ਭਾਰਤੀ ਹਾਕੀ ਟੀਮ’ਚ 15 ਵਾਰ ਖੇਡ ਚੁੱਕੇ ਪਰਮਜੀਤ ਸਿੰਘ ਫਰੀਦਕੋਟ ਦਾ ਪੱਲੇਦਾਰੀ ਕਰਨਾ ਸਰਕਾਰਾਂ ਤੇ ਜਨਤਾ ਲਈ ਸ਼ਰਮਨਾਕ ਘਟਨਾ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)—ਦੇਸ਼ ਵਿਚ ਕੌਮੀ ਖਿਡਾਰੀਆਂ ਨੂੰ ਸਰਕਾਰਾਂ ਵਲੋਂ ਸਰਕਾਰੀ ਨੌਕਰੀਆਂ ਨਾਂ ਦੇਣ ਕਰਕੇ ਉਨ੍ਹਾਂ ਵਲੋਂ ਕਿਰਤੀ ਕੰਮ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਣ ਵਾਲੇ ਵਰਤਾਰੇ ਦੇ ਭੇਤ ਸਮੇਂ ਸਮੇਂ ਖਿਡਾਰੀਆਂ ਵਲੋਂ ਹੀ ਖੁਲਦੇ ਰਹਿੰਦਾ ਹਨ, ਜਿਵੇਂ ਕੁਝ ਮਹਿਨੇ ਪਹਿਲਾਂ ਸਰਕਾਰਾਂ ਦੀ ਅਣਦੇਖੀ ਕਾਰਨ ਇਕ ਨੈਸ਼ਨਲ ਗਰੀਬ ਖਿਡਾਰਨ ਨੂੰ ਖੇਤ ਵਿੱਚ ਝੂਨਾ ਲਾਉਣ […]

Continue Reading

ਆਪ ਸਰਕਾਰ ਦੇ 10 ਮਹੀਨਿਆਂ ਦੌਰਾਨ ਨਾ ਤਨਖਾਹ ਅਨਾਮਲੀ ਦੂਰ ਹੋਈ ਅਤੇ ਨਾ ਹੀ ਰੈਗੂਲਰ ਦੇ ਮਿਲੇ ਆਰਡਰ

5 ਸਤੰਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਗੂਲਰ ਕਰਨ ਦਾ ਕੀਤਾ ਸੀ ਐਲਾਨ ਪਰ ਅੱਜ ਤੱਕ ਹੱਥ ਖਾਲੀ। ਤਨਖਾਹ ਅਨਾਮਲੀ ਸਬੰਧੀ ਪਹਿਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਮੋਜੂਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਸਹਿਮਤੀ ਦੇ ਬਾਵਜੂਦ 10 ਮਹੀਨਿਆਂ ‘ਚ ਮੁਲਾਜ਼ਮਾਂ ਦੀ ਤਨਖਾਹ ਨਹੀ ਹੋਈ ਪੂਰੀ। 26 ਜਨਵਰੀ ਨੂੰ ਸਾਰੇ ਜ਼ਿਲ੍ਹਿਆ ਵਿਚ ਦਫ਼ਤਰੀ ਮੁਲਾਜ਼ਮ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ’ਚ ਕੰਪਿਊਟਰ ਲੈਬ ਦਾ ਨੀਂਹ ਪੱਥਰ ਰੱਖਿਆ

23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੰਪਿਊਟਰ ਲੈਬ 31 ਮਾਰਚ ਤੱਕ ਹੋਵੇਗੀ ਮੁਕੰਮਲ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਬੱਚਿਆ ਦਾ ਭਵਿੱਖ ਹੋਵੇਗਾ ਉਜਵੱਲ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕਾਲਜ […]

Continue Reading

ਕੱਲ ਗੁਰਦਾਸਪੁਰ ਵਿੱਚ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ ਪੰਜਾਬ ਪੁਲਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਦੀ ਰਸਮ ਕਰਨਗੇ ਅਦਾ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ) – 26 ਜਨਵਰੀ […]

Continue Reading

ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਐੱਸ.ਐੱਸ.ਸੀ. ਅਤੇ ਆਰਮੀ ਦੀ ਭਰਤੀ ਲਈ 08 ਹਫਤੇ ਦੀ ਮੁਫ਼ਤ ਟਰੇਨਿੰਗ 01 ਫਰਵਰੀ 2023 ਤੋਂ ਸ਼ੁਰੂ

ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ) – ਪੰਜਾਬ ਦੇ ਯੁਵਕਾਂ ਲਈ ਸੀ-ਪਾਈਪ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਐੱਸ.ਐੱਸ.ਸੀ. ਅਤੇ ਆਉਣ ਵਾਲੀ ਆਰਮੀ ਦੀ ਭਰਤੀ ਸਾਲ 2023-24 ਦੇ ਲਈ 08 ਹਫ਼ਤੇ ਦੀ ਮੁਫ਼ਤ ਟਰੇਨਿੰਗ ਮਿਤੀ 01 ਫਰਵਰੀ 2023 ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿਦਿਆਂ ਸ਼੍ਰੀ ਨਵਯੋਧ ਸਿੰਘ, ਮਾਸਟਰ ਕੈਂਪ ਇੰਚਾਰਜ਼ ਸੀ-ਪਾਈਪ ਕੈਂਪ, ਡੇਰਾ […]

Continue Reading

ਟੈਕਨੀਕਲ ਟੀਮ ਵੱਲੋਂ ਵਿਧਾਇਕ ਪਾਹੜਾ ਦੀ ਨਵੀਂ ਕੋਠੀ, ਦਫਤਰਾ ਅਤੇ ਉਨ੍ਹਾਂ ਦੇ ਸ਼ੋਅਰੂਮ ਦੀ ਮਿਣਤੀ ਕੀਤੀ

ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)–ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਲੋਂ ਗੁਰਦਾਸਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਅਤੇ ਕਾਂਗਰਸੀ ਜਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਪਹਿਲ੍ਹਾਂ ਤੋਂ ਚੱਲ ਰਹੀ ਤਫ਼ਤੀਸ਼ ਦੇ ਚਲਦਿਆਂ ਵਿਸ਼ੇਸ਼ ਤੌਰ ਤੇ ਪੁੱਜੇ। ਟੈਕਨੀਕਲ ਟੀਮ ਵੱਲੋਂ ਵਿਧਾਇਕ ਦੀ ਨਵੀਂ ਕੋਠੀ, ਦਫਤਰਾ ਅਤੇ ਉਨ੍ਹਾਂ ਦੇ ਸ਼ੋਅਰੂਮ ਦੀ ਮਿਣਤੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ […]

Continue Reading

ਪ੍ਰਿੰਸੀਪਲ ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਹਰਬੰਸ ਸਿੰਘ ਦਾ ਦੇਹਾਂਤ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਗੁਰਦਾਸਪੁਰ 24 ਜਨਵਰੀ (ਸਰਬਜੀਤ ਸਿੰਘ )–ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ , ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਬੀ.ਐਚ. ਸਕੇਅਰ ਦੇ ਮਾਲਕ ਪ੍ਰਿੰਸੀਪਲ ਹਰਬੰਸ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਉਹ 93 ਵਰਿਆਂ ਦੇ ਸਨ।ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਵੱਖ-ਵੱਖ ਸਮਾਜਿਕ ,ਰਾਜਨੀਤਿਕ ਤੇ ਧਾਰਮਿਕ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ […]

Continue Reading

ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ , 24 ਜਨਵਰੀ (ਸਰਬਜੀਤ ਸਿੰਘ)—ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ […]

Continue Reading

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ

ਹਰ ਬੂਥ ਪੱਧਰ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ […]

Continue Reading

ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ) – ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ […]

Continue Reading