ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਰਾਸ਼ਟਰੀ ਬਾਲ ਦਿਵਸ ਦੀ ਸ਼ੁਰੂਆਤ

ਆਂਗਣਵਾੜੀ ਸੈਂਟਰਾਂ ’ਚ 20 ਨਵੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਦੇ ਆਂਗਣਵਾੜੀ ਸੈਟਰਾਂ ਵਿੱਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ […]

Continue Reading

ਚੋਣ ਕਮਿਸ਼ਨ ਨੇ ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦਾ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਨਿਯੁਕਤ ਕੀਤਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 09-ਫ਼ਤਹਿਗੜ੍ਹ ਚੂੜੀਆਂ ਦੇ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਲਈ ਉੱਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਚੂੜੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11 ਨਵੰਬਰ 2022 ਨੂੰ ਨੋਟੀਫਿਕੇਸ਼ਨ ਕਰ ਜਾਰੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 25 ਹਫ਼ਤਿਆਂ ਤੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ

19000 ਤੋਂ ਵੱਧ ਵਿਅਕਤੀਆਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਇਆ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ […]

Continue Reading

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ  ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ […]

Continue Reading

ਦੇਸ਼ ਦੀ ਸੁਪਰੀਮ ਪਾਵਰ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਤੇ ਅਪਮਾਨ ਯੋਗ ਟਿੱਪਣੀ ਕਰਨ ਵਾਲੇ ਅਖਿਲ ਗਿਰੀ ਨੂੰ ਜੇਲ੍ਹ’ਚ ਭੇਜਿਆ ਜਾਵੇ- ਖਾਲਸਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਵਰਗੇ ਵਿਸ਼ਾਲ ਦੇਸ਼ ਦੀ ਸੁਪਰੀਮ ਪਾਵਰ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਦਿੱਖ ਤੇ ਅਪਮਾਨਯੋਗ ਟਿੱਪਣੀ ਕਰਨ ਵਾਲੇ ਤਿਰਣਮੂਲ ਕਾਂਗਰਸ ਨੇਤਾ ਅਖਿਲ ਗਿਰੀ ਦੀ ਇਨਸਾਨੀਅਤ ਤੋਂ ਗਿਰੀ ਕਾਰਵਾਈ ਦਾ ਸਖਤ ਨੋਟਿਸ ਲੈਦਿਆਂ ਕਿਹਾ ਕਿ ਦੇਸ਼ ਵਿੱਚ ਐਸ ਸੀ ਸਮਾਜ ਦੇ ਉਚ ਆਉਂਦਿਆਂ ਤੇ ਬਿਰਾਜਮਾਨ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ) – ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, […]

Continue Reading

ਚਿਲਡਰਨ ਹੋਮ ਗੁਰਦਾਸਪੁਰ ਵਿੱਚ ਬੱਚਿਆਂ ਨੇ ਮਨਾਇਆ ਬਾਲ ਦਿਵਸ

ਬਾਲ ਦਿਵਸ ਮੌਕੇ ਇੱਕ ਦਿਨ ਲਈ ਬੱਚੇ ਖੁਦ ਬਣੇ ਚਿਲਡਰਨ ਹੋਮ ਦੇ ਪ੍ਰਬੰਧਕ, ਬੱਚਿਆਂ ਦੇ ਨਿਰਦੇਸ਼ਾਂ ਦੀ ਸਟਾਫ਼ ਨੇ ਕੀਤੀ ਪਾਲਣਾ ਚਿਲਡਰਨ ਹੋਮ ਵਿੱਚ ਸਾਰਾ ਹਫ਼ਤਾ ਚੱਲਣਗੀਆਂ ਵੱਖ-ਵੱਖ ਗਤੀਵਿਧੀਆਂ   ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ) – ਬਾਲ ਦਿਵਸ ਦੇ ਮੌਕੇ ਚਿਲਡਰਨ ਹੋਮ ਗੁਰਦਾਸਪੁਰ ਵੱਲੋਂ ਪੂਰਾ ਹਫ਼ਤਾ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। […]

Continue Reading

ਸੀ.ਬੀ.ਏ ਇਨਫੋਟੈਕ ਵਿਖੇ ਕੰਪਿਊਟਰ ਆਈ.ਟੀ ਦੇ ਨਵੇ ਬੈਚ ਅੱਜ ਤੋਂ ਸ਼ੁਰੂ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ ) – ਜਿਲਾ ਗੁਰਦਾਸਪੁਰ ਦੀ ਨਾਮਵਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵੱਡੇ ਪੱਧਰ ’ਤੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਨਾਮਵਰ ਆਈ.ਟੀ. ਕੰਪਨੀਆਂ ਵਿੱਚ ਪਲੇਸਮੈਂਟ ਕਰਵਾ ਚੁੱਕੀ ਹੈ। ਇੱਥੇੇ […]

Continue Reading