ਤਿੰਨ ਕਿਲੋ 300 ਗ੍ਰਾਮ ਚਰਸ ਅਤੇ 75 ਹਜ਼ਾਰ ਦੀ ਨਸ਼ੀਲੇ ਪਦਾਰਥ ਸਮੇਤ ਦੋ ਕਾਰ ਸਵਾਰ ਕਾਬੂ
ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਡਾ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਪੈਸ਼ਲ ਟੀਮ ਵਲੋਂ ਇੱਕ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਚਰਸ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਡੀਐਸਪੀ ਸੁਖਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲੀਸ ਦੀ ਸਪੈਸ਼ਲ ਟੀਮ ਵੱਲੋਂ ਜਿਨਾ ਵਿੱਚ ਗੁਰਵਿੰਦਰ […]
Continue Reading

