ਡੀ.ਈ.ਓ. ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਬਲਾਕ ਕਾਦੀਆਂ ਦੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਮੀਟਿੰਗ ਕੀਤੀ
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਅਧਿਆਪਕਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ : ਡੀ.ਈ.ਓ. ਭਾਟੀਆ ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)— ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਕਾਦੀਆਂ ਵਿਖੇ ਬਲਾਕ ਕਾਦੀਆਂ 1 ਅਤੇ ਬਲਾਕ ਕਾਦੀਆਂ 2 ਦੇ ਸਮੂਹ ਬੀ.ਐੱਨ.ਓ. , […]
Continue Reading

