ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾਵੇ – ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ
ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ) – ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ/ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਮਾਰੇ ਉਦਯੋਗਿਕ ਕਾਮੇ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਸਮੇਤ ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਮੁਫ਼ਤ ਕਾਨੂੰਨੀ ਸਹਾਇਤਾ […]
Continue Reading

