ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਚਿਲਡਰਨ ਹੋਮ ’ਚ ਰਹਿ ਰਹੇ ਬੱਚਿਆਂ ਦੀ ਪਰਵਰਿਸ਼ ਕਰਨਾ ਸਾਡੀ ਸਾਰਿਆਂ ਦੀ ਸਮਾਜਿਕ, ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ – ਸੈਸ਼ਨ ਜੱਜ ਸ੍ਰੀ ਅਗਰਵਾਲ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਚਿਲਡਰਨ ਹੋਮ ਗੁਰਦਾਸਪੁਰ ਦੇ ਬੱਚਿਆਂ ਨਾਲ ਦੀਵਾਲੀ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ […]
Continue Reading
