ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਅਧੀਨ ਹੋ ਰਹੇ ਕਾਰਜਾਂ ਦਾ ਰੀਵਿਊ ਕੀਤਾ
ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੇਂਦਰ ਸਰਕਾਰ ਦੀਆਂ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ […]
Continue Reading

