ਸ਼ਿਵ ਬਟਾਲਾਵੀ ਆਡੀਟੋਰੀਅਮ ਬਟਾਲਾ ਵਿਖੇ ਅਪ੍ਰੈਲ ਅੱਧ ਵਿੱਚ ਨਾਟਕ ਮੇਲਾ ਅਤੇ 6 ਮਈ ਨੂੰ ਸ਼ਿਵ ਬਟਾਲਵੀ ਦੀ ਬਰਸੀ ਮਨਾਈ ਜਾਵੇਗੀ – ਡਿਪਟੀ ਕਮਿਸ਼ਨਰ

ਵਿਰਸਾ ਦਰਸ਼ਨ ਲਈ ਗੁਰਦਾਸਪੁਰ ਤੇ ਬਟਾਲਾ ਤੋਂ ਚਲਾਈ ਜਾਂਦੀ ਬੱਸ ਯਾਤਰਾ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਮਹੀਨੇ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਇਤਿਹਾਸਕ […]

Continue Reading

80 ਰੁਪਏ ਵਿੱਚ ਖਾਓ ਸਾਰੀਆਂ ਗਰਮੀਆਂ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੇਚ ਰਿਹਾ ਘਰੇਲੂ ਬਗੀਚੀ ਬੀਜ਼ਣ ਲਈ ਬੀਜ਼ ਕਿੱਟਾਂ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਸੰਤੁਲਿਤ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬੇ ਦੇ ਬਾਗਬਾਨੀ ਵਿਭਾਗ ਨੇ ਗਰਮੀ ਰੁੱਤ ਦੀਆਂ ਸਬਜ਼ੀਆਂ ਬੀਜ਼ਣ ਲਈ ਬੀਜ਼ਾਂ ਦੀ ਇੱਕ ਮਿੰਨੀ ਕਿੱਟ ਤਿਆਰ ਕੀਤੀ ਹੈ, ਜਿਸਦੀ […]

Continue Reading

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, ਗੁਰਦਾਸਪੁਰ 1 ਮਾਰਚ (ਸਰਬਜੀਤ ਸਿੰਘ)– ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜ ਮੈਂਬਰੀ ਵਫਦ ਨੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਅੱਜ ਦੀ ਇਸ ਮੀਟਿੰਗ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ […]

Continue Reading

ਰਾਜਪਾਲ ਦੀਆਂ ਮਨਮਾਨੀਆਂ ਅਤੇ ਅਦਾਲਤੀ ਮਾਣ ਹਾਨੀ ਦੇ ਕਾਨੂੰਨ ਦੀ ਦੁਰਵਰਤੋਂ ਜਮਹੂਰੀਅਤ ਲਈ ਖਤਰਨਾਕ – ਲਿਬਰੇਸ਼ਨ

10 ਮਾਰਚ ਦੀ ਜਲੰਧਰ ਰੈਲੀ ਲਈ ਤਿਆਰੀਆਂ ਦਾ ਲਿਆ ਜਾਇਜ਼ਾ ਮਾਨਸਾ, ਗੁਰਦਾਸਪੁਰ 1 ਮਾਰਚ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕੇਂਦਰ ਸਰਕਾਰ ਦੀ ਸ਼ਹਿ ‘ਤੇ ਉਸ ਦੇ ਪ੍ਰਤੀਨਿਧ ਰਾਜਪਾਲ ਵਲੋਂ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿਚ ਮਨਮਾਨੀ ਦਖਲ ਅੰਦਾਜੀ ਕਰਨ, ਨਸ਼ਿਆਂ ਤੇ ਗੁੰਡਾ ਗਿਰੋਹਾਂ ਦੇ ਜਾਰੀ ਕਹਿਰ ਅਤੇ ਜੱਜਾਂ ਦੀਆਂ ਮਨਮਾਨੀਆਂ ਉਤੇ ਗਹਿਰੀ ਫ਼ਿਕਰਮੰਦੀ […]

Continue Reading

ਮਿਸ਼ਨ ‘ਅਬਾਦ’ ਤਹਿਤ ਪਿੰਡ ਗੁਰਚੱਕ ਵਿਖੇ ਲਗਾਇਆ ਗਿਆ 6ਵਾਂ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਗੁਰਚੱਕ, ਸ਼ਹਿਜਾਦਾ ਨੰਗਲ, ਸ਼ਹਿਜਾਦਾ ਕਲਾਂ, ਧਰਮਾਬਾਦ, ਮਹਿਤਾ ਤੇ ਗੁਣੀਆਂ ਦੇ 404 ਵਿਅਕਤੀਆਂ ਨੇ ਭਲਾਈ ਯੋਜਨਾਵਾਂ ਦਾ ਲਾਭ ਲਿਆ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਸਰਕਾਰੀ ਸਹੂਲਤਾਂ ਦੇਣ ਦਾ ਸਬੱਬ ਬਣ ਰਹੇ ਹਨ ਅਬਾਦ ਕੈਂਪ : ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ […]

Continue Reading

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਰਾਬ ਦੀਆਂ 200 ਪੇਟੀਆਂ ਸਮੇਤ 4 ਦੋਸ਼ੀ ਕਾਬੂ-ਐਸ.ਐਸ.ਪੀ ਦਯਾਮਾ

ਨਸ਼ਾ ਤਸੱਕਰੀ ਕਰਨ ਵਾਲੇ ਲੋਕਾਂ ਖਿਲਾਫ ਵੀ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ-ਕਪਤਾਨ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 787 ਚਾਲਾਨ, 40 ਵਾਹਨ ਜਬਤਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਥਾਣਾ ਸਦਰ […]

Continue Reading

ਏਕਤਾ ਉਗਰਾਹਾਂ ਵੱਲੋਂ ਖੇਤੀ ਸੰਕਟ ਦਾ ਹੱਲ ਕਰਨ ਵਾਲੀ ਲੋਕ ਪੱਖੀ ਖੇਤੀ ਨੀਤੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)—ਏਕਤਾ ਉਗਰਾਹਾਂ ਵੱਲੋਂ ਖੇਤੀ ਸੰਕਟ ਦਾ ਹੱਲ ਕਰਨ ਵਾਲੀ ਲੋਕ ਪੱਖੀ ਖੇਤੀ ਨੀਤੀ ਬਣਾਉਣ ਲਈ ਪੰਜਾਬ ਸਰਕਾਰ ਮੰਗ ਪੱਤਰ ਸੌਂਪਿਆ ਗਿਆ। ਪੰਜਾਬ ਡੂੰਘੇ ਖੇਤੀ ਸੰਕਟ ’ਚੋਂ ਗੁਜ਼ਰ ਰਿਹਾ ਹੈ। ਸੂਬੇ ਦੀ ਆਰਥਿਕਤਾ ਦਾ ਆਧਾਰ ਖੇਤੀ ਖੇਤਰ ਹੈ ਤੇ ਇਹ ਸੰਕਟ ਸਮੁੱਚੇ ਸੂਬੇ ਦੀ ਆਰਥਿਕਤਾ ਨੂੰ ਡਾਵਾਂਡੋਲ ਕਰ ਰਿਹਾ ਹੈ। ਖੇਤੀ […]

Continue Reading

ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਛਿੜੀ ਸਿਆਸੀ ਜੰਗ ਵਿਕਾਸ ਅਤੇ ਲੋਕਾਂ ਦੇ ਕੰਮਾਂ ਲਈ ਖਤਰਨਾਕ – ਭਾਈ ਖਾਲਸਾ, ਭਾਈ ਧੂਲਕਾ

ਗੁਰਦਾਸਪੁਰ,28 ਫਰਵਰੀ (ਸਰਬਜੀਤ ਸਿੰਘ)–ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਿਚਕਾਰ ਸਿਆਸੀ ਪਾਰਟੀ ਬਾਜੀ ਤੇ ਸਿਆਸੀ ਤਾਕਤ ਵਾਲੀ ਛਿੱੜੀ ਜੰਗ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀ ਅਤੇ ਇੱਕ ਦੂਜੇ ਨੂੰ ਥੱਲੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਸਾਹਿਬ ਵੱਲੋਂ ਬੀਤੇ ਦਿਨੀਂ ਉਹਨਾਂ […]

Continue Reading

ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਸੂਬੇ ਦੇ ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਹਨ ਭਲਾਈ ਯੋਜਨਾਵਾਂ – ਡਿਪਟੀ ਕਮਿਸ਼ਨਰ

ਉਸਾਰੀ ਕਿਰਤੀ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਆਪਣਾ ਨਾਮ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਰਜਿਸਟਰਡ ਕਰਵਾਉਣ – ਡੀ.ਸੀ. ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਸੂਬੇ ਦੇ ਉਸਾਰੀ ਕਿਰਤੀਆਂ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਸਾਰੀ ਕਿਰਤੀ ਇਸ ਬੋਰਡ […]

Continue Reading