ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਵੈਬਕਸ ਐਪ ਰਾਹੀ ਆਪਣੀਆਂ ਸ਼ਿਕਾਇਤਾਂ/ ਮੁਸ਼ਕਿਲਾਂ ਕਰਵਾ ਰਹੇ ਨੇ ਹੱਲ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 7 ਜੁਲਾਈ (ਸਰਬਜੀਤ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਲੋਕ ਪੂਰਾ ਲਾਭ ਰਹੇ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਤ […]
Continue Reading
