ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਬਜਟ ਦੱਸਿਆ

ਰਾਜ ਸਰਕਾਰ ਨੇ ਆਪਣੇ ਬਜਟ ਵਿਚ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਤਰਜੀਹ ਦਿੱਤੀ  ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)–ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਬਜਟ ਦੱਸਦੇ ਹੋਏ ਕਿਹਾ ਹੈ ਕਿ ਇਸ ਬਜਟ ਨਾਲ ਪੰਜਾਬ ਵਾਸੀਆਂ ਖਾਸ ਤੌਰ ਉਤੇ […]

Continue Reading

ਗੁਰਦਾਸਪੁਰ ਵਿਖੇ ਲੱਗੇ ਮੈਗਾ ਰੋਜ਼ਗਾਰ ਮੇਲੇ ਵਿੱਚ 462 ਨੌਜਵਾਨਾਂ ਨੇ ਨਾਮੀਂ ਕੰਪਨੀਆਂ ਵਿੱਚ ਨੌਂਕਰੀ ਹਾਸਲ ਕੀਤੀ

15 ਮਾਰਚ ਨੂੰ ਆਰ.ਆਰ. ਬਾਵਾ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵੀ ਲਗਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਦੀਆਂ […]

Continue Reading

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਆਪਣਾ ਸਿਹਤ ਬੀਮਾ ਕਾਰਡ ਜਰੂਰ  ਬਣਵਾਉਣ – ਡਿਪਟੀ ਕਮਿਸ਼ਨਰ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ […]

Continue Reading

ਹੁਣ ਟ੍ਰਾਂਸਪੋਰਟਰ ਚੌਕਾ ਵਿੱਚ ਨਜਾਇਜ ਤੌਰ ‘ਤੇ ਬੱਸਾਂ ਖੜੀਆਂ ਕਰਕੇ ਟ੍ਰੈਫਿਕ ਨੂੰ ਕਰਦੇ ਹਨ ਜਾਮ, ਜਿਸ ਕਰਕੇ ਉਨ੍ਹਾਂ ਦੇ ਕੀਤੇ ਚਾਲਾਨ

ਜੇਕਰ ਤਾੜਨਾ ਦੇ ਬਾਵਜੂਦ ਇਹ ਨਾ ਹਟੇ ਬੱਸਾਂ ਕੀਤੀਆਂ ਜਾਣੀਆਂ ਜਬਤ-ਆਰ.ਟੀ.ਏ ਦਵਿੰਦਰ ਕੁਮਾਰਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਸ਼ਹਿਰ ਵਿੱਚ ਆਵਾਜਾਈ ਨੂੰ ਨਿਰਵਿਘਨ ਬਣਾਉਣ ਲਈ ਹਰ ਕੋਸ਼ਿਸ਼ ਕਰਨ | ਜਿਵੇਂ ਕਿ ਨਜਾਇਜ ਕਬਜ਼ੇ, ਅਣਅਧਿਕਾਰਤ ਤੌਰ ‘ਤੇ ਸੜਕਾਂ ਦੇ ਕਿਨਾਰੇ ਖੜੀਆਂ […]

Continue Reading

ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਇਆ ਦੱਸਿਆ ਕਿ 11 ਕੇ.ਵੀ ਜੀ.ਐਸ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ 14 ਮਾਰਚ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ਇੰਡਸਟਰੀ ਏਰੀਆ, ਅੱਡਾ ਰਾਮਨਗਰ, ਪੰਡੋਰੀ ਰੋਡ, ਜੀ.ਟੀ ਰੋਡ, ਮਦੌਵਾਲੇ, […]

Continue Reading

“26 ਮਾਰਚ ਨੂੰ ਵਾਤਾਵਰਣ ਕਨਵੈਨਸ਼ਨ ਪ੍ਰਚਾਰ-ਮਾਲਾ”

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)—-ਖੇਤਾਂ ਅਤੇ ਟੂਟੀਆਂ ‘ਚ ਪਹੁੰਚਣ ਤੋਂ ਪਹਿਲਾਂ ਸਤਲੁਜ ਦੇ ਪਾਣੀਆ ‘ਚ ਡਿਗਦੀਆਂ ਹਨ ਸੀਵਰ, ਸਨਅਤੀ ਨਿਕਾਸ ਦੀਆਂ ਚਾਰ ਨਦੀਆਂ ਤੇ ਹੋਰ ਬਹੁਤ ਪ੍ਰਦੂਸ਼ਣ 👉ਸਤਲੁਜ ਦਰਿਆ ‘ਚ ਸਭ ਤੋਂ ਪਹਿਲਾਂ ਮਾਰ ਕਰਦੀ ਹੈ ਸਰਸਾ ਨਦੀ। ਇਹ ਨਦੀ ਹਿਮਾਚਲ ਦੇ ਬੱਦੀ-ਬਰੋਟੀਵਾਲਾ-ਨਾਲਾਗੜ੍ਹ ਸਨਅਤੀ ਹੱਬ ਦਾ ਸੀਵਰ ਅਤੇ ਸਨਅਤੀ ਨਿਕਾਸ ਲੈਕੇ ਰੋਪੜ ਤੋਂ ਪਹਿਲਾਂ ਸਤਲੁਜ […]

Continue Reading

ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਮਾਲ ਵਿਭਾਗ ਦੇ ਕੰਮਾਂ ਦਾ ਰੀਵਿਊ

ਸਿਨਹਾ ਨੇ ਮਾਲ ਅਧਿਕਾਰੀਆਂ ਨੂੰ ਲੰਬਿਤ ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਦੇ ਕੇਸਾਂ ਨੂੰ ਤੈਅ ਸਮੇਂ ’ਚ ਨਿਪਟਉਣ ਦੇ ਨਿਰਦੇਸ਼ ਦਿੱਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਟਰੇਨਿੰਗ ਲੈ ਰਹੇ ਨਵੇਂ ਭਰਤੀ ਹੋਏ ਪਟਵਾਰੀਆਂ ਨਾਲ ਵੀ ਮੁਲਾਕਾਤ ਕੀਤੀ ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ […]

Continue Reading

14 ਮਾਰਚ ਨੂੰ ਬੁੱਢੇ ਦਰਿਆ ਦੀ ਮੁੜ ਸੁਰਜੀਤੀ ਅਤੇ ਸਤਲੁਜ ਦੀ ਸਿਹਤ ਯਾਬੀ ਲਈ ਅਰਦਾਸ ਸਮਾਰੋਹ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)–14 ਮਾਰਚ ਨੂੰ ਸਿੱਖ ਵਾਤਾਵਰਣ ਦਿਵਸ ਅਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਬੁੱਢੇ ਦਰਿਆ ਦੀ ਮੁੜ ਸੁਰਜੀਤੀ ਅਤੇ ਸਤਲੁਜ ਦੀ ਸਿਹਤ ਯਾਬੀ ਲਈ ਅਰਦਾਸ ਸਮਾਰੋਹ 14 ਮਾਰਚ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਸਥਾਨ ਬਾਬਾ ਬੁੱਢਾ ਦਰਿਆ, ਸਤਲੁਜ ਸੰਗਮ, ਪਿੰਡ ਵੱਲੀਪੁਰ ਕਲਾਂ, ਭਮੜਾ ਲੁਧਿਆਣਾ ਵਿਖੇ ਕਰਵਾਇਆ ਜਾ […]

Continue Reading

ਜੀ 20 ਸੰਮੇਲਨ ਖ਼ਿਲਾਫ ਰੋਸ ਮੁਜ਼ਾਹਰਾ ਕਰੇਗੀ ਬੀਕੇਯੂ–ਏਕਤਾ,ਉਗਰਾਹਾਂ

ਪੰਜਾਬ ਦੀ ਸਨਅਤ ਤੇ ਖੇਤੀ ਨੂੰ ਸਾਮਰਾਜੀ ਸੰਸਥਾਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਣ ਦੀ ਮੰਗ ਚੰਡੀਗੜ੍ਹ, ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ) — ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ ‘ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ ‘ਚ ਰੋਸ ਮੁਜ਼ਾਹਰਾ ਕਰੇਗੀ ਤੇ ਮੰਗ ਕਰੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ( ਪੀ.ਐਸ.ਟੀ.ਈ.ਟੀ.) ਪ੍ਰੀਖਿਆ ਸਫਲਤਾ ਪੂਰਵਕ ਸੰਪੰਨ *

ਗੁਰਦਾਸਪੁਰ 13 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਲਈ ਗਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ( ਪੀ.ਐਸ.ਟੀ.ਈ.ਟੀ.) ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਇਸ ਪ੍ਰੀਖਿਆ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਵੇਰ ਦੇ ਪੇਪਰ ਲਈ 11 ਸੈਂਟਰ ਅਤੇ ਸ਼ਾਮ ਦੇ ਪੇਪਰ ਲਈ […]

Continue Reading