ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ
ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ […]
Continue Reading

