CBA Infotech
Gurdaspur, 11 March (Sarabjit Singh)
Continue ReadingGurdaspur, 11 March (Sarabjit Singh)
Continue Readingਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) -ਨਵਦੀਪ ਕੌਰ ਗਿੱਲ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਨੀਤਾ ਲੁਥਰਾ, ਐਸ.ਡੀ.ਜੇ.ਐਮ, ਬਟਾਲਾ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਔਰਤਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਗਰੂਕਤਾ ਪ੍ਰੋਗਰਾਮ ਮਿਤੀ 04.03.2023 ਤੋਂ ਮਿਤੀ 11.03.2023 ਤੱਕ ਕਰਵਾਏ ਜਾ ਰਹੇ ਹਨ। ਇਹ ਜਾਗਰੂਕਤਾ ਪ੍ਰੋਗਰਾਮ […]
Continue Readingਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਕੈਂਪ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ […]
Continue Readingਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਬੀਤੇ ਸਮੇਂ ਖੇਤੀ ਕਾਨੂੰਨ ਦੇ ਵਿਰੁੱਧ ਦਿੱਲੀ ਵਿਖੇ ਲੱਗੇ ਕਿਸਾਨੀ ਧਰਨੇ ਦੌਰਾਨ ਪਿੰਡ ਤਲਵੰਡੀ ਲਾਲ ਸਿੰਘ, ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ ਦੀ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਦਾ ਦੇਹਾਂਤ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮ੍ਰਿਤਕ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਪਤਨੀ ਹਰਜੀਤ ਸਿੰਘ ਦੇ ਵਾਰਸਾਂ ਨਾਲ ਦੁੱਖ ਵੰਡਾਉਂਦਿਆਂ ਆਪਣੇ […]
Continue Readingਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸੂਬੇ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਜਗਰੂਪ ਸਿੰਘ ਸੇਖਵਾਂ, ਚੇਅਰਮੈਨ, ਜਿ਼ਲ੍ਹਾ ਯੋਜਨਾ ਕਮੇਟੀ, ਗੁਰਦਾਸਪੁਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਨਿਰਮਾਣ ਵਿਭਾਗ, ਮੰਡੀ ਬੋੋਰਡ ਵੱਲੋਂ ਜਿ਼ਲ੍ਹੇ ਅੰਦਰ ਕਰਵਾਏ ਜਾ ਰਹੇ ਸੜਕਾਂ ਅਤੇ ਪੁਲਾਂ […]
Continue Readingਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲੱਗਿਆ ਪੰਜਾਬ ਸਰਕਾਰ ਨੇ ਆਪਣੇ ਬਜ਼ਟ ਵਿੱਚ ਖੇਤੀ ਸੈਕਟਰ ਲਈ 20 ਫੀਸਦੀ ਬਜ਼ਟ ਦਾ ਵਾਧਾ ਕੀਤਾ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦੇ ਸਿਲਸਿਲੇ […]
Continue Readingਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ ਦਾ ਪਹਿਲਾ ਐਡੀਸ਼ਨ ਰੀਲੀਜ਼ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨੌਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ […]
Continue Readingਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਜ਼ਿਲ੍ਹਾ ਸਿੱਖਿਆ ਅਫਸਰ (ਸਕੈਡੰਰੀ), ਗੁਰਦਾਸਪੁਰ ਨੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋ ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ (ਪੀ.ਐੱਸ.ਟੀ.ਈ.ਟੀ.) ਦੀ ਪ੍ਰੀਖਿਆ ਮਿਤੀ 12.3.2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਸਵੇਰੇ 10.00 ਵਜੇ ਤੋਂ 12.30 ਵਜੇ ਤੱਕ ਅਤੇ ਦੁਪਿਹਰ 02.00 ਵਜੇ […]
Continue Readingਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਵਾਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ ਵਾਅਦਾ ਆਖਰਕਾਰ ਪੂਰਾ ਹੋਣ ਜਾ ਰਿਹਾ ਹੈ। ਇਸ ਚੱਲਦਿਆਂ ਪੰਜਾਬ ਸਰਕਾਰ ਨੇ ਇਸ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿੱਚ ਤਬਦੀਲ ਕਰਨ ਦੇ ਬਾਅਦ ਹੁਣ ਇਸ […]
Continue Readingਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)— ਹਰ ਪਰਿਵਾਰ ਜੁੜੇ ਮਾਨਵਤਾ ਦੀ ਸੇਵਾ ਨਾਲ , ਪਿਤਾ ਅਤੇ ਸਪੁੱਤਰੀ ਵੱਲੋਂ ਹੁਸ਼ਿਆਰਪੁਰ ਵਿਖੇ ਬਲੱਡ ਗਰੁੱਪ ਵਿੱਚ ਇਕੱਠੇ ਖੂਨਦਾਨ ਕਰਕੇ ਲੋਕਾਂ ਨੂੰ ਸੁਨੇਹਾ ਦਿੱਤਾ । ਮਾਨਵਤਾ ਦੀ ਸੇਵਾ ਸਰਬਸਾਂਝੀ ਵਾਲਤਾ ਪਰਉਪਕਾਰ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਹਰ ਪਰਿਵਾਰ ਨੂੰ ਅੱਗੇ ਆਉਣਾ ਚਾਹੀਦਾ ਹੈ । ਖੂਨਦਾਨ ਅਤੇ ਨੇਤਰਦਾਨ ਸੇਵਾ […]
Continue Reading