ਡਾਕਟਰ ਦਿਵਸ’ ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ
ਗੁਰਦਾਸਪੁਰ,2 ਜੁਲਾਈ (ਸਰਬਜੀਤ ) ਡਾਕਟਰ ਮਨੁੱਖਤਾ ਦੀ ਤੰਦਰੁਸਤੀ ਤੇ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਲੋਕਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਉਣ ਕਾਰਨ ਉਨ੍ਹਾਂ ਨੂੰ ਪ੍ਰਮਾਤਮਾ ਦਾ ਦਰਜਾ ਵੀ ਦਿੱਤਾ ਜਾਂਦਾ ਹੈ। ਇਨ੍ਹਾਂ ਡਾਕਟਰਾਂ ਦੀ ਇਸੇ ਸੇਵਾ ਭਾਵਨਾ ਦੀ ਕਦਰ ਕਰਦਿਆਂ ‘ਡਾਕਟਰ ਦਿਵਸ’ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਡਾਕਟਰਾਂ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਕਾਰਨ ਸਨਮਾਨਿਤ ਕੀਤਾ ਗਿਆ। ਇੱਕ ਜੁਲਾਈ ਨੂੰ […]
Continue Reading
