ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਬਾਰਡਰ ਜ਼ਿਲਿਆਂ ਦਾ ਦੋ ਦਿਨਾ‌ ਦੋਰਾ ਰਾਜਨੀਤੀ ਤੋਂ ਪ੍ਰੇਰਿਤ ਅਤੇ ਗੈਰ ਸੰਵਿਧਾਨਿਕ-ਬੱਖਤਪੁਰਾ

ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)–ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਬਾਰਡਰ ਜ਼ਿਲਿਆਂ ਦੇ ਦੋ ਦਿਨਾਂ ਦੌਰੇ ਨੂੰ ਰਾਜਨੀਤੀ ਤੋਂ ਪ੍ਰੇਰਿਤ, ਗੈਰ ਸੰਵਿਧਾਨਕ ਅਤੇ ਸੰਘੀ ਢਾਂਚੇ ਵਿਰੋਧੀ ਦੱਸਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਰਾਜਪਾਲ ਰਾਹੀਂ ਪੰਜਾਬ ‌ਵਿਚ ਰਾਜਨੀਤੀ ਕਰ ਰਹੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਮੈਡਮ ਨਵਦੀਪ ਕੌਰ ਗਿੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦੱਸਿਆ ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ […]

Continue Reading

ਪਾਕਿਸਤਾਨ-ਪਿਸ਼ਾਵਰ ਵਿਖੇ ਇਕ ਮਸਜਿਦ ਵਿਚ ਬੰਬ ਬਲਾਸਟ ਰਾਹੀਂ ਸੈਂਕੜੇ ਲੋਕਾਂ ਦੇ ਮਰਨ ਵਾਲੀ ਘਟਨਾ ਦੀ ਏ ਆਈ ਐਸ ਐਸ ਐਫ ਨੇ ਕੀਤੀ ਨਿੰਦਾ

ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)–ਪਾਕਿਸਤਾਨ – ਪਿਸ਼ਾਵਰ ਵਿਖੇ ਇਕ ਮਸਜਿਦ ਵਿਚ ਨਮਾਜ਼ ਅਦਾ ਕਰਨ ਮੌਕੇ ਇਕ ਮਨੁੱਖੀ ਬੰਬ ਬਲਾਸਟ ਰਾਹੀਂ ਸੈਂਕੜੇ ਲੋਕਾਂ ਦੇ ਮਰਨ ਤੇ ਸੈਂਕੜਿਆਂ ਦੇ ਫੱਟੜ ਹੋਣ ਵਾਲੀ ਦਰਦਨਾਕ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਨੇ […]

Continue Reading

ਗੁਰ ਮਰਿਯਾਦਾ ਅਨੁਸਾਰ ਆਪਣੇ ਅਨੰਦ ਕਾਰਜ ਕਰਵਾਉਣ ਵਾਲੇ ਜੋੜਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)–ਵਿਆਹ ਸਮੇਂ ਲੱਖ ਕਰੋੜਾਂ ਰੁਪਏ ਬਰਬਾਦ ਕਰਨ ਵਾਲੇ ਰੁਝਾਨ ਨੂੰ ਰੋਕਣ ਲਈ ਸਿੱਖ਼ਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਨੂੰ ਚਾਹੀਦਾ ਹੈ ਉਹ ਜਾਤੀ ਬਰਾਦਰੀ ਤੋਂ ਉੱਪਰ ਉੱਠ ਕੇ ਗੁਰ ਮਰਿਆਦਾ ਤਹਿਤ ਸਾਦੇ ਢੰਗ ਨਾਲ ਵਿਆਹ ਕਰਵਾਉਣ ਵਾਲੇ ਸਭਾਗੇ ਜੋੜਿਆ ਨੂੰ ਢੁਕਵੇਂ ਤਰੀਕੇ ਨਾਲ ਸਨਮਾਨਿਤ ਕਰਨ ਦੀ ਇਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਠੇਠਰਕੇ ਵਿਖੇ ਮਿਸ਼ਨ ‘ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਮਿਸ਼ਨ ਅਬਾਦ ਤਹਿਤ ਸਰਹੱਦੀ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨਾਂ ਦੇ ਹੱਲ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ […]

Continue Reading

CBA Infotech

Gurdaspur, 31 January (sarabjit singh) — WhatsApp and Facebook Groups Marketing Package 🍪15 Creative Posts🍪 Content Writing🍪 Posting in WhatsApp and Facebook Groups🍪 Instagram Account Handling🍪 Organic Growth🍪 Use of Attractive Hashtags and Keywords digitalmarketing #marketing #socialmediamarketing #socialmedia #business #seo #branding #marketingdigital #onlinemarketing #entrepreneur #instagram #advertising #contentmarketing #marketingstrategy #digitalmarketingagency #digital #marketingtips #smallbusiness #webdesign #graphicdesign #design […]

Continue Reading

ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਦੇ ਖਾਤੇ ਵਿੱਚ 1000 ਰੁਪਏ ਪਾਉਣ ਵਾਲੇ ਵਾਅਦੇ ਨੂੰ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਮੁਤਾਬਕ ਔਰਤਾਂ ਦੇ ਖਾਤੇ ਵਿੱਚ ਇਕ ਇਕ ਹਜ਼ਾਰ ਰੁਪਏ ਪਾਉਣ ਦੇ ਹੁਕਮ ਕਰਕੇ ਜਿਥੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ ਉਥੇ ਔਰਤਾਂ ਨੂੰ ਇਸ ਫੈਸਲੇ ਰਾਹੀਂ ਪੂਰੀ ਤਰ੍ਹਾਂ ਖੁਸ਼ ਕੀਤਾ ਹੈ। ਇਹ ਫੈਸਲਾ ਸਮੇਂ ਦੀ ਲੋੜ ਅਤੇ ਲੋਕਾਂ […]

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਮਾਣ ਰਹੇਗਾ – ਏ.ਡੀ.ਸੀ. ਗੁਰਦਾਸਪੁਰ, 31 ਜਨਵਰੀ ( ਸਰਬਜੀਤ ਸਿੰਘ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ […]

Continue Reading

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ) – ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾ ਇੰਚਾਰਜ ਸਿਵਲ ਹਸਪਤਾਲ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਏ ਇਸ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕੀ ਗਈ। ਡਾ. ਚੇਤਨਾ ਨੇ ਕਿਹਾ ਕਿ […]

Continue Reading

ਪਿੰਡ ਠੇਠਰਕੇ ਵਿਖੇ ਅੱਜ ਲੱਗੇਗਾ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਠੇਠਰਕੇ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ […]

Continue Reading