ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੈਬਕਸ ਐਪ ਰਾਹੀ, ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੱਸ ਸਕਦੇ ਹਨ
ਗੁਰਦਾਸਪੁਰ6 ਜੁਲਾਈ ( ਸਰਬਜੀਤ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰੋਜਾਨਾਂ ਜਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ, ਜਿਸ ਰਾਹੀ ਲੋਕ ਆਪਣੇ ਘਰਾਂ ਤੋਂ ਆਪਣੀਆਂ ਸ਼ਿਕਾਇਤਾਂ ਜਾਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਨਾਲ ਆਨ ਲਾਈਨ ਮੀਟਿੰਗ ਦਾ ਲਿੰਕ ਹੁਣ ਬਦਲ ਗਿਆ ਹੈ ਭਾਵ ਪਹਿਲਾਂ ਜੂਮ […]
Continue Reading
