ਸੀਨੀਅਰ ਸਿਟੀਜਨ ਫੋਰਮ ਦੀ ਅਹਿਮ ਮੀਟਿੰਗ ਹੋਈ
ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗੁਰਦਾਸਪੁਰ 26 ਫ਼ਰਵਰੀ (ਸਰਬਜੀਤ ਸਿੰਘ )–ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਪ੍ਰਿੰਸੀਪਲ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੀਨੀਅਰ ਸਿਟੀਜਨ ਦੇ ਸਮੂਹ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਬਟਾਲੇ ਨੂੰ ਪੂਰਨ ਜ਼ਿਲ੍ਹਾ ਬਣਾਉਣ […]
Continue Reading

