ਅੱਜ 11 ਤੋਂ 6 ਵਜੇ ਤਕ ਖੁੱਲੇ ਰਹਿਣਗੇ ਸੇਵਾ ਕੈਂਦਰ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 11 ਅਗਸਤ (ਸਰਬਜੀਤ ) ਡਿਪਟੀ ਕਮਿਸ਼ਨਰ , ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਿਨ (11 ਅਗਸਤ ਨੂੰ) ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ […]
Continue Reading
