ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 10 ਜਨਵਰੀ ਤੱਕ ਦਾ ਸਮਾਂ ਦਿੱਤਾ
ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ੁਰੂ ਕਰੇਗਾ ਵਿਸ਼ੇਸ਼ ਮੁਹਿੰਮ ਸੜਕਾਂ ਕਿਨਾਰੇ ਸਮਾਨ ਰੱਖ ਕੇ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਿਅਕਤੀਆਂ ਤੇ ਦੁਕਾਨਦਾਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਬਜ਼ਾਰਾਂ ਵਿੱਚ ਅਤੇ ਸੜਕਾਂ ਕਿਨਾਰੇ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਰੱਖ ਕੇ ਕੀਤੇ ਗਏ […]
Continue Reading
