ਰਾਜਿਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਮੌਕੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ-ਭਾਈ ਵਿਰਸਾ ਸਿੰਘ ਖਾਲਸਾ।
ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)—ਗੁਰੂਦੁਵਾਰਾ ਬਾਬਾ ਇੰਦਰ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬੁੱਗਲਿਆਵਾਲੀ ਨੇੜੇ ਹਨੂੰਮਾਨਗੜ੍ਹ ਰਾਜਿਸਥਾਨ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਗਜੀਵਨ ਸਿੰਘ ਬੁੱਢਾ ਦਲ ਅਤੇ ਸਥਾਨਕ ਹਜ਼ਾਰਾਂ ਸੰਗਤਾਂ […]
Continue Reading
