ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ ਕੀਤੀ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੈਡੀਕਲ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋਏ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਘੇਰਾ ਹੋਰ […]

Continue Reading

ਪਿੰਡ ਆਦੀਆਂ ਵਿਖੇ 17 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 7ਵਾਂ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਪਿੰਡ ਆਦੀਆਂ ਅਤੇ ਨਜ਼ਦੀਕੀ ਸਰਹੱਦੀ ਪਿੰਡ ਚੌਂਤਰਾ, ਸਲਾਚ, ਥੰਮਣ ਅਤੇ ਸ਼ਾਹਪੁਰ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)—ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ […]

Continue Reading

ਦੀਨਾਨਗਰ ਵਿਖੇ ਲੱਗੇ ਮੈਗਾ ਰੋਜ਼ਗਾਰ ਮੇਲੇ ਵਿੱਚ 425 ਨੌਜਵਾਨਾਂ ਨੂੰ ਮਿਲੀਆਂ ਨੌਂਕਰੀਆਂ

ਮਾਰਚ ਮਹੀਨੇ ਦੌਰਾਾਨ ਲੱਗੇ 03 ਮੈਗਾ ਰੋਜ਼ਗਾਰ ਮੇਲਿਆਂ `ਚ 1238 ਨੋਜਵਾਨਾਂ ਦੀ ਨੌਂਕਰੀਆਂ ਲਈ ਚੋਣ ਹੋਈ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਰਾਜ ਭਰ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ […]

Continue Reading

310 ਨਸ਼ੀਲੇ ਕੈਪਸੂਲ ਸਮੇਤ ਇੱਕ ਵਿਅਕਤੀ ਕਾਬੂ

ਗੁਰਦਾਸਪੁਰ, 16 ਸਰਬਜੀਤ (ਸਰਬਜੀਤ ਸਿੰਘ)–ਥਾਣਾ ਧਾਰੀਵਾਲ ਦੀ ਪੁਲਸ ਨੇ 310 ਨਸ਼ੀਲੇ ਕੈਪਸੂਲ ਸਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐਸ.ਆਈ ਦਵਿਦੰਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸਤ ਬਾ ਤਲਾਸ ਭੈੜੇ ਪੁਰਸਾ ਦੇ ਸਬੰਧ ਵਿੱਚ ਨੇੜੇ ਪਿੰਡ ਬੜੋਏ ਥਾਣਾ ਧਾਰੀਵਾਲ ਤੋਂ ਦੋਸੀ ਦਾਉ ਪੁੱਤਰ ਮਾਇਕਲ ਵਾਸੀ ਸੂਚੈਨੀਆਂ ਥਾਣਾ ਘੁੰਮਣ ਕਲਾਂ ਨੂੰ ਸੱਕ ਦੀ ਬਿਨਾਹ ਪਰ ਮੋਮੀ […]

Continue Reading

23 ਮਾਰਚ ਨੂੰ ਚੇਤਨਾ ਸੈਮੀਨਾਰ ਲਈ ਜਲੰਧਰ ਪੁੱਜਣ ਦਾ ਸੱਦਾ ਦਿੱਤਾ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਬਿਕਰਮ ਦੇਵ ਸਿੰਘ ਸੂਬਾ ਪ੍ਰਧਾਨ, ਮੁਕੇਸ਼ ਕੁਮਾਰ ਜਨਰਲ ਸਕੱਤਰ, ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਡੀ.ਟੀ.ਐਫ ਪੰਜਾਬ ਵੱਲੋਂ 23 ਮਾਰਚ 2023 ਨੂੰ ਚੇਤਨਾ ਸੈਮੀਨਾਰ ਲਈ ਜਲੰਧਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ | ਜਿਸ ਵਿੱਚ ਡਾ. ਕੁਲਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇਸ਼ ਭਗਤ ਸਿੰਘ ਯਾਦਗਾਰ ਮਿੰਨੀ ਹਾਲ ਜਲੰਧਰ ਵਿਖੇ ਪਹੁੰਚਣ ਲਈ ਅਪੀਲ […]

Continue Reading

ਸੂਬਾ ਕਨਵੀਨਰ ਰੈਡੀਕਲ ਫੋਰਮ ਪੰਜਾਬ ਵੱਲੋਂ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ ਲੋਗੋਂਵਾਲ ਵਿਖੇ ਸੈਮੀਨਾਰ ਦਾ ਆਯੋਜਨ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਸੂਬਾ ਕਨਵੀਨਰ ਰੈਡੀਕਲ ਫੋਰਮ ਪੰਜਾਬ ਵੱਲੋਂ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ ਲੋਗੋਂਵਾਲ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਚਾਰਾਧਾਰਾ ਮੌਜੂਦਾ ਪ੍ਰਸੰਗ ਵਿੱਚ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਮੁੱਖ ਬੁਲਾਰੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਨੱਤ ਵਿਸੇਸ਼ ਤੌਰ ‘ਤੇ ਪਹੁੰਚ ਰਹੇ ਹਨ […]

Continue Reading

ਗੁਰਦਾਸਪੁਰ ਵਿੱਚ ਪਹੁੰਚੇ ਸਮਾਰਟ ਮੀਟਰ, ਸਰਕਾਰੀ ਅਦਾਰਿਆਂ ਵਿੱਚ ਲਗਾਉਣ ਦੀਆਂ ਤਿਆਰੀਆਂ ਸ਼ੁਰੂ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਹੈਡਕੁਆਟਰ ਵਿਖੇ ਸਮਾਰਟ ਮੀਟਰ ਆ ਗਏ ਹਨ | ਇੰਨ੍ਹਾਂ ਨੂੰ ਲਾਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾ ਰਹੀ ਹੈ |ਇਸ ਸਬੰਧੀ ਕੁੱਝ ਕਰਮਚਾਰੀਆਂ ਨੇ ਆਪਣੇ ਨਾਮ ਨਾ ਛੱਪਣ ਦੀ ਸ਼ਰਤ ‘ਤੇ ਦੱਸਿਆਕਿ ਇਹ ਮੀਟਰ ਸਰਕਾਰੀ ਅਦਾਰਿਆ ਵਿੱਚ ਪਹਿਲਕਦਮੀ ਕਰਕੇ ਲਗਾਏ ਜਾਣਗੇ, […]

Continue Reading

ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਡੇਰਾ ਬਾਬਾ ਨਾਨਕ ਪਹੁੰਚਣ ‘ਤੇ ਚਰਨਜੀਤ ਭੰਡਾਰੀ ਵੱਲੋਂ ਨਿੱਘਾ ਸਵਾਗਤ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਇੰਚਾਰਜ਼ ਕੁਲਦੀਪ ਸਿੰਘ ਕਾਹਲੋਂ ਦੇ ਪ੍ਰੋਗਰਾਮ ‘ਤੇ ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆ ਦਾ ਦੌਰਾ ਕੀਤਾ | ਇਸ ਮੌਕੇ ਉਹ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ | ਇਸ ਦੌਰਾਨ ਕਲਾਨੌਰ ਤੋਂ […]

Continue Reading

ਕੋਟਕਪੂਰਾ ਗੋਲੀ ਕਾਂਡ’ਚ ਅਦਾਲਤ ਵੱਲੋਂ ਬਾਦਲਾਂ ਦੀ ਅਗਾਂਹਵਧੂ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਗੇ ਪਾਉਣੀ ਸਹੀ ਫ਼ੈਸਲਾ– ਭਾਈ ਵਿਰਸਾ ਸਿੰਘ ਖਾਲਸਾ, ਭਾਈ ਧੂਲਕਾ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)—ਆਖਿਰ ਕੋਟਕਪੁਰਾ ਗੋਲੀ ਕਾਂਡ ਵਿੱਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਆਪਣੀ ਗਿਰਫਤਾਰੀ ਦਾ ਡਰ ਸਤਾ ਰਿਹਾ ਹੈ ਅਤੇ ਇਸੇ ਹੀ ਕਰਕੇ ਬਾਦਲਾਂ ਨੇ ਮਾਨਯੋਗ ਅਡੀਸਨਲ ਸੈਸ਼ਨ ਜੱਜ ਸ਼੍ਰੀ ਰਾਜੀਵ ਸਾਹਿਬ ਦੀ ਅਦਾਲਤ ਵਿੱਚ ਆਪਣੀਆਂ ਅਗਾਂਹਵਧੂ ਜ਼ਮਾਨਤ ਅਰਜ਼ੀਆ ਲਾ ਦਿੱਤੀਆਂ ਹਨ, ਪਰ ਮਾਨਯੋਗ ਅਦਾਲਤ […]

Continue Reading

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਜ਼ਿਲ੍ਹਾ ਗੁਰਦਾਸਪੁਰ ਦੇ 1200 ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ – ਪੰਚਾਇਤ ਮੰਤਰੀ ਧਾਲੀਵਾਲ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ […]

Continue Reading