ਡਿਪਟੀ ਕਮਿਸ਼ਨਰ ਨੇ ਦੀਨਾਨਗਰ ਵਿਖੇ ਸੀਵਰੇਜ ਅਤੇ ਸਫ਼ਾਈ ਵਿਵਸਥਾ ਦਾ ਜਾਇਜਾ ਲਿਆ
ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਸ਼ਹਿਰ ਦੇ ਸੀਵਰੇਜ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਦੀਨਾਨਗਰ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ ਦੀਨਾਨਗਰ ਸ੍ਰੀ ਵਿਕਰਮਜੀਤ […]
Continue Reading
