ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ਦਾ ਤਿੰਨ ਘੰਟੇ ਰੇਲ ਚੱਕਾ ਜਾਮ ਕਰਨਾ ਸਹੀ ਕਦਮ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)–ਲੱਮੇ ਸਮੇਂ ਤੋਂ ਦਿੱਲੀ ਵਿਖੇ ਕਿਸਾਨੀ ਮੋਰਚੇ ਅੱਗੇ ਗੋਡੇ ਟੇਕ ਚੁੱਕੀ ਕੇਂਦਰ ਸਰਕਾਰ ਨੇ ਮੋਰਚਾ ਖਤਮ ਕਰਨ ਸਮੇਂ ਕੁਝ ਕਿਸਾਨਾਂ ਨਾਲ ਮੰਗਾਂ ਸਬੰਧੀ ਕੀਤੇ ਵਾਹਦੇ ਮੁੱਕਰਨ , ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਤੇ ਦਿੱਲੀ ਵਿਖੇ ਆਰ ਐਸ ਐਸ ਦੇ ਗੁੰਡਿਆਂ ਰਾਹੀਂ ਹਮਲਾ ਕਰਵਾਉਣ, ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀਆਂ ਅਦਾਲਤਾਂ […]

Continue Reading

ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਜਗਤਾਰ ਸਿੰਘ ਤਹਿਸੀਲਦਾਰ ਲੋਕਾਂ ਦੇ ਕੰਮ ਖੁੱਦ ਉਨ੍ਹਾਂ ਨੂੰ ਮਿਲ ਕੇ ਨਿਪਟਾ ਰਹੇ ਹਨ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਦੇ ਤਹਿਸੀਲਦਾਰ ਜਗਤਾਰ ਸਿੰਘ ਆਪਣੇ ਕੰਮ ਨੂੰ ਬਹੁਤ ਹੀ ਵਧੀਆਂ ਢੰਗ ਨਾਲ ਕਰ ਰਹੇ ਹਨ | ਕਿਉਂਕਿ ਪੰਜਾਬ ਸਰਕਾਰ ਜੀਰੋ ਟੋਲਰੈਂਸ ਰਿਸ਼ਵਤ ‘ਤੇ ਕੰਮ ਕਰਨ ਲਈ ਦਿ੍ੜ ਸੰਕਲਪ ਹੈ |ਇਸ ਸਬੰਧੀ ਜਦੋਂ ਜੋਸ਼ ਨਿਊਜ਼ ਵੱਲੋਂ […]

Continue Reading

ਜਲੰਧਰ ਦੇ ਮਰਹੂਮ ਐਮ ਪੀ ਸੰਤੋਸ਼ ਚੌਧਰੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)—ਜਲੰਧਰ ਦੇ ਮਰਹੂਮ ਐਮ ਪੀ ਸੰਤੋਸ਼ ਚੌਧਰੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁਖੋ ਅਤੇ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਬੀਬੀ ਕਰਮਜੀਤ […]

Continue Reading

ਬੀ.ਬੀ.ਸੀ ਸੀ ਦੀ ਡਾਕੂਮੇਂਨਰੀ ਸਾਹਮਣੇ ਅਓੁਣ ਓੁਪਰੰਤ ਪ੍ਰਧਾਨ ਮੰਤਰੀ ਇਖਲਾਕੀ ਤੋਰ ਤੇ ਅਸਤੀਫਾ ਦੇਣ-ਬੱਖਤਪੁਰਾ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਪੀ ਆਈ ਐਮ ਐਲ ਲਿਬਰੇਸ਼ਨ ਨੇ 2002 ਦੇ ਗੁਜਰਾਤ ਕਤਲੇਆਮ ਬਾਬਤ ਬੀ ਬੀ ਸੀ ਦੀ ਦਸਤਾਵੇਜੀ ਦੇ ਜਾਰੀ ਕੀਤੇ ਦੂਸਰੇ ਭਾਗ ਵਿਚ ਗੁਜਰਾਤ ਹਿਸਾ਼ਂ ਲਈ ਸਿੱਧੇ ਤੌਰ ਤੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਐਸ.ਜੀ.ਪੀ.ਸੀ ਵੱਲੋਂ ਰਾਮ ਰਹੀਮ ਦੀ ਪੈਰੋਲ ਵਿਰੁੱਧ ਹਾਈਕੋਰਟ ਵਿਚ ਰਿੱਟ ਕਰਨਾ ਸ਼ਲਾਘਾਯੋਗ ਕਦਮ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)–ਰਾਮ ਰਹੀਮ ਨੂੰ ਸਿੱਖ ਵਿਰੋਧੀ ਭਾਜਪਾ ਸਰਕਾਰ ਵਲੋਂ ਪੰਜਵੀਂ ਵਾਰ ਪੈਰੋਲ ਤੇ ਕੈਦ ਵਿੱਚ 90 ਦਿਨਾਂ ਦੀ ਮੁਵਾਫੀ ਦੇ ਕਿ ਜਿਥੇ ਸਿੱਖਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਗਏ ਮੋਰਚੇ ਨੂੰ ਵੰਗਾਰਿਆ ਤੇ ਸਿਖਾਂ ਨੂੰ ਚਿੜਾਇਆ ਜਾ ਰਿਹਾ ਹੈ ਇਸ ਕਰਕੇ ਇਸ ਪਰੋਲ ਤੇ ਕ਼ੈਦ ਮੁਵਾਫੀ ਵਿਰੁੱਧ ਐਸਜੀਪੀਸੀ ਪ੍ਰਧਾਨ ਵੱਲੋਂ […]

Continue Reading

ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ ਦੀ ਸੂਚੀ ਹੋਵੇਗੀ ਤਿਆਰ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਨੇ 8 ਉਲੰਪੀਅਨ ਖਿਡਾਰੀਆਂ ਦੇ ਨਾਵਾਂ ਦੀ ਲਿਸਟ ਜਾਰੀ ਕਰਕੇ ਹੋਰ ਨਾਵਾਂ ਦੀ ਸੂਚਨਾ ਵੀ ਮੰਗੀ ਲਿਸਟ ’ਚ ਰਹਿ ਗਏ ਉਲੰਪੀਅਨ ਖਿਡਾਰੀਆਂ ਦੀ ਸੂਚਨਾ 4 ਫਰਵਰੀ 2023 ਤੱਕ ਜ਼ਿਲ੍ਹਾ ਖੇਡ ਅਫ਼ਸਰ ਨੂੰ ਦਿੱਤੀ ਜਾਵੇ ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ […]

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਕੱਲ ਸਵੇਰੇ 11 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ […]

Continue Reading

ਮਾਰ ਕੁਟਾਈ ਕਰਨ ਅਤੇ ਧਮਕੀਆਂ ਦੇਣਦੇ ਮਾਮਲੇ ਵਿੱਚ ਇੱਕ ਮਹਿਲਾ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)–  ਥਾਣਾ ਸਿਟੀ ਦੀ ਪੁਲਸ ਨੇ ਮਾਰ ਕੁਟਾਈ ਕਰਨ ਅਤੇ ਧਮਕੀਆਂ ਦੇਣਦੇ ਮਾਮਲੇ ਵਿੱਚ ਇੱਕ ਮਹਿਲਾ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਸਵੀਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸ਼ਿਵ ਨਗਰ ਗੀਤਾ ਭਵਨ ਰੋਡ ਗੁਰਦਾਸਪੁਰ ਨੇ ਦੱਸਿਆ ਕਿ 16 ਜਨਵਰੀ ਨੂੰ ਉਹ ਆਪਣੇ ਘਰ ਵਿੱਚ ਸੀ। ਸਵੇਰੇ ਕਰੀਬ 10 ਵਜੇ […]

Continue Reading

ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ-ਚੇਅਰਮੈਨ ਰਮਨ ਬਹਿਲ

ਲੋਕ ਕਾਹਲੀ ਨਾ ਕਰਨ ਹਰ ਗਾਰੰਟੀ ਹੋਵੇਗੀ ਪੂਰੀ- ਜ਼ਿਲ੍ਹਾ ਗੁਰਦਾਸਪੁਰ ਵਿੱਚ 34 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਹੋਈ 36 ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੀ ਚਾਰ ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਏ ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਸੈਮੀਨਾਰ

ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ) – ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਪੈਨਲ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਮਿਸ ਸ਼ੁਭਪ੍ਰੀਤ ਕੌਰ ਨਾਲ ਕੇਂਦਰ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ […]

Continue Reading