ਬਾਰਿਸ਼ ਅਤੇ ਤੇਜ ਹਵਾਵਾਂ ਕਾਰਨ ਜਿਲ੍ਹਾ ਗੁਰਦਾਸਪੁਰ ਵਿੱਚ ਸੈਂਕੜੇ ਏਕੜ ਕਣਕ ਦੀ ਫਸਲ ਡਿੱਗੀ, ਕਿਸਾਨ ਚਿੰਤਤ

ਗੁਰਦਾਸਪੁਰ 21 ਮਾਰਚ (ਸਰਬਜੀਤ ਸਿੰਘ)– ਮੌਸਮ ਦੇ ਬਦਲਦੇ ਮਿਜਾਜ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਜਦੋਂ ਕਿ ਗੜੇਮਾਰੀ ਅਤੇ ਤੇਜ ਹਵਾਵਾਂ ਕਾਰਨ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਗੋਕਾਵਾਂ, ਅੱਲੜਪੁਰ, ਸ਼ਮਸ਼ੇਰਪੁਰ, ਦੋਸਤਪੁਰ,ਉਚਾ ਧਕਾਲਾ ਗਾਹਲੜੀ, ਸੱਦਾ, ਸੇਖਾਂ ਤੋਂ ਸੈਂਕੜੇ ਜਮੀਨਾਂ ਦੀ ਕਣਕ ਦੀ ਫਸਲ ਡਿੱਗ ਗਈ ਹੈ। ਜਿਸ ਕਾਰਨ ਕਿਸਾਨਾਂ ਚ ਭਾਰੀ ਹਲਚੱਲ ਵੇਖਣ ਨੂੰ ਮਿਲ […]

Continue Reading

ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ 17 ਮਾਰਚ ਤੋਂ ਸ਼ੁਰੂ

ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀਆਂ ਆਸਾਮੀਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 17 ਮਾਰਚ ਤੋਂ 31 ਮਾਰਚ 2023 ਤੱਕ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ […]

Continue Reading

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਬਣ ਰਿਹਾ 50 ਬੈਡਾਂ ਦਾ ਨਵਾਂ ਜੱਚਾ-ਬੱਚਾ ਵਾਰਡ ਇਸ ਸਾਲ ਦੇ ਅੰਤ ਤੱਕ ਹੋਵੇਗਾ ਮੁਕੰਮਲ  – ਰਮਨ ਬਹਿਲ

ਜੱਚਾ-ਬੱਚਾ ਵਾਰਡ ਦੀ ਤਿਆਰੀ ’ਤੇ ਰਾਜ ਸਰਕਾਰ ਵੱਲੋਂ ਖਰਚੇ ਜਾ ਰਹੇ ਹਨ 8.50 ਕਰੋੜ ਰੁਪਏ ਚੇਅਰਮੈਨ ਰਮਨ ਬਹਿਲ ਨੇ ਜੱਚਾ-ਬੱਚਾ ਵਾਰਡ ਦੀ ਉਸਾਰੀ ਦਾ ਲਿਆ ਜਾਇਜਾ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਤਹਿਤ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ […]

Continue Reading

ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਮੁਫ਼ਤ ਟੀਕੇ ਲਗਾਏ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 21ਮਾਰਚ (ਸਰਬਜੀਤ ਸਿੰਘ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ, 2023 ਨੂੰ ਸ਼ੁਰੂ ਕੀਤੀ ਗਈ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ 25 ਲੱਖ ਗਾਵਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਨੂੰ ਹੁਣ ਤੱਕ 75 ਫ਼ੀਸਦੀ ਮੁਕੰਮਲ ਕਰ ਲਿਆ […]

Continue Reading

ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਰਧਾਂਜਲੀ ਸਮਾਗਮ 23 ਮਾਰਚ ਨੂੰ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ |ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਅਤੇ ਸਕੱਤਰ ਵਿਸ਼ਵ ਕਾਂਤ ਨੇ ਦੱਸਿਆ ਕਿ 23 ਮਾਰਚ ਦਿਨ੍ਹ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਜੱਦੀ ਘਰ (ਸੁਨਾਮ ਊਧਮ ਸਿੰਘ ਵਾਲਾ) […]

Continue Reading

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 92ਵੇਂ ਸ਼ਹੀਦੀ ਦਿਵਸ ਮੌਕੇ ਬਾਬਾ ਬੋਹੜ ਪ੍ਰੋਫੈਸਰ ਅਜਮੇਰ ਸਿੰਘ ਔਲਖ ਨੂੰ ਸਮਰਪਿਤ ਚੌਥਾ ਨਾਟਕ ਮੇਲਾ 23 ਮਾਰਚ ਨੂੰ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 92ਵੇਂ ਸ਼ਹੀਦੀ ਦਿਵਸ ਮੌਕੇ ਬਾਬਾ ਬੋਹੜ ਪ੍ਰੋਫੈਸਰ ਅਜਮੇਰ ਸਿੰਘ ਔਲਖ ਨੂੰ ਸਮਰਪਿਤ ਚੌਥਾ ਨਾਟਕ ਮੇਲਾ 23 ਮਾਰਚ ਨੂੰ ਸਵ. ਗੁਰਪ੍ਰੀਤ ਸਿੰਘ ਕਾਕਾ ਯਾਦਗਾਰੀ ਨੈਚਰ ਪਾਰਕ, ਕਮਾਲੋ (ਬਠਿੰਡਾ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਵਿੱਚ ਗੁਰਵਿੰਦਰ ਬਰਾੜ ਗਾਇਕ ਅਤੇ ਗੀਤਕਾਰ, ਸੁਖਦਰਸ਼ਨ ਸਿੰਘ ਨੱਤ ਮੁੱਖ ਬੁਲਾਰੇ ਰੈਡੀਕਲ ਪੀਪਲ […]

Continue Reading

ਫੌਜ ਵਿੱਚ ਵੰਡੀਆ ਪਾਉਣਾ ਦੇਸ਼ ਦੇ ਹਿੱਤ ਵਿੱਚ ਨਹੀਂ-ਬਿ੍ਗੇਡੀਅਰ ਕਾਹਲੋਂ

ਅਗਨੀਵੀਰਾਂ ਦੀ ਭਰਤੀ ਕਰਨਾ ਨੌਜਵਾਨਾਂ ਨਾਲ ਕੋਝਾ ਮਜ਼ਾਕਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਆਲ ਇੰਡੀਆ ਡਿਫੈਂਸ ਬ੍ਰਦਰਜ਼ ਹੋਲਡਰ ਐਸੋਸੀਏਸ਼ਨ ਰਜਿ-ਕਮ-ਸਰਹਿੰਦ ਫੌਜੀ ਭਾਈਚਾਰਾ ਪੰਜਾਬ ਦੇ ਪ੍ਰਧਾਨ ਬਿ੍ਗੇਡਿਅਰ ਕੁਲਦੀਪ ਸਿੰਘ ਕਾਹਲੋਂ ਨੇ ਜੋਸ਼ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੇਸ਼ ਦੀ ਵੰਡ ਉਪਰੰਤ ਜਨਰਲ ਫੀਡ ਮਾਰਸ਼ਲ ਕੇ.ਐਮ ਕਰਿਆਪਾ ਨੇ ਜਨਰਲ ਸਰਰਾਏ ਬੱਚਰ ਪਾਸੋਂ 15 ਜੁਲਾਈ 1949 ਨੂੰ […]

Continue Reading

ਕੈਰਲਾ ਤੋਂ ਇੱਕ ਵਿਦਿਆਰਥੀ ਉਚ ਤਾਲੀਮ ਹਾਸਲ ਕਰਨ ਲਈ ਸੀ.ਬੀ.ਈ ਇੰਫੌਟੈਕ ਗੁਰਦਾਸਪੁਰ ਵਿਖੇ ਕੀਤੀ ਪਹੁੰਚ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)-ਸੀ.ਬੀ.ਏ ਇੰਫੋਟੈਕ ਦੇ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਕੈਰਲਾ ਤੋਂ ਇੱਕ ਵਿਦਿਆਰਥੀ ਉਚ ਤਾਲੀਮ ਹਾਸਲ ਕਰਨ ਲਈ ਗੁਰਦਾਸਪੁਰ ਵਿਖੇ ਆਇਆ। ਜਿੱਥੇ ਉਨਾਂ ਹਰ ਇੰਸਟੀਚਿਊਟ ਵਿੱਚ ਆਪਣੀ ਪੜ੍ਹਾਈ ਬਾਰੇ ਗੱਲਬਾਤ ਕਰਨੀ ਚਾਹੀ ਤਾਂ ਜੋ ਉਹ ਅਡਮੀਸ਼ਨ ਲੈ ਕੇ ਅੱਗੇ ਪੜਾਈ ਕਰ ਸਕੇ। ਪਰ ਉਸਦਾ ਮਾਧਿਅਮ ਕੇਰਲਾ ਦਾ ਹੋਣ ਕਰਕੇ ਇੰਗਲਿਸ਼ ਸੀ। […]

Continue Reading

23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਦਿਵਸ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)— ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਿਬਰੇਸ਼ਨ ਤਰਨਤਾਰਨ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਸੁਖਵੰਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦੀ ਸ਼ਹੀਦੀ ਦਿਵਸ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੀਪੀਆਈ ਐਮ ਲਿਬਰੇਸ਼ਨ ਤਰਨਤਾਰਨ ਦੇ ਕਾਰਜਕਾਰੀ ਸਕੱਤਰ ਦਲਵਿੰਦਰ […]

Continue Reading