ਦਾਖ਼ਲਾ ਮੁਹਿੰਮ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਕੂਲ ਮੁਖੀਆਂ ਨਾਲ ਰਿਵਿਊ ਮੀਟਿੰਗ ਆਯੋਜਿਤ
ਜ਼ਿਲ੍ਹਾ ਪਠਾਨਕੋਟ ਵਿੱਚ ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ :- ਜ਼ਿਲ੍ਹਾ ਅਧਿਕਾਰੀ। ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ – ਕਮਲਦੀਪ ਕੌਰ। ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ […]
Continue Reading

