ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰਡ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ […]
Continue Reading

