ਪਿੰਡ ਸ਼ਹੂਰਕਲਾਂ ਵਿਖੇ ਮਿਸ਼ਨ ਅਬਾਦ ਤਹਿਤ ਲੱਗੇ ਕੈਂਪ ਵਿੱਚ 400 ਤੋਂ ਵੱਧ ਵਿਅਕਤੀਆਂ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾਇਆ

ਕੈਂਪ ਦੌਰਾਨ ਮੌਕੇ ’ਤੇ ਹੋਏ ਕੰਮਾਂ ਤੋਂ ਸਰਹੱਦੀ ਪਿੰਡਾਂ ਦੇ ਵਸਨੀਕ ਬੇਹੱਦ ਖੁਸ਼ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ […]

Continue Reading

ਅੱਜ ਸ਼ਹਿਰ ਅਤੇ ਪੈਂਡੂ ਇਲਾਕੇ ਦੀ ਬਿਜਲੀ ਰਹੇਗੀ ਬੰਦ-ਇੰਜੀ. ਹਿਰਦੇਪਾਲ ਸਿੰਘ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਸਬ ਅਰਬਨ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੂੰ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 66 ਕੇ.ਵੀ ਜੌੜਾ ਛੱਤਰਾਂ ਲਾਈਨ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ | ਇਸ ਕਾਰਨ 132 ਕੇ.ਵੀ ਸ/ਸ) ਤੋਂ ਚੱਲਦੀ 66 ਕੇ.ਵੀ ਪੁੱਡਾ ਕਲੋਨੀ ਬਟਾਲਾ ਰੋਡ, 66 ਕੇ.ਵੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਘੜ ਸਿਆਣੀ ਸੋਚ ਦੀ ਬਦੌਲਤ ਪੰਜ ਮਹੀਨਿਆਂ ਦੌਰਾਨ ਸੂਬੇ ਭਰ ’ਚ 10 ਲੱਖ ਤੋਂ ਵੱਧ ਮਰੀਜ਼ਾਂ ਨੇ ਖੋਲੇ ਗਏ ਆਮ ਆਦਮੀ ਕਲੀਨਿਕਾਂ ’ਚੋਂ ਇਲਾਜ ਕਰਵਾਇਆ – ਚੇਅਰਮੈਨ ਰਮਨ ਬਹਿਲ

ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ 34 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ – ਚੇਅਰਮੈਨ ਬਹਿਲ ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਦੀ ਜਾ ਰਹੀ ਹੈ ਜਿਸ ਤਹਿਤ ਸੂਬੇ ਭਰ ਵਿੱਚ ਖੁੱਲੇ ਆਮ ਆਦਮੀ ਕਲੀਨਿਕਾਂ ਲੋਕਾਂ […]

Continue Reading

ਉਦਯੋਗਾਂ ਨੂੰ ਪੰਜਾਬ ਵਿੱਚ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਮੱਦੇਨਜਰ ਵਿਚਾਰ ਵਟਾਂਦਰਾ ਕੀਤਾ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)–ਅੱਜ ਚੰਡੀਗੜ੍ਹ ਸਥਿਤ ਪੰਜਾਬ ਟਰੇਡ ਕਮਿਸ਼ਨ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲਿ੍ਹਆ ਦੇ ਟ੍ਰੇਡ ਵਿੰਗ ਦੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਉਦਯੋਗਾਂ ਨੂੰ ਪੰਜਾਬ ਵਿੱਚ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਮੱਦੇਨਜਰ ਵਿਚਾਰ ਵਟਾਂਦਰਾ ਕੀਤਾ ਗਿਆ | ਵਪਾਰੀ ਵਰਗ ਦੇ ਹਿੱਤਾਂ […]

Continue Reading

ਜੀਰਾ ਫੈਕਟਰੀ ਬੰਦ ਕਰਨ ਦੇ ਐਲਾਨ ਪੰਜਾਬ ਦੇ ਮਜਦੂਰਾਂ ਤੇ ਕਿਸਾਨਾਂ ਦੀ ਇੱਕ ਮਿਸਾਲੀ ਜਿੱਤ-ਬਖਤਪੁਰਾ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)—ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੀਰਾ ਫੈਕਟਰੀ ਬੰਦ ਕਰਨ ਦੇ ਐਲਾਨ ਨੂੰ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਦੀ ਇੱਕ ਮਿਸਾਲੀ ਜਿੱਤ ਦਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਦਾ […]

Continue Reading

ਜਿਲੇ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿੱਚ ਸਕੱਤਰ ਤੈਨਾਤ ਨਾ ਹੋਣ ਕਰਕੇ ਅਜੇ ਤੱਕ ਪੈਨਸ਼ਨਰ ਅਤੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ

ਮੰਤਰੀ ਦੇ ਭਰੋਸੇ ਦਿਵਾਉਣ ਦੇ ਬਾਵਜੂਦ ਅਜੇ ਤੱਕ ਨਹੀਂ ਹੋਇਆ ਸਕੱਤਰ ਤੈਨਾਤਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਤੋਂ ਰਿਟਾਇਰ ਹੋਏ ਸਮੂਹ ਮੁਲਾਜ਼ਮਾਂ ਨੂੰ ਮਹੀਨਾਵਾਰ ਮਿਲਦੀ ਤਨਖਾਹ ਪੈਨਸ਼ਨ ਅਜੇ ਤੱਕ ਖਾਤਿਆ ਵਿੱਚ ਨਹੀਂ ਪਾਈ ਗਈ ਹੈ |ਜਿਸ ਕਾਰਨ ਪੈਨਸ਼ਨਰਾਂ ਨੂੰ ਆਪਣੇ ਘਰ ਦਾ ਗੁਜਾਰਾ ਕਰਨਾ ਕਠਿਨ ਹੋ […]

Continue Reading

ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬਾਲ ਭਲਾਈ ਦੇ ਖੇਤਰ ਵਿੱਚ ਨਿਭਾਈ ਜਾ ਰਹੀਆਂ ਮਿਸਾਲੀ ਸੇਵਾਵਾਂ ਬਦਲੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ ) – ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਮਿਸਾਲੀ ਕੰਮਾਂ ਲਈ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਹੈ। ਇਹ ਸਨਮਾਨ ਸਮਾਗਮ […]

Continue Reading

CBA ਇਨਫੋਟੈਕ ਗੁਰਦਾਸਪੁਰ ਤੁਹਾਡੀ ਛੋਟੀ ਕਾਰੋਬਾਰੀ ਵੈੱਬਸਾਈਟ ਨੂੰ ਔਨਲਾਈਨ ਮਾਰਕਿਟਪਲੇਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਦੀ ਹੈ-ਇੰਜੀ. ਸੰਦੀਪ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਇੱਕ ਕਾਰੋਬਾਰੀ ਵੈੱਬਸਾਈਟ ਨਵੇਂ ਗਾਹਕਾਂ ਨੂੰ ਆਕਰਸ਼ਿਤ ਕਰਨ, ਫ੍ਰੀਲਾਂਸ ਕੰਮ ਲੱਭਣ ਅਤੇ ਇੰਟਰਨੈੱਟ ‘ਤੇ ਤੁਹਾਡੇ ਅਧਿਕਾਰਤ ਘਰ ਵਜੋਂ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਅਤੇ ਤੁਹਾਨੂੰ ਕਿਸੇ ਪੇਸ਼ੇਵਰ ਵੈਬ ਡਿਜ਼ਾਈਨਰ ਨੂੰ ਨੌਕਰੀ ‘ਤੇ ਰੱਖਣ ਦੀ ਜਾਂ ਕੋਡ ਨੂੰ ਸਿੱਖਣ ਦੀ ਜ਼ਰੂਰਤ ਨਹੀਂ ਹੈ. CBA ਇਨਫੋਟੈਕ ਗੁਰਦਾਸਪੁਰ ਤੁਹਾਡੀ ਛੋਟੀ […]

Continue Reading

ਯੂ-ਡਾਈਸ ਸਰਵੇ 2022-23 ਲਈ ਸਰਕਾਰੀ ਅਪਰ ਪ੍ਰਾਇਮਰੀ ਸਕੂਲ ਮੁੱਖੀਆਂ ਦੀ ਟ੍ਰੇਂਨਿੰਗ ਆਯੋਜਿਤ

ਯੂ-ਡਾਈਸ ਵਿੱਚ ਸਹੀ ਢੰਗ ਨਾਲ ਜਾਣਕਾਰੀ ਭਰੀ ਜਾਵੇ : ਡੀ.ਈ.ਓ. ਭਾਟੀਆ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)–ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਯੂ-ਡਾਈਸ ਸਰਵੇ 2022-23 ਦਾ ਕੰਮ ਸਮਾਂ ਬੱਧ ਕਰਨ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ , ਅੱਪਰ ਪ੍ਰਾਇਮਰੀ , ਏਡਿਡ , ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ […]

Continue Reading