ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ‘ਇੱਕ ਪੌਦਾ ਮਾਂ ਦੇ ਨਾਮ’ ਮੁਹਿੰਮ ਅਧੀਨ ਬੂਟੇ ਲਗਾਏ
ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਪ੍ਰਧਾਨ ਮੰਤਰੀ ਦੁਆਰਾ ਚਲਾਈ ਗਈ ਗਲੋਬਲ ਮੁਹਿੰਮ ‘ਇੱਕ ਪੌਦਾ ਮਾਂ ਦੇ ਨਾਮ’ ਅਧੀਨ ਬੂਟੇ ਲਗਾਉਣ ਦਾ ਕਾਰਜ ਅਰੰਭਿਆ ਗਿਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਢਿੱਲੋਂ, ਸਹਿਯੋਗੀ ਡੀਨ, ਖੇਤੀਬਾੜੀ ਸੰਸਥਾ, ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ […]
Continue Reading

