ਸਰਬਜੀਤ ਸੋਹੀ, ਆਸਟਰੇਲੀਆ ਲਿਖਦੇ ਹਨ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਪ੍ਰਵਾਸ ਇਕ ਸਦੀਵੀ ਅਤੇ ਵਿਸ਼ਵ ਵਿਆਪੀ ਵਰਤਾਰਾ ਹੈ, ਪਰ ਪ੍ਰਵਾਸ ਪ੍ਰਤੀ ਹਰ ਖ਼ਿੱਤੇ ਦਾ ਆਪੋ ਆਪਣਾ ਨਜ਼ਰੀਆ ਹੈ। ਪੰਜਾਬੀ ਕੌਮ ਵਰਤਮਾਨ ਵਿਚ ਪ੍ਰਵਾਸੀ ਹੋਣ ਦੇ ਬਹੁਤ ਤੇਜ਼ ਰੁਝਾਣ ਵਿਚ ਦੀ ਲੰਘ ਰਹੀ ਹੈ। ਜਿੱਥੇ ਇੱਕਵੀਂ ਸਦੀ ਵਿਚ ਸੰਚਾਰ ਮਾਧਿਅਮਾਂ ਅਤੇ ਜਨ ਮੀਡੀਆ ਨੇ ਮਨੁੱਖੀ ਵੇਦਨਾ, ਜੀਵਨ ਸ਼ੈਲੀ ਅਤੇ ਸਮਾਜਿਕ ਕਦਰਾਂ […]

Continue Reading

ਅਵਤਾਰ ਸਿੰਘ ਮਾਂਗਟ ਦੀ ਕਲਮ ਤੋਂ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਬਾਦਸ਼ਾਹ ਸ਼ੇਰ ਸ਼ਾਹ ਸੂਰੀ ਦਾ ਜਨਮ 1486 ਨੂੰ ਸਾਸਾਰਾਮ ਬਿਹਾਰ ਵਿਚ ਹੋਇਆ, (ਜਨਮ ਸੰਨ ਅਤੇ ਜਨਮ ਅਸਥਾਨ ਬਾਰੇ ਇਤਿਹਾਸਕਾਰਾਂ ਦੇ ਵੱਖ ਵੱਖ ਵਿਚਾਰ ਹਨ) । ਸ਼ੇਰ ਸ਼ਾਹ ਦਾ ਬਚਪਨ ਦਾ ਨਾਮ ਫਰੀਦ ਖਾਂ ਸੀ, ਸ਼ੁਰੂ ਵਿੱਚ ਸ਼ੇਰ ਸ਼ਾਹ ਬਾਬਰ ਦੀ ਸੈਨਾ ਵਿਚ ਆਮ ਸੈਨਿਕ ਸੀ, ਪਰ ਆਪਣੀ ਵਿਦਵਤਾ ਤੇ ਬਹਾਦਰੀ […]

Continue Reading

ਗੁਰਦੁਆਰਾ ਸੰਤ ਸਰ ਰਮੀਦੀ ਵਿਖੇ ਚੇਤ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ ‌

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਚੇਤ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ […]

Continue Reading

ਅੱਜ ਸੀ.ਪੀ.ਆਈ.(ਐਮ) ਵੱਲੋੋਂ ਹੁਸ਼ਿਆਰਪੁਰ ਵਿਖੇ ਪੁਰਾਣੀਆਂ ਕਚਹਿਰੀਆਂ ਵਿਖੇ ਕਰਵਾਇਆ ਗਿਆ ਸੂਬਾ ਪੱਧਰੀ ਸਮਾਗਮ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਇਸ ਸਮਾਗਮ ਦੀ ਸਟੇਜ ‘ਤੇ ਮੌਜੂਦ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ , ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸਮੇਤ ਸੂਬਾਈ ਲੀਡਰਸ਼ਿਪ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ , ਕਾਂਗਰਸ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ , ਜਨਤਾ ਦਲ ਦੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਨਿੱਘੀ ਸ਼ਰਧਾਂਜਲੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਕਰਵਾਈ ਜਾਵੇਗੀ ਇੰਟਰਨਸ਼ਿਪ – ਡਿਪਟੀ ਕਮਿਸ਼ਨਰ ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਹੈ ਕਿ ਜ਼ਿਲ੍ਹਾ […]

Continue Reading

ਨੀਵੇਂ ਇਲਾਕਿਆਂ ਵਿਚ ਕਣਕ ਦੀ ਫਸਲ ਵਾਲੇ ਖੇਤਾਂ ਵਿਚੋਂ ਵਾਧੂ ਪਾਣੀ ਬਾਹਰ ਕੱਢ ਦੇਣਾ ਚਾਹੀਦਾ : ਡਾ. ਅਮਰੀਕ ਸਿੰਘ

ਬਹਾਰ ਰੁੱਤੇ ਗੰਨੇ ਦੀ ਫਸਲ ਹੇਠ ਰਕਬਾ ਵਧਾਉਣ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਲੀਲਕਲਾਂ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਦੀਆਂ ਨਵੀਨਤਮ ਕਾਸ਼ਤਕਾਰੀ ਤਕਨੀਕਾਂ ਅਤੇ ਗੰਨੇ ਦੀ ਫਸਲ ਹੇਠ ਰਕਬਾ ਵਧਾਉਣ ਨੂੰ ਉਤਸ਼ਾਹਿਤ ਕਰਨ ਲਈ ਗੰਨਾ ਸ਼ਾਖਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ […]

Continue Reading

ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੁਨੇਹਾ ਦੇਣ ਲਈ ਐੱਸ.ਐੱਸ.ਪੀ. ਅਤੇ ਏ.ਡੀ.ਸੀ. ਦੀ ਅਗੁਵਾਈ ਵਿੱਚ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਫਲੈਗ ਮਾਰਚ

ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਸੋਸ਼ਲ ਮੀਡੀਆ ਉੱਪਰ ਗੁੰਮਰਾਹਕੁੰਨ ਤੇ ਝੂਠੀ ਜਾਣਕਾਰੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)—ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਦੀ ਅਗਵਾਈ ਹੇਠ ਅੱਜ ਇੱਕ ਵਾਰ ਫਿਰ ਗੁਰਦਾਸਪੁਰ ਸ਼ਹਿਰ […]

Continue Reading

ਨਾਟਕ ਅਤੇ ਸ਼ਰਧਾਂਜਲੀ ਸਮਾਰੋਹ 26 ਨੂੰ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸਿਰਜਨਾ ਆਰਟ ਥੀਏਟਰ ਰਾਏਕੋਟ ਵੱਲੋਂ ਪ੍ਰੋਫੈਸਰ ਸੋਮ ਲਾਲ ਹੀਰਾ ਜਮਹੂਰੀ ਅਧਿਕਾਰ ਸਭਾ ਪੰਜਾਬ ਜਿਲ੍ਹਾ ਲੁਧਿਆਣਾ ਪੰਜਾਬ ਲੋਕ ਸਭਿਆਚਾਰਕ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ, ਇਕਾਈ ਲੁਧਿਆਣਾ ਅਤੇ ਨੌਜਵਾਨ ਸਭਾ ਐਲ ਬਲਾਕ ਬੀ.ਆਰ.ਐਸ ਨਗਰ ਲੁਧਿਆਣਾ ਅਤੇ ਇੰਕਲਾਬੀ ਮਜਦੂਰ ਕੇਂਦਰ ਲੁਧਿਆਣਾ ਮਹਾ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ, ਥਰੀਕੇ ਲੁਧਿਆਣਾ ਵੱਲੋਂ ਸ਼ਹੀਦ ਭਗਤ […]

Continue Reading

23 ਮਾਰਚ ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ […]

Continue Reading