ਗੁਰਦਾਸਪੁਰ ਜ਼ਿਲ੍ਹੇ ਦੀ ਧੀਅ ਰੁਪਿੰਦਰ ਕੌਰ (ਇੰਨਫੋਰਸਮੈਂਟ ਆਫ਼ੀਸਰ (ਈਪੀਐਫਓ) ਨੇ ਜ਼ਿਲ੍ਹਾ ਗੁਰਦਾਸਪੁਰ ਦਾ ਨਾਂਅ ਰੌਸ਼ਨ ਕੀਤਾ -ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਰੁਪਿੰਦਰ ਕੌਰ ਨੂੰ ਇੰਨਫੋਰਸਮੈਂਟ ਆਫ਼ੀਸਰ (ਈਪੀਐਫਓ) ਵਲੋਂ ਜਲੰਧਰ ਡਵੀਜ਼ਨ ਵਿੱਚ ਨਿਯੁਕਤ ਹੋਣ ’ਤੇ ਕੀਤਾ ਸਨਾਮਨਿਤ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਵਲੋਂ ਸ. ਜਤਿੰਦਰ ਸਿੰਘ ਪੱਪਾ (ਸਾਬਕਾ ਐਮ.ਸੀ) ਦੀ ਧੀਅ ਰੁਪਿੰਦਰ ਕੌਰ, ਜਿਸ ਦੀ ਜਲੰਧਰ ਡਵੀਜ਼ਨ ਵਿਖੇ ਇੰਨਫੋਰਸਮੈਂਟ ਆਫ਼ੀਸਰ (ਈਪੀਐਫਓ) […]

Continue Reading

ਪਿੰਡ ਗੁਰਚੱਕ ਵਿਖੇ 28 ਫਰਵਰੀ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 6ਵਾਂ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਗੁਰਚੱਕ ਅਤੇ ਨਜ਼ਦੀਕੀ ਸਰਹੱਦੀ ਪਿੰਡ ਸ਼ਹਿਜਾਦਾ ਨੰਗਲ, ਸ਼ਹਿਜਾਦਾ ਕਲਾਂ, ਧਰਮਾਬਾਦ, ਮਹਿਤਾ ਤੇ ਗੁਣੀਆਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ […]

Continue Reading

ਕਣਕ ਦੀ ਫ਼ਸਲ ਉੱਪਰ ਜ਼ਰੂਰਤ ਅਨੁਸਾਰ ਹੀ ਕੀਟਨਾਸ਼ਕ ਜਾਂ ਉੱਲੀਨਾਸ਼ਕ ਦਾ ਛਿੜਕਾਅ ਕੀਤਾ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਉੱਪਲ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਮੌਸਮੀ ਤਬਦੀਲੀਆਂ ਕਾਰਨ ਹੋ ਰਹੇ ਤਾਪਮਾਨ ਵਿਚ ਵਾਧੇ ਕਾਰਨ ਫ਼ਸਲਾਂ ਉੱਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਅਤੇ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ […]

Continue Reading

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਖਤ ਨਿਖੇਧੀ ਕੀਤੀ

ਭਾਜਪਾ ਰਾਜਨੀਤਿਕ ਬਦਲਾਖੋਰੀ ਤਹਿਤ ਅਜਿਹੀਆਂ ਲੋਕਤੰਤਰ ਵਿਰੋਧੀ ਕਾਰਵਾਈਆਂ ਬੰਦ ਕਰੇ : ਚੇਅਰਮੈਨ ਸੇਖਵਾਂ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਮਨੀਸ਼ ਸਿਸੋਦੀਆ ਇੱਕ ਇਮਾਨਦਾਰ ਅਤੇ ਦੇਸ਼ ਭਗਤ ਆਗੂ ਹਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰਾਜਨੀਤਿਕ ਬਦਲਾਖੋਰੀ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਬਹੁਤ ਹੀ ਮੰਦਭਾਗੀ […]

Continue Reading

ਨਸ਼ੇ ਨੂੰ ਕੰਟਰੋਲ ਕਰਨ ਲਈ ਦੋਵਾਂ ਪ੍ਰਦੇਸ਼ਾਂ ਦੇ ਡੀ.ਜੀ.ਪੀ ਦੀ ਹੋਈ ਆਪਸੀ ਮੀਟਿੰਗ

ਡੀ.ਜੀ.ਪੀ ਪੰਜਾਬ ਵੱਲੋਂ ਇਹ ਪਹਿਲ ਕਦਮੀ ਮੀਟਿੰਗ ਬੁੱਧੀਜੀਵੀਆਂ ਵੱਲੋਂ ਕੀਤੀ ਜਾ ਰਹੀ ਸ਼ਲਾਘਾਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)–ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਅਤੇ ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ ਸੰਜੈ ਕੰਡੂ ਨੇ ਆਪਸੀ ਮੀਟਿੰਗ ਪੰਜਾਬ ਪੁਲਸ ਹੈਡ ਕੁਆਟਰ ਵਿਖੇ ਆਯੋਜਿਤ ਕੀਤੀ ਗਈ |ਜਿਸ ਵਿੱਚ ਦੋਵਾਂ ਡੀ.ਜੀ.ਪੀਜ ਨੇ ਦੋਵਾਂ ਰਾਜਾਂ ਵਿੱਚ ਵੱਧ ਰਹੇ ਨਸ਼ੇ ਨੂੰ ਕੰਟਰੋਲ ਕਰਨ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਆ ਵਿਚ ਦਾਖਲੇ ਵਧਾਉਣ ਲਈ ਚਲਾਈ ਗਈ ਦਾਖ਼ਲਾ ਕੰਪੇਨ ਵੈਨ ਦਾ ਸਵਾਗਤ ਕੀਤਾ

ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਡਿਪਟੀ ਡੀ.ਈ.ਓ. ਬਲਬੀਰ ਸਿੰਘ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ […]

Continue Reading

ਅਜਨਾਲੇ ਥਾਣੇ ਦੇ ਘਰਾਓ ਸਮੇਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ’ਤੇ ਪੁਲਿਸ ਪ੍ਰਸ਼ਾਸਨ ਦੀ ਸਮਝਦਾਰੀ ਕਰਕੇ ਇੱਕ ਵੱਡਾ ਟਕਰਾਓ ਟਲਿਆ : ਭਾਈ ਖਾਲਸਾ, ਭਾਈ ਲੋਹਟਬੱਦੀ

ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਅਜਨਾਲਾ ਪੁਲਿਸ ਕੋਲੋਂ ਇਕ ਸਿੰਘ ਨੂੰ ਰਿਹਾਅ ਕਰਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੱਦੇ ਇਕੱਠ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਜੂਦਗੀ ਅਤੇ ਪੁਲਿਸ ਪ੍ਰਸ਼ਾਸਨ ਦੀ ਸਮਝਦਾਰੀ ਕਰਕੇ ਇੱਕ ਵੱਡਾ ਟਕਰਾਓ ਹੋਣੋਂ ਟਲਿਆ, ਭਾਵੇਂ ਕਿ ਮਾਨਯੋਗ ਉੱਚ ਪੁਲਿਸ ਅਧਿਕਾਰੀ ਵਲੋ ਐਸ.ਪੀ.ਡੀ ਸਮੇਤ ਇਕ ਤਿੰਨ ਮੈਂਬਰੀ ਸਿੱਟ ਰਾਹੀਂ […]

Continue Reading

ਕੇਂਦਰੀ ਗ੍ਰਹਿ ਮੰਤਰਾਲਾ ਅਤੇ ਕੇਂਦਰੀ ਏਜੰਸੀਆਂ ਪੰਜਾਬ ਨੂੰ 1980ਵੇ ਦੇ ਦਹਾਕੇ ਵੱਲ ਧਕ ਰਹੀਆਂ-ਬੱਖਤਪੁਰਾ

ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)–ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਅਜਨਾਲਾ ਵਿਚ ਹੋਏ ਘਟਨਾਕ੍ਰਮ ਉਪਰ ਟਿਪਣੀ ਕਰਦਿਆਂ ਕਿਹਾ ਹੈ ਕਿ ਇਹ ਵਾਕਿਆ ਅਮਨ ਕਾਨੂੰਨ ਬਾਬਤ ਮਾਨ ਸਰਕਾਰ ਦੀ ਅਯੋਗਤਾ ਦਾ ਪ੍ਰਗਟਾਵਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਕੇਂਦਰੀ ਏਜੰਸੀਆਂ ਪੰਜਾਬ ਨੂੰ […]

Continue Reading

ਵੱਖ-ਵੱਖ ਬੁੱਧੀਜੀਵੀਆਂ ਨੇ ਅਜਨਾਲੇ ਥਾਣੇ ਵਿਖੇ ਵਾਪਰੇ ਘਟਨਾਕ੍ਰਮ ਦੀ ਕੀਤੀ ਨਿਖੇਧੀ

ਕਿਹਾ ਪੰਜਾਬ ਨੂੰ ਦੋ ਫਾੜ ਕਰਨ ਵਿੱਚ ਲੱਗੇ ਹੋਏ ਸਨ ਕੁੱਝ ਸ਼ਰਾਰਤੀ ਅਨ੍ਹਸਰ ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)–ਭਾਈ ਸਰਬਜੀਤ ਸਿੰਘ ਧੂੰਦਾ ਪ੍ਰਸਿੱਧ ਕਥਾ ਵਾਚਕ, ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ, ਭਾਈ ਸੁਖਵਿੰਦਰ ਨਾਗੋਕੇ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਯੂਥ ਪ੍ਰਧਾਨ ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਨੇ ਅਜਨਾਲਾ […]

Continue Reading

ਅਜਨਾਲਾ ਥਾਣੇ ਵਿਖੇ ਝੜਪ ਦੌਰਾਨ ਜਖਮੀ ਹੋਏ ਪੀ.ਐਚ.ਜੀ ਜਨਕ ਰਾਜ ਦਾ ਐਸ.ਐਸ.ਪੀ ਗੁਰਦਾਸਪੁਰ ਨੇ ਘਰ ਜਾ ਕੇ ਪੁੱਛਿਆ ਹਾਲ

ਪਰਿਵਾਰ ਦੀ ਆਰਥਿਕ ਮੱਦਦ ਲਈ ਵਚਨਬੱਧ ਹੈ ਪੰਜਾਬ ਪੁਲਸ-ਐਸ.ਐਸ.ਪੀ ਦਿਆਮਾਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਅਜਨਾਲਾ ਥਾਣੇ ਵਿਖੇ ਪੁਲਸ ਅਤੇ ਕੁੱਝ ਸ਼ਰਾਰਤੀ ਅਨ੍ਹਸਰਾਂ ਵਿਚਾਲੇ ਹੋਈ ਝੜਪ ਦੌਰਾਨ ਪੀ.ਐਚ.ਜੀ ਜਨਕ ਰਾਜ ਜਖਮੀ ਹੋ ਗਏ ਸਨ | ਜਿਨ੍ਹਾਂ ਦੇ ਸਿਰ ਉਤੇ 9 ਟਾਂਕੇ ਲੱਗੇ | ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਉਨ੍ਹਾਂ ਦੇ ਨਿਵਾਸ ਸਥਾਨ ਦੀਨਾਨਗਰ ਵਿਖੇ […]

Continue Reading