ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ

ਪ੍ਰੀਖਿਆ ਦੌਰਾਨ ਸੁਖਾਵਾਂ ਮਾਹੌਲ ਸਿਰਜਿਆ ਜਾਵੇ : ਡੀ.ਈ.ਓ. ਭਾਟੀਆ ਗੁਰਦਾਸਪੁਰ , 20 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਵੱਲੋਂ ਅੱਠਵੀਂ , ਦੱਸਵੀਂ ਅਤੇ ਬਾਰ੍ਹਵੀਂ ਦੀਆਂ ਲਈਆਂ ਜਾਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ […]

Continue Reading

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ

ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਗੁਰਦਾਸਪੁਰ 20 ਫ਼ਰਵਰੀ ( ਸਰਬਜੀਤ ਸਿੰਘ )— ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ […]

Continue Reading

ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ-ਚੇਅਰਮੈਨ ਬਹਿਲ

ਪਿੰਡ ਆਲੇ ਚੱਕ ਦਾ ਮਜੂਦਾ ਸਰਪੰਚ ਕੁਲਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਲ ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਆਲੇਚੱਕ ਦੇ ਮੌਜੂਦਾ ਸਰਪੰਚ ਕੁਲਵੰਤ ਸਿੰਘ ਪੂਰੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਇਸ ਮੌਕੇ ਤੇ ਉਹਨਾਂ ਨੂੰ ਆਮ ਆਦਮੀ […]

Continue Reading

ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਤੋਂ ਲੋਕਾਂ ਨੂੰ ਬਹੁਤ ਹੀ ਉਮੀਦਾਂ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)–ਪੰਜਾਬ ਪੁਲਸ ਦੇ ਉੱਚ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਐਸ.ਐਸ.ਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਬਹੁਤ ਹੀ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ | ਉਨ੍ਹਾਂ ਇਸ ਤੋਂ ਪਹਿਲਾਂ 3 ਐਸ.ਐਸ.ਪੀ ਸ਼ਿਪ ਕੱਟੀਆ ਹਨ | ਜਿਵੇਂ ਕਿ ਕਪੂਰਥਲਾ, ਖੰਨਾ, ਬਠਿੰਡਾ ਅਤੇ ਹੁਣ ਗੁਰਦਾਸਪੁਰ ਵਿੱਚ ਐਸ.ਐਸ.ਪੀ ਵਜੋਂ ਤੈਨਾਤ ਹੋਏ ਹਨ | ਪਹਿਲੇ […]

Continue Reading

ਗੁਰਦਾਸਪੁਰ ‘ਚ ਵਾਹਨ ਚੋਰੀ ਦੇ ਮਾਮਲਿਆਂ ‘ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ

ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕੀਤਾ ਵੱਡਾ ਖੁਲਾਸਾ 2 ਮੁਲਜ਼ਮ 12 ਚੋਰੀ ਦੇ ਮੋਟਰਸਾਈਕਲ ਸਪਲੈਂਡਰ ਅਤੇ ਇੱਕ ਸਕੂਟੀ ਸਮੇਤ ਕਾਬੂ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)–ਪਿਛਲੇ ਕੁਝ ਸਮੇਂ ਤੋਂ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹੋ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ‘ਚ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ 12 ਚੋਰੀ […]

Continue Reading

ਪਿੰਡ ਇਸਲਾਮਪੁਰ ਵਿਖੇ 20 ਫਰਵਰੀ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਇਸਲਾਮਪੁਰ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਭਾਸ਼ਾ ਵਿਭਾਗ ਦੀ ਪੰਜਾਬੀ ਭਾਸ਼ਾ ਚੇਤਨਾ ਰੈਲੀ ਨੂੰ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅਦਾਰਿਆਂ ਦੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ [ਗੁਰਮੁਖੀ ਲਿਪੀ] ‘ਚ ਕੀਤੇ ਜਾਣ: ਐੱਸ.ਡੀ.ਐੱਮ. ਘੁੰਮਣ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)।– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਨਾਲ ਭਾਸ਼ਾ ਵਿਭਾਗ, ਪੰਜਾਬ ਦੇ ਵਿਭਾਗੀ ਪ੍ਰਮੁੱਖ ਸਕੱਤਰ ਜਸਪ੍ਰੀਤ ਕੌਰ ਤਲਵਾੜ ਵੱਲੋਂ ਪੰਜਾਬ ਵਿੱਚ ਸਰਕਾਰੀ, […]

Continue Reading

ਅਜਨਾਲਾ ਪੁਲਸ ਵੱਲੋਂ ਵਰਿੰਦਰ ਸਿੰਘ ਦੀ ਸ਼ਿਕਾਇਤ ਤੇ ਭਾਈ ਅਮ੍ਰਿੰਤਪਾਲ ਸਿੰਘ ਤੇ 20 ਹੋਰ ਸਿੰਘਾਂ ਤੇ ਅਗਵਾਹ ਅਤੇ ਕੁੱਟ ਮਾਰ ਕਰਨ ਦਾ ਪਰਚਾ ਦਰਜ਼ ਕਰਨਾ ਸ਼ਲਾਘਾਯੋਗ ਕਾਰਵਾਈ -ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬੀਤੇ ਦਿਨੀਂ ਵਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਸਲੇਮਪੁਰ ਚਮਕੌਰ ਸਾਹਿਬ ਦੀ ਭਾਈ ਅਮ੍ਰਿੰਤਪਾਲ ਸਿੰਘ ਤੇ ਸਾਥੀਆਂ ਵਲੋਂ ਅਗਵਾਹ ਕਰਕੇ ਕੁੱਟਮਾਰ ਕਰਨ ਵਾਲੀ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ,ਅਤੇ ਅਜਨਾਲਾ ਪੁਲਿਸ ਵੱਲੋਂ ਐਫ ਆਈ ਆਰ ਦਰਜ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ 5/6 ਬਾਈ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅਪਡੇਟ ਕਰਨ ਦੀ ਕੀਤੀ ਅਪੀਲ

ਮਾਈ ਆਧਾਰ ਵੈਬਸਾਈਟ `ਤੇ ਆਨਲਾਈਨ ਕੀਤੀ ਜਾ ਸਕਦੀ ਆਧਾਰ ਅਪਡੇਸ਼ਨ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਅਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ […]

Continue Reading

ਪੰਜਾਬ ਸਾਹਿਤ ਅਕਾਦਮੀ , ਚੰਡੀਗੜ੍ਹ ਵੱਲੋਂ ਹਸਤ ਸ਼ਿਲਪ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਾਹਿਤ ਅਕਾਦਮੀ , ਚੰਡੀਗੜ੍ਹ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਜੋ 21 ਫ਼ਰਵਰੀ ਨੂੰ ਹੈ ਦੇ ਸੰਬੰਧ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ। ਇੰਨਾਂ ਪ੍ਰੋਗਰਾਮਾਂ ਦੀ ਲਗਾਤਾਰਤਾ ਵਿੱਚ ਅੱਜ ਅਕਾਦਮੀ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿੱਚ ਡਾ਼ ਸਤਿੰਦਰ ਕੌਰ ਕਾਹਲੋਂ ਐਸੋਸੀਏਟ ਮੈਂਬਰ ਵੱਲੋਂ ਹਸਤ ਸ਼ਿਲਪ ਕਾਲਜ ਬਟਾਲਾ ਵਿੱਖੇ […]

Continue Reading