ਨੈਸ਼ਨਲ ਲੋਕ ਅਦਾਲਤ 13 ਅਗਸਤ ਨੂੰ ਲੱਗੇਗੀ
ਗੁਰਦਾਸਪੁਰ, 9 ਜੁਲਾਈ ( ਸਰਬਜੀਤ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ, ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 13 ਅਗਸਤ , […]
Continue Reading
