ਅਗਨੀਵੀਰ ਭਰਤੀ ਲਈ 16 ਫਰਵਰੀ ਤੋਂ 15 ਮਾਰਚ 2023 ਤੱਕ ਕੀਤਾ ਜਾ ਸਕਦਾ ਹੈ ਆਨ ਲਾਈਨ ਅਪਲਾਈ

ਯੋਗ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਏ.ਆਰ.ਓ ਅੰਮ੍ਰਿਤਸਰ ਵਲੋਂ 3 ਜ਼ਿਲ੍ਹਿਆ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਉਮੀਦਵਾਰਾਂ ਲਈ ਭਾਰਤੀ ਫ਼ੌਜ ਵਿੱਚ ਭਰਤੀ ਕੀਤੀ ਜਾ ਰਹੀ ਹੈ। ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ […]

Continue Reading

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨ ਆਗੂਆਂ ਤੇ ਸੀ.ਬੀ.ਆਈ ਛਾਪਿਆਂ ਦਾ ਸ਼ਖਤ ਨੋਟਿਸ ਲੈਂਦਿਆਂ 28 ਫਰਵਰੀ ਨੂੰ ਗਵਰਨਰ ਨੂੰ ਮਿਲਣ ਦਾ ਫੈਸਲਾ ਕੀਤਾ, 20 ਮਾਰਚ ਨੂੰ ਦਿੱਲੀ ਵਿੱਚ ਹੋਵੇਗਾ ਦੇਸ਼ ਦੇ ਕਿਸਾਨਾਂ ਦਾ ਵਿਸ਼ਾਲ ਇਕੱਠ

ਗੁਰਦਾਸਪੁਰ 24 ਫਰਵਰੀ (ਸਰਬਜੀਤ ਸਿੰਘ) ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਐਮਰਜੈਂਸੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਜਿਸਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਰਮਿੰਦਰ ਸਿੰਘ ਪਟਿਆਲਾ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕੀਤੀ। ਪੰਜਾਬ ਦੇ ਕਿਸਾਨ ਆਗੂਆਂ ‘ਤੇ ਕੇੰਦਰੀ ਏਜੰਸੀ ਸੀ ਬੀ ਆਈ ਵਲੋਂ ਕੀਤੀ ਛਾਪੇਮਾਰੀ ਦਾ ਸਖਤ ਨੋਟਿਸ ਲੈਂਦਿਆ ਸਰਬਸਮੰਤੀ ਨਾਲ 28 ਫਰਵਰੀ ਨੂੰ ਚੰਡੀਗੜ੍ਹ […]

Continue Reading

ਇੰਡਸਟਰੀਅਲ ਅਸਟੇਟ  ਗੁਰਦਾਸਪੁਰ ਵਿੱਚ ਬਿਜਲੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਉਦਯੋਗ ਵਿਭਾਗ, ਪਾਵਰਕਾਮ ਅਤੇ ਸਨਅਤਕਾਰਾਂ ਦੀ ਸਾਂਝੀ ਕਮੇਟੀ ਦਾ ਗਠਨ

ਸਾਂਝੀ ਕਮੇਟੀ ਵੱਲੋਂ ਮੌਕੇ ਦਾ ਜਾਇਜਾ ਲੈ ਕੇ ਸਮੱਸਿਆ ਦਾ ਠੋਸ ਹੱਲ ਲੱਭਿਆ ਜਾਵੇਗਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ 3 ਮਾਰਚ ਨੂੰ ਬਟਾਲਾ ਸ਼ਹਿਰ ਵਿਖੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣਨਗੇ ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਉਦਯੋਗ ਵਿਭਾਗ, ਪਾਵਰਕਾਮ ਅਤੇ ਗੁਰਦਾਸਪੁਰ ਸ਼ਹਿਰ ਦੇ ਸਨਅਤਕਾਰਾਂ ਦੀ ਸਾਂਝੀ ਕਮੇਟੀ ਦਾ ਗਠਨ […]

Continue Reading

ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਵੱਲੋਂ ਉਸਾਰੀ ਕਿਰਤੀਆਂ ਅਤੇ ਫੈਕਟਰੀ ਵਰਕਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਰੀਵਿਊ ਕੀਤਾ

ਕਿਰਤ ਵਿਭਾਗ ਨੂੰ ਉਸਾਰੀ ਕਿਰਤੀਆਂ ਅਤੇ ਫੈਕਟਰੀ ਵਰਕਰਾਂ ਦੀ ਰਜਿਸਟਰੇਸ਼ਨ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਨਾਲ ਰਜਿਸਟ੍ਰੇਸ਼ਨ ਕਰਨ ਤਾਂ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ

ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ […]

Continue Reading

ਬਖਤਪੁਰਾ ਨੇ ਸਾਬਕਾ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਹਿਯੋਗੀ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕੀਤੀ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਭਿਰਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਬੇਬਾਕੀ ਨਾਲ ਬੋਲ ਰਹੇ ਸਾਬਕਾ ਡੀ.ਐਸ. ਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਹਿਯੋਗੀ ਕਾਨੂੰਨੀ ਮਾਹਿਰ ਪ੍ਰਦੀਪ ਕੁਮਾਰ ਨੂੰ ਲੁਧਿਆਣਾ ਪੁਲਿਸ ਦੁਆਰਾ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕੀਤੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ […]

Continue Reading

ਸਰਕਾਰ ਕਿਸਾਨ ਆਗੂ ਦੇ ਘਰ ਈਡੀ ਛਾਪਾਮਾਰੀ ਕਰਵਾਕੇ ਮੋਰਚਾ ਸਮਰਥਕ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਕਈ ਹੋਰ ਕੌਮੀ ਮਸਲਿਆਂ ਨੂੰ ਲੈ ਕਿ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗੇ ਕੌਮੀ ਇਨਸਾਫ ਮੋਰਚੇ ਦੀ ਦਿਨੋਂ ਦਿਨ ਚੜ੍ਹਦੀ ਕਲ੍ਹਾ ਹੋ ਰਹੀ ਹੈ ਅਤੇ ਹਰ ਵਰਗ ਦੇ ਲੋਕ ਸਰਕਾਰ ਵਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਤੇ ਧੱਕੇਸ਼ਾਹੀ ਵਿਰੁੱਧ ਮੋਰਚੇ ਨੂੰ ਸਮਰਥਨ ਦੇਣ ਵਾਲੇ ਵਰਤਾਰੇ […]

Continue Reading

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਬਾਦਲਾਂ ਦੇ ਇਸ਼ਾਰੇ ਕੌਮੀ ਇਨਸਾਫ ਮੋਰਚੇ ਵਿਰੁੱਧ ਬਿਆਨ ਦੇ ਕੇ ਕੌਮੀ ਗੰਧਾਰੀ ਕੀਤੀ – ਭਾਈ ਖਾਲਸਾ, ਭਾਈ ਜਫਰਵਾਲ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸੰਯੁਕਤ ਅਕਾਲੀ ਦਲ ਜਨਰਲ ਸਕੱਤਰ ਭਾਈ ਵੱਸਣ ਸਿੰਘ ਜਫਰਵਾਲ, ਸੰਯੁਕਤ ਅਕਾਲੀ ਦਲ ਦੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਤੇ ਸਰਬੱਤ ਖਾਲਸਾ ਦੇ ਚੀਫ ਜਰਨੈਲ ਭਾਈ ਮੋਹਕਮ ਸਿੰਘ ਅਤੇ ਫੈਡਰੇਸ਼ਨ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ […]

Continue Reading

ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਫ਼ੈਸਲੇ ਦਾ ਚੇਅਰਮੈਨ ਰਮਨ ਬਹਿਲ ਵੱਲੋਂ ਸਵਾਗਤ

ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜਕਾਲ ਦੌਰਾਨ ਕਰਮਚਾਰੀਆਂ ਨੂੰ ਕੱਚੇ ਰੱਖਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਹਰ ਇੱਕ ਕਰਮਚਾਰੀ ਨੂੰ ਕੀਤਾ ਜਾਵੇਗਾ ਪੱਕਿਆ-ਚੇਅਰਮੈਨ ਰਮਨ ਬਹਿਲ ਅਜਿਹੇ ਲੋਕ ਪੱਖੀ ਅਤੇ ਮੁਲਾਜ਼ਮ ਪੱਖੀ ਫੈਸਲੇ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੈ ਸਕਦੀ ਹੈ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, […]

Continue Reading

ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀ ਫਸਲ ਨੂੰ ਜ਼ਰੂਰਤ ਅਨੁਸਾਰ ਹਲਕਾ ਪਾਣੀ ਲਗਾਉਣ ਦੀ ਸਲਾਹ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਬਾਂਗੋਵਾਣੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਗੁਰਦਾਸਪੁਰ: 23 ਫਰਵਰੀ (ਸਰਬਜੀਤ ਸਿੰਘ) – ਮੌਸਮੀ ਤਬਦੀਲੀਆਂ ਕਾਰਨ ਹੋ ਰਹੇ ਤਾਪਮਾਨ ਵਿਚ ਵਾਧੇ ਕਾਰਨ ਫ਼ਸਲਾਂ ਉੱਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ […]

Continue Reading