪ੍ਰਾਪਤ ਕਰਨ ਹਿੱਤ ਨਵੰਬਰ 2022 ਵਿਚ ਅਸੀਰਵਾਦ ਪੋਰਟਲ ਲਾਂਚ ਕੀਤਾ ਗਿਆ ਸੀ। ਵਿਭਾਗ ਵਲੋਂ ਅਸ਼ੀਰਵਾਦ ਪੋਰਟਲ ਹੁਣ ਪੂਰੀ ਤਰ੍ਹਾਂ ਆਨ-ਲਾਈਨ ਕਰ ਦਿੱਤਾ ਗਿਆ […]

Continue Reading