ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਬਾਰੇ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਦੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਕਾਹਨੂੰਵਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਣੀਏ ਕੇ ਬਾਂਗਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹਨਾਂ ਸੈਮੀਨਾਰ ਦੌਰਾਨ ਨਵਦੀਪ ਕੌਰ ਗਿੱਲ, ਦੁਆਰਾ ਸਕੂਲ […]

Continue Reading

ਕੀਟਨਾਸ਼ਕ ਰਸਾਇਣਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਜ਼ਰੂਰੀ: ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਜਗਤਪੁਰ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ) – ਮੌਸਮੀ ਤਬਦੀਲੀਆਂ ਕਾਰਨ ਹੋ ਰਹੇ ਤਾਪਮਾਨ ਵਿਚ ਵਾਧੇ ਕਾਰਨ ਫ਼ਸਲਾਂ ਉੱਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲਾ ਕਿਸਾਨ  ਸਿਖਲਾਈ ਕੇਂਦਰ ਵੱਲੋਂ ਪਿੰਡ […]

Continue Reading

ਸੀ.ਬੀ.ਐੱਸ.ਈ. ਅਤੇ ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਤਹਿਤ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ) – ਸੈਂਟਰਲ ਬੋਰਡ ਆਫ ਸਕੈਡੰਰੀ ਐਜੂਕੇਸ਼ਨ ਵੱਲੋਂ ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਂ 15 ਫਰਵਰੀ 2023 ਤੋਂ 5 ਅਪ੍ਰੈਲ 2023 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 […]

Continue Reading

19 ਫਰਵਰੀ ਨੂੰ ਤਰਕਸ਼ੀਲ ਨਾਟਕ ਮੇਲਾ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)- ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਖੀਹਾ ਕਲਾਂ ਜਿਲ੍ਹਾ ਮਾਨਸਾ ਵੱਲੋਂ ਤਰਕਸ਼ੀਲ ਨਾਟਕ ਮੇਲਾ 19 ਫਰਵਰੀ ਨੂੰ ਸਥਾਨਕ ਗਰਾਊੰਡ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਚੱਲਦਾ ਰਹੇਗਾ | ਮੁੱਖ ਨਾਟਕ ਸ਼ਿਪਣ ਤੋਂ ਪਹਿਲਾਂ, ਇੱਕ ਮਾਹ ਦੋ ਮੁਲਖ, ਕੋਰੋਡਿਓਗ੍ਰਾਫੀਆ, ਪਾਣੀ ਪੰਜ ਦਰਿਆਵਾਂ ਦਾ ਜੋਤਿਸ਼, ਨਿਰਾ […]

Continue Reading

ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਡਿਪਟੀ ਡੀਈਓ ਡੀਜੀ ਸਿੰਘ ਦਾ ਵਿਭੂਤੀ ਸ਼ਰਮਾਂ ਚੈਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਸਨਮਾਨ

36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਘਾਪੁਰ ਭੇਜਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਵਿਭੂਤੀ ਸ਼ਰਮਾਂ * ਗੁਰਦਾਸਪੁਰ 15 ਫਰਵਰੀ (ਸਰਬਜੀਤ ਸਿੰਘ)– ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ […]

Continue Reading

ਧਾਰਮਿਕ ਅਸਥਾਨਾ ਤੇ ਮਹਿਨਾ ਵਾਰੀ ਗੁਰਮਤਿ ਸਮਾਗਮ ਕਰਵਾਕੇ ਸੰਗਤਾਂ ਨੂੰ ਗੁਰਬਾਣੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਬ੍ਰਹਮਗਿਆਨੀ ਸੰਤ ਮਹਾਂਪੁਰਸ਼ ਬਾਬਾ ਅਮਰਨਾਥ ਸੇਚਾ ਨੇੜੇ ਸੁਲਤਾਨ ਪੁਰ ਲੋਧੀ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਜਾਣਕਾਰੀ ਆਲ ਇੰਡੀਆ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਫੂਡ ਸੇਫਟੀ ਵਿਭਾਗ ਨੂੰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ

ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵਿੱਚ ਕੇਵਲ ਐੱਫ.ਐੱਸ.ਐੱਸ.ਏ.ਆਈ ਵੱਲੋਂ ਮਨਜ਼ੂਰ ਰੰਗ ਹੀ ਵਰਤੇ ਜਾਣ – ਡਿਪਟੀ ਕਮਿਸ਼ਨਰ ਦੁਕਾਨਦਾਰਾਂ ਦੇ ਲਾਇਸੰਸ ਬਣਾਉਣ ਅਤੇ ਰਜਿਸਟ੍ਰੇਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ […]

Continue Reading

ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਾਲਿਡ ਵੇਸਟ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕੀਤਾ ਜਾਵੇ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਸ਼ਹਿਰਾਂ ਦੇ ਨਾਲ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਾਲਿਡ ਵੇਸਟ ਦਾ ਨਿਪਟਾਰਾ ਵਿਗਿਆਨਿਕ […]

Continue Reading

ਪੇਂਡੂ  ਬੇਰੁਜਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 20 ਫਰਵਰੀ ਤੋਂ ਸ਼਼ੁਰੂ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ: 508 ਵਿਖੇ ਮਿਤੀ 17 ਫਰਵਰੀ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ […]

Continue Reading

ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਯਾਦ ਕਰਨ ਦੀ ਬਜਾਏ ਦੇਸ਼ ਦੇ ਨੌਜਵਾਨਾਂ ਵੱਲੋਂ ਵੈਲਨਟਾਈਨ ਡੇਅ ਮਨਾਉਣਾ ਚਿੰਤਾ ਦਾ ਵਿਸ਼ਾ

ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)- 14 ਫਰਵਰੀ ਨੂੰ ਪੁਲਵਾਮਾ ਹਮਲੇ ਦੌਰਾਨ ਦੇਸ਼ ਦੇ ਕਈ ਸੈਨਿਕ ਸ਼ਹੀਦ ਹੋ ਗਏ ਸਨ | ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦੀ ਬਜਾਏ ਅਸੀ ਅੱਜ ਵੈਲਨਟਾਈਨ ਡੇਅ ਮਨ੍ਹਾ ਰਹੇ ਹਾਂ | ਜਿਸ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੇ ਦਿਲ ‘ਤੇ ਗਹਿਰੀ ਸੱਟ ਵੱਜ ਰਹੀ ਹੈ ਅਤੇ ਨੌਜਵਾਨ […]

Continue Reading