ਜਥੇ ਸ਼੍ਰੀ ਅਕਾਲ ਤਖ਼ਤ ਜਥੇਦਾਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਨਾਲ ਹੋਈ ਗੁਪਤ ਮੀਟਿੰਗ ਸਬੰਧੀ ਕੌਮ ਨੂੰ ਸਪੱਸ਼ਟ ਕਰਨ — ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)—ਬੀਤੇ ਦਿਨੀਂ ਜਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਹੋਈ ਬੰਦ ਕਮਰੇ ਗੁੱਪਤ ਮੀਟਿੰਗ ਕੌਮ ਲਈ ਕਈ ਸਵਾਲ ਪੈਦਾ ਕਰਦੀ ਹੈ ,ਲੋਕ ਇਸ ਸਬੰਧੀ ਜਾਣਕਾਰੀ ਚਾਹੁੰਦੇ ਹਨ ਕਿ ਅੰਮ੍ਰਿਤ ਪਾਲ ਸਿੰਘ ਪੇਸ਼ ਹੋਣ ਆਏ ਸਨ, ਜਾਂ ਕਿਸੇ ਨਿੱਜੀ ਮਸਲੇ ਸਬੰਧੀ, ਕਿਉਂਕਿ ਅਕਾਲ ਤਖ਼ਤ ਸਾਹਿਬ ਤੇ ਕੌਮੀ ਮਸਲਿਆਂ ਸਬੰਧੀ […]

Continue Reading

ਜੇਲ੍ਹ’ਚ ਗੈਂਗਸਟਰਾਂ ਦੀਆਂ ਜਸ਼ਨ ਮਨਾਉਣ ਤੇ ਧਮਕੀ ਵਾਲੇ ਵਾਇਰਲ ਹੋਏ ਵੀਡੀਓ ਨੇ ਜੇਲ੍ਹ ਪ੍ਰਬੰਧਾਂ ਦੀ ਖੋਲੀ ਪੋਲ-ਭਾਈ ਵਿਰਸਾ ਸਿੰਘ ਖਾਲਸਾ, ਭਾਈ ਧੂਲਕਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)—ਗੋਇੰਦਵਾਲ ਜੇਲ੍ ਮਾੜੇ ਕਾਰਨਾਮਿਆਂ ਕਰਕੇ ਪਿਛਲੇ ਦਿਨਾਂ ਤੋਂ ਕਾਫੀ ਚਰਚਾ ਵਿਚ ਹੈ ‘ਤੇ ਹੁਣ ਜੇਲ ਬੈਰਕ’ਚ ਕਤਲ ਹੋਏ ਜੱਗੂੰ ਭਗਵਾਨ ਪੁਰੀਏ ਦੇ ਗੈਂਗਸਟਰਾਂ ਦੀਆਂ ਲਾਸ਼ਾਂ ਤੇ ਸਿਧੂ ਮੂਸੇ ਵਾਲੇ ਕਤਲ’ਚ ਬੰਦ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਵਲੋਂ ਜਸ਼ਨ ਮਨਾਉਣ ਤੇ ਧਮਕੀਆਂ ਦੇਣ ਵਾਲੀ ਸੋਸ਼ਿਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਸਰਕਾਰ ਦੇ ਜੇਲ […]

Continue Reading

ਸਿੱਖਿਆ ਅਧਿਕਾਰੀਆਂ ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਅਹਿਮ ਮੀਟਿੰਗ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ: ਡੀ.ਈ.ਓ. ਭਾਟੀਆ ਗੁਰਦਾਸਪੁਰ 7 ਮਾਰਚ (ਸਰਬਜੀਤ ਸਿੰਘ)— ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਕੂਲ ਮੁੱਖੀਆਂ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਸੈਂਟਰ ਮੁੱਖ […]

Continue Reading

ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਅਹਿਮ ਮੀਟਿੰਗ

*ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਡਿਪਟੀ ਡੀ.ਈ.ਓ. ਬਲਬੀਰ ਸਿੰਘ * ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸੈਕੰ : ਸ. ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਬਲਾਕ ਧਾਰੀਵਾਲ 1 ਅਤੇ ਧਾਰੀਵਾਲ 2 ਦੇ ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ […]

Continue Reading

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 13 ਮਾਰਚ 2023 ਤੋਂ ਸ਼ੁਰੂ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 10 ਮਾਰਚ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਗੁਰਦਾਸਪੁਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਗੁਰਦਾਸਪੁਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੂਕਤਾ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ […]

Continue Reading

ਚਾਈਲਡ ਵੈਲਫੇਅਰ ਕੌਂਸਲ ਪੰਜਾਬ ਦੀ ਚੇਅਰਪਰਸਨ ਪ੍ਰਰਾਜਕਤਾ ਨੀਲਕੰਠ ਵੱਲੋਂ ਗੁਰਦਾਸਪੁਰ ਦਾ ਦੌਰਾ

ਬਾਲ ਭਵਨ ਤੇ ਕੇਂਦਰੀ ਜੇਲ੍ਹ ਵਿੱਚ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਿਆ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਪ੍ਰਰਾਜਕਤਾ ਨੀਲਕੰਠ, ਚੇਅਰਪਰਸਨ, ਚਾਇਲਡ ਵੈਲਫੇਅਰ ਕੌਂਸਲ ਪੰਜਾਬ ਅਤੇ ਪ੍ਰੀਤਮ ਸੰਧੂ, ਸਕੱਤਰ, ਚਾਈਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਅੱਜ ਬਾਲ ਭਵਨ ਗੁਰਦਾਸਪੁਰ ਵਿਖੇ ਬੱਚਿਆਂ ਲਈ ਚੱਲ ਰਹੇ ਕੰਪਿਊਟਰ ਸੈਂਟਰ, ਚਲਾਈਡ ਹੈਲਪ ਲਾਈਨ, ਕਰੇਚ ਅਤੇ ਲਾਇਬ੍ਰੇਰੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਕਲੀਨਿਕ ਦਾ ਉਦਘਾਟਨ

ਦਾਨੀ ਸੱਜਣ ਇੰਦਰਜੀਤ ਸਿੰਘ ਬੈਂਸ ਵੱਲੋਂ ਪਿੰਡ ਬਰਿਆਰ ਵਿਖੇ ਦਾਨ ਕੀਤੀ ਇਮਾਰਤ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਡਿਸਪੈਂਸਰੀ ਸ਼ੁਰੂ ਕੀਤੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਾਨੀ ਇੰਦਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਪਿੰਡ ਬਰਿਆਰ ਦੇ ਵਸਨੀਕ ਸ. ਇੰਦਰਜੀਤ ਸਿੰਘ ਬੈਂਸ (ਰਿਟਾਇਡ ਇੰਸਪੈਕਟਰ ਪੰਜਾਬ ਰੋਡਵੇਜ਼) ਵੱਲੋਂ […]

Continue Reading

ਚੇਅਰਮੈਨ ਰਮਨ ਬਹਿਲ ਨੇ ‘ਸਕੂਲ ਆਫ ਐਮੀਨੈਂਸ’ ਗੁਰਦਾਸਪੁਰ ਵਿੱਚ ਨਵੇਂ ਸੈਸ਼ਨ ਦੇ ਦਾਖਲੇ ਦੀ ਸ਼ੁਰੂਆਤ ਕੀਤੀ

ਚੇਅਰਮੈਨ ਰਮਨ ਬਹਿਲ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਦਾਖਲ ਕਰਵਾਉਣ ਦੀ ਅਪੀਲ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿਖੇ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ (ਕੋ-ਐਜੂਕੇਸ਼ਨ) ਵਿਖੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦਾਖਲਾ ਪੋਸਟਰ ਜਾਰੀ ਕਰਕੇ ਕੀਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਦਾ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਜਾਰੀ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ […]

Continue Reading