ਪੰਜਾਬ ਪੁਲਿਸ ਹੈਲਪਲਾਈਨ 181 ‘ਤੇ ਕਾਲ ਤੇ ਮਿਲੀ ਸ਼ਿਕਾਇਤ, ਕੀਤਾ ਨਿਪਟਾਰਾ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)–ਬਟਾਲਾ ਤੋਂ ਸ਼ਿਕਾਇਤਕਰਤਾ ਇੱਕ ਔਰਤ ਨੇ ਪੰਜਾਬ ਪੁਲਿਸ ਹੈਲਪਲਾਈਨ 181 ‘ਤੇ ਕਾਲ ਕਰਕੇ ਦੱਸਿਆ ਕਿ ਉਸਦੇ ਸਹੁਰੇ ਪਰਿਵਾਰ ਤੋਂ ਗੁਰਿੰਦਰ ਸਿੰਘ ਨੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਉਸ ਨਾਲ ਕੁੱਟ-ਮਾਰ ਕੀਤੀ ਹੈ। 181 ਹੈਲਪਲਾਈਨ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀ ਨੇ ਗੌਰ ਨਾਲ ਸ਼ਿਕਾਇਤ ਸੁਣੀ ਅਤੇ ਉਸਦੀ ਸ਼ਿਕਾਇਤ ਸਬੰਧਤ ਜਿਲ੍ਹੇ […]

Continue Reading

ਜੱਥੇਦਾਰ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਐਸ.ਜੀ.ਪੀ.ਸੀ ਹਰ ਕੌਮੀ ਮਸਲੇ ਤੇ ਬਾਦਲ ਦੀ ਸਿਆਸਤ ਕਰਨੀ ਬੰਦ ਕਰਨ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)–ਬਾਦਲਕਿਆਂ ਨੂੰ ਜਦੋਂ ਦਾ ਪੰਜਾਬ ਦੇ ਲੋਕਾਂ ਨੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਕੇ ਸਿਖ ਪੰਥ ਵਾਲੀ ਮੁੱਢਲੀ ਸਿਆਸਤ’ਚ ਹੀਰੋ ਤੋਂ ਜ਼ੀਰੋ ਕੀਤਾ ਹੈ,ਉਸ ਵਕਤ ਤੋਂ ਬਾਦਲਕੇ ਜਥੇਦਾਰ ਅਕਾਲ ਤਖਤ ਸਾਹਿਬ ਅਤੇ ਐਸ ਜੀ ਪੀ ਸੀ ਪ੍ਰਧਾਨ ਦੀ ਦੁਰਵਰਤੋਂ ਕਰਕੇ ਆਪਣੀ ਸਿਆਸੀ ਹੋਂਦ ਬਣਾਉਣ ਲਈ ਲਗਾਤਾਰ ਤਰਲੋ ਮੱਛੀ […]

Continue Reading

ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਸਰਕਾਰ ਵਚਨਬੱਧ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਸਿੱਖਿਆ ਖੇਤਰ ਦਾ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਤੀਖਾਰੀ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ […]

Continue Reading

ਇਮਤਿਹਾਨਾਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ `ਤੇ ਮੁਕੰਮਲ ਪਾਬੰਦੀ ਲਗਾਈ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਮਾਨਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ (ਮੋਹਾਲੀ) ਵਲੋਂ ਆਪਣੇ ਦਫਤਰ ਦੇ ਪੱਤਰ ਨੰਬਰ ਮੀਮੋ ਨੰ: ਈ-471658/ਐੱਸ.ਈ.ਸੀ.ਆਰ.ਟੀ./ਕਿਊ.ਪੀ./ਯੂ.ਪੀ./2023 ਮਿਤੀ 20/03/2023 ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਪੰਜਾਬ ਰਾਜ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ ਵਿਦਿਅਕ ਅਦਾਰਿਆਂ/ਸਕੂਲਾਂ ਵਿਚ ਵਿਦਿਆਰਥੀਆਂ ਦੇ ਬੋਰਡ ਅਤੇ ਨੋਨ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ ਲੱਗਭੱਗ ਅਪ੍ਰੈਲ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ – ਡੀ.ਸੀ ਡਾ. ਹਿਮਾਂਸ਼ੂ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)—- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੁਟਿਆਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਐੱਸ.ਡੀ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. […]

Continue Reading

ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਮੁੰਬਈ ਤੋਂ ਫੜ੍ਹ ਕੇ ਸਰਕਾਰ ਨੇ ਸ਼ਲਾਘਾਯੋਗ ਕਾਰਵਾਈ ਕੀਤੀ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)— ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਨ੍ਹਾਂ ਬਾਰੇ ਉਹ ਸਰਕਾਰ ਨੂੰ ਸੂਚਿਤ ਕਰ ਰਹੇ ਸਨ ਇਸ ਕਰਕੇ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰ ਨੂੰ ਬੰਬਈ ਤੋਂ ਪੁਲਿਸ ਨੇ ਫੜ੍ਹ ਲਿਆ ਹੈ ,ਇਸ ਕਾਰਵਾਈ ਦੀ ਲੋਕਾਂ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ : ਚੇਅਰਮੈਨ ਰਮਨ ਬਹਿਲ

ਵਿਕਾਸ ਕੰਮਾਂ ਵਿੱਚ ਮੋਹਰੀ ਹੈ ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)— ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ […]

Continue Reading

ਮਿਸ਼ਨ ‘ਅਬਾਦ’ ਤਹਿਤ ਪਿੰਡ ਖੁਸ਼ਹਾਲਪੁਰ ਵਿਖੇ ਲਗਾਇਆ ਗਿਆ 8ਵਾਂ ਵਿਸ਼ੇਸ਼ ਕੈਂਪ

ਅਬਾਦ ਕੈਂਪ ਵਿੱਚ ਪਿੰਡ ਖੁਸ਼ਹਾਲਪੁਰ, ਘੁੰਮਣ, ਕੋਠਾ, ਅਬਦਾਲ ਅਤੇ ਜੌੜੀਆਂ ਦੇ ਕਰੀਬ 550 ਤੋਂ ਵੱਧ ਵਿਅਕਤੀਆਂ ਨੇ ਭਲਾਈ ਯੋਜਨਾਵਾਂ ਦਾ ਲਾਭ ਲਿਆ ਸਰਹੱਦੀ ਇਲਾਕੇ ਦੇ ਮੁਕੰਮਲ ਵਿਕਾਸ ਤੇ ਏਥੋਂ ਦੇ ਵਸਨੀਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਸਬੱਬ ਬਣ ਰਹੇ ਹਨ ਅਬਾਦ ਕੈਂਪ : ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ […]

Continue Reading

ਡੀ.ਵਾਈ.ਐਫ.ਆਈ.ਜਿਲ੍ਹਾ ਮਾਨਸਾ ਦਾ ਇਜਲਾਸ ਸੰਪੰਨ

ਪੰਜਾਬੀ ਫਿਰਕੂ ਤਾਕਤਾਂ ਦੇ ਮਨਸੂਬੇ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ – ਨਾਗੀ ਐਡਵੋਕੇਟ ਅੰਮ੍ਰਿਤਪਾਲ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਅਤੇ ਰਵਿੰਦਰ ਕੁਮਾਰ ਸਰਦੂਲਗੜ੍ਹ ਜਨਰਲ ਸਕੱਤਰ ਚੁਣੇ ਗਏ ਮਾਨਸਾ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)–ਅੱਜ ਇੱਥੇ ਜਨਵਾਦੀ ਨੌਜਵਾਨ ਸਭਾ ( ਡੀ.ਵਾਈ.ਐਫ.ਆਈ.) ਜਿਲ੍ਹਾ ਮਾਨਸਾ ਦੇ ਇਜਲਾਸ ਵਿੱਚ ਐਡਵੋਕੇਟ ਅੰਮ੍ਰਿਤਪਾਲ ਸਿੰਘ ਵਿਰਕ ਜਿਲ੍ਹਾ ਪ੍ਰਧਾਨ , ਰਵਿੰਦਰ ਕੁਮਾਰ ਸਰਦੂਲਗੜ੍ਹ ਜਨਰਲ […]

Continue Reading