ਆਯੁਰਵੈਦ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੰਦਿਆਂ ਪੰਚਾਇਤ ਭਵਨ ਗੁਰਦਾਸਪੁਰ ਵਿਖੇ 11ਵਾਂ ਆਯੁਰਵੈਦ ਦਿਵਸ ਮਨਾਇਆ

ਆਯੁਰਵੇਦ ਦਾ ਮੁੱਖ ਉਦੇਸ਼ ਮਨੁੱਖ ਦੇ ਸਰੀਰ, ਮਨ ਅਤੇ ਆਤਮਾ ਵਿਚ ਸੰਤੁਲਨ ਬਣਾਈ ਰੱਖਣਾ ਅਤੇ ਰੋਗਾਂ ਤੋਂ ਬਚਾਅ ਕਰਨਾ ਹੈ-ਰਮਨ ਬਹਿਲ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਆਯੁਸ਼ ਮੰਤਰਾਲਾ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ, ਡਾਇਰੈਕਟਰ ਆਯੂਰਵੈਦ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਡਾ. ਸੀਮਾ ਗਰੇਵਾਲ, ਜ਼ਿਲ੍ਹਾ ਆਯੁਰਵੈਦਿਕ ਅਤੇ […]

Continue Reading

ਗੁਰਦਾਸਪੁਰ ਪੁਲਸ ਵੱਲੋਂ 01 ਕਿਲੋ ਹੈਰੋਇਨ, 50,000 ਰੁਪਏ ਡਰੱਗ ਮਨੀ, 02 ਪਿਸਟਲ ਸਮੇਤ ਮੈਗਜ਼ੀਨ ਅਤੇ 05 ਜ਼ਿੰਦਾ ਰੌਂਦ ਸਮੇਤ 01 ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)–  ਮੁੱਖ ਮੰਤਰੀ, ਪੰਜਾਬ ਦੁਆਰਾ ਚਲਾਈ ਗਈ ਮੁਹਿੰਮ ਤਹਿਤ ਅਤੇ ਮਾਨਯੋਗ ਡਾਇਰੈਕਟਰ ਜਨਰਲ ਆਫ਼ ਪੁਲਸ, ਪੰਜਾਬ, ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਸਮੱਗਲਿੰਗ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਪੁਲਸ ਕਰਮਚਾਰੀਆਂ ਵੱਲੋਂ ਦੌਰਾਨੇ ਨਾਕਾ ਚੈਕਿੰਗ ਇੱਕ ਕਾਰ I-20 ਜਿਸਨੂੰ […]

Continue Reading

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ, 22 ਸਤੰਬਰ  (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ […]

Continue Reading

ਜਨਗਣਨਾ ਫੇਜ਼-2 ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ

ਪਹਿਲੇ ਬੈਚ ਵਿੱਚ 32 ਫੀਲਡ ਟ੍ਰੇਨਰਾਂ ਨੇ ਲਿਆ ਭਾਗ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਜਨਗਣਨਾ-2027 ਦੇ ਫੇਜ਼-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਪਹਿਲੇ ਬੈਚ ਵਿੱਚ 32 ਫੀਲਡ ਟ੍ਰੇਨਰਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਹ ਟ੍ਰੇਨਿੰਗ ਮਾਣਯੋਗ ਪ੍ਰਿੰਸੀਪਲ ਸੈਂਸਜ ਓਪਰੇਸ਼ਨਜ਼ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ, ਗੁਰਦਾਸਪੁਰ ਅਦਿੱਤਿਆ ਉੱਪਲ ਦੀ […]

Continue Reading

ਹਮਨ ਬਹਿਲ ਵਲੋਂ ਪਿੰਡ ਹਯਾਤਨਗਰ ਵਿਖੇ 19.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਈਸਾਈ ਧਰਮਸ਼ਾਲਾ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ

ਹਯਾਤਨਗਰ ਦੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਆਪਣੀ ਕਰਮਭੂਮੀ ਪਿੰਡ ਹਯਾਤਨਗਰ ਵਿਖੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਈਸਾਈ ਧਰਮਸ਼ਾਲਾ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਹਾਲ […]

Continue Reading

ਰਮਨ ਬਹਿਲ ਨੇ ਪਿੰਡ ਤਿੱਬੜ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਿਹਤ ਕਾਰਡ ਵੰਡਣ ਦੀ ਕਰਵਾਈ ਸ਼ੁਰੂਆਤ

ਰਮਨ ਬਹਿਲ ਨੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਹਰ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਅੱਜ ਪਿੰਡ ਤਿੱਬੜ ਦੇ ਬਾਬਾ ਤਾਰਾ ਗੁਰੂ ਜੀ ਮੰਦਿਰ ਤੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਣ ਦੀ […]

Continue Reading

ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਹੋਇਆ ਤਾਜਪੋਸ਼ੀ ਸਮਾਗਮ ਹਲਕਾ ਇੰਚਾਰਜ ਰਮਨ ਬਹਿਲ, ਲੋਕ ਸਭਾ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ ,ਜ਼ਿਲਾ ਪ੍ਰਧਾਨ ਮਨਦੀਪ ਸਿੰਘ ਗਿੱਲ ਸਮੇਤ ਜ਼ਿਲ੍ਹੇ ਦੀ ਲੀਡਰਸ਼ਿਪ ਰਹੀ ਮੌਜੂਦ ਬੱਬਰੀ ਬਾਈਪਾਸ ਚੌਂਕ ਤੋਂ ਮਾਰਕੀਟ ਕਮੇਟੀ ਗੁਰਦਾਸਪੁਰ ਤੱਕ ਠਾਠਾ ਮਾਰਦਿਆਂ ਕੱਢਿਆ ਰੋਡ ਸ਼ੋਅ ਗੁਰਦਾਸਪੁਰ, 21 ਸਤੰਬਰ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ, 21 ਸਤੰਬਰ 2026 (ਸਰਬਜੀਤ ਸਿੰਘ)– ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ ਉਹਨਾਂ ਦੇ ਨਾਲ  ਡਾ. ਸ਼ਾਹਬਾਜ਼  ਸਿੰਘ ਚੀਮਾ ਮੁੱਖ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਦੇ ਸਰਪੰਚ ਸਾਹਿਬਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐੱਸ ਡੀ ਐਮ ਲਛਮਣ ਸਿੰਘ, ਐਸ.ਐਚ.ਓ. ਡੇਰਾ ਬਾਬਾ ਨਾਨਕ ਸਮੇਤ ਪਿੰਡਾਂ ਦੇ ਸਰਪੰਚ ਸਾਹਿਬਾਨ ਹਾਜ਼ਰ ਸਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ […]

Continue Reading

ਗੁਰਦਾਸਪੁਰ ‘ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਜਾਰੀ, ਇਹ ਸਿਰਫ਼ ਮੁਹਿੰਮ ਨਹੀਂ, ਹਰ ਨਾਗਰਿਕ ਦੀ ਜ਼ਿੰਮੇਵਾਰੀ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ “ਸਵੱਛਤਾ ਹੀ ਸੇਵਾ” ਮੁਹਿੰਮ ਨਿਗਰਾਨ ਇੰਜੀਨੀਅਰ ਅਨੁਜ ਸ਼ਰਮਾ ਅਤੇ ਕਾਰਜ਼ਕਾਰੀ ਇੰਜੀਨਿਅਰ ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਵਾਈ ਗਈ। ਇਸ ਪ੍ਰੋਗਰਾਮ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਬਲਾਕ ਕੋਆਰਡੀਨੇਟਰ ਮਨਦੀਪ ਸਿੰਘ ਅਤੇ ਸ ਅਮਨਦੀਪ ਸਿੰਘ […]

Continue Reading