ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸੁਰੱਖਿਆ ਸੰਮਤੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਸਵੈ-ਰੁਜ਼ਗਾਰ ਤੇ ਸਵੈ ਸਹਾਇਤਾ ਸਮੂਹਾਂ ਦੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਤਹਿਤ ਦਿੱਤੇ ਜਾਂਦੇ ਲੋਨ ਪਹਿਲ ਦੇ ਅਧਾਰ ’ਤੇ ਦਿੱਤੇ ਜਾਣ   ਜ਼ਿਲ੍ਹਾ ਗੁਰਦਾਸਪੁਰ ਵਿੱਚ ਆਰ-ਸੇਟੀ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਬੈਂਕਾਂ ਦੀ ਜ਼ਿਲ੍ਹਾ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਾਲਜਾਂ ਵਿੱਚ ਕਰਾਏ ਜਾ ਰਹੇ ਹਨ ਜਾਗਰੂਕਤਾ ਸੈਮੀਨਾਰ   ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਖਿਲਾਫ ਲੋਕ ਲਹਿਰ ਬਣਾਉਣ […]

Continue Reading

ਜ਼ਿਲ੍ਹੇ ਨੂੰ ਟੀ.ਬੀ. ਮੁਕਤ ਬਣਾਉਣ ਲਈ ਲੋਕਾਂ ਨੂੰ ਟੀ.ਬੀ. ਦੇ ਬਚਾਅ ਅਤੇ ਲੱਛਣਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਨੂੰ ਟੀ.ਬੀ. ਮੁਕਤ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਬਚਾਅ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਅਸੀਂ ਕੋਵਿਡ ਵਰਗੀ ਮਹਾਂਮਾਰੀ ਨੂੰ ਹਰਾਇਆ ਸੀ, ਉਸੇ […]

Continue Reading

ਬਿਨਾਂ ਜਾਂਚ ਤੋਂ ਗਲਤ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਵੀ ਹੋਵੇਗੀ ਕਾਰਵਾਈ- ਐੱਸ.ਐੱਸ.ਪੀ

ਐਸ.ਐਸ.ਪੀ ਦਿਯਾਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ ਗੁਰਦਾਸਪੁਰਸ, 22 ਮਾਰਚ (ਸਰਬਜੀਤ ਸਿੰਘ)– ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਦੀ ਅਗਵਾਈ ਐਸਐਸਪੀ ਦਿਯਾਮਾ ਹਰੀਸ਼ ਕੁਮਾਰ ਅਤੇ ਏਡੀਸੀ ਡਾ: ਨਿਧੀ […]

Continue Reading

ਭਾਈ ਪ੍ਰੇਮ ਸਿੰਘ ਦੀ ਅੰਤਿਮ ਅਰਦਾਸ’ਚ ਵੱਖ-ਵੱਖ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਭਾਈ ਪ੍ਰੇਮ ਸਿੰਘ ਸੇਵਾਦਾਰ ਡੇਰਾ ਭਾਈ ਹਰਜੀ ਖੁਖਰੈਣ ਕਪੂਰਥਲਾ ਜੋਂ ਸ਼੍ਰੀ ਮਾਨ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਕਪੂਰਥਲਾ ਦੇ ਸਕੇ ਭਤੀਜਾ ਸਨ, ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਅੱਜ ਅੰਤਿਮ ਅਰਦਾਸ ਮੌਕੇ ਵੱਖ ਵੱਖ ਪੰਥਕ ਜਥੇਬੰਦੀਆਂ, ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਨੇ […]

Continue Reading

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਿਯਾਮਾ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦਾ ਜਾਇਜਾ ਲਿਆ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਵੱਲੋਂ ਅੱਜ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਜਾਇਜਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ […]

Continue Reading

ਗੁਰਦਾਸਪੁਰ ਵਿਖੇ ਵੱਖ-ਵੱਖ ਨੌਂਕਰੀਆਂ ਦੇ ਲਿਖਤੀ ਟੈਸਟਾਂ ਅਤੇ ਇੰਟਰਵਿਊ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਸੁਪਰ-30 ਬੈਚ ਜਰੀਏ ਨੌਜਵਾਨਾਂ ਨੂੰ ਫੌਜ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਵੇਗੀ ਅਬਾਦ ਹੁਨਰ ਹੱਟ ਦੇ ਸਮਾਨ ਨੂੰ ਆਨ-ਲਾਈਨ ਵਿਕਰੀ ਰਾਹੀਂ ਗ੍ਰਾਹਕਾਂ ਤੱਕ ਉਪਲੱਬਧ ਕਰਵਾਉਣ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰੋਜ਼ਗਾਰ ਵਿਭਾਗ ਨੂੰ ਹਦਾਇਤ […]

Continue Reading

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਜਾਰੀ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚੋਂ ਪਿਛਲੇ ਇੱਕ ਮਹੀਨੇ ’ਚ 36690 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਮਾਜ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ […]

Continue Reading

ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਐਸ.ਐਸ.ਪੀ ਦਯਾਮਾ

ਹੁਣ ਤੱਕ ਪੁਲਸ ਜਿਲ੍ਹਾ ਗੁਰਦਾਸਪੁਰ ਵਿੱਚ ਅਮਨ-ਸ਼ਾਂਤੀ ਬਰਕਰਾਰ-ਦਯਾਮਾ ਐਸ.ਐਸ.ਪੀ ਦਯਾਮਾ ਦੀ ਅਗਵਾਈ ਹੇਠ ਹੋਈ ਪਬਲਿਕ ਮੀਟਿੰਗ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਦੀ ਅਗਵਾਈ ਹੇਠ ਇੱਕ ਪਬਲਿਕ ਮੀਟਿੰਗ ਜਿਲ਼੍ਹਾ ਪੁਲਿਸ ਦਫਤਰ ਗੁਰਦਾਸਪੁਰ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ.ਸਿਟੀ ਗੁਰਦਾਸਪੁਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਗੁਰਦਾਸਪੁਰ ਤੋਂ ਇਲਾਵਾ ਜਿਲ੍ਹਾ ਗੁਰਦਾਸਪੁਰ ਦੇ ਵੱਖ- […]

Continue Reading