ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਸਮੂਹ ਅਧਿਕਾਰੀ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

ਜ਼ਿਲਾ ਵਾਸੀ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਿਰਕਤ ਕਰਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 24 ਜਨਵਰੀ ( ਸਰਬਜੀਤ ਸਿੰਘ)– 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਵਿਖੇ ਮਨਾਏ ਜਾ ਰਹੇ ਜਿਲਾ ਪੱਧਰੀ ਗਣਤੰਤਰ ਦਿਵਸ ਸਬੰਧੀ ਸਮੂਹ ਅਧਿਕਾਰੀ ਮਿਹਨਤ ਤੇ ਲਗਨ ਨਾਲ ਆਪਣੀ […]

Continue Reading

ਦਿੱਲੀ ਦੰਗਿਆਂ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਨੇ ਬਰੀ ਕਰਕੇ ਪੀੜਤ ਪ੍ਰੀਵਾਰਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ,ਪੀੜਤ ਦੇਣਗੇ ਫ਼ੈਸਲੇ ਨੂੰ ਚੁਣੌਤੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਅੱਜ ਅਦਾਲਤ ਨੇ ਦਿੱਲੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ 44 ਸਾਲਾਂ ਦੇ ਲੱਗਭਗ ਇਨਸਾਫ਼ ਮੰਗਣ ਵਾਲੇ ਪੀੜਤ ਪ੍ਰੀਵਾਰਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ,ਉਹ ਇਸ ਪੱਖਪਾਤੀ ਫ਼ੈਸਲੇ ਤੋਂ ਡਾਢੇ ਦੁੱਖੀ ਹਨ ਜਿਸ ਕਰਕੇ ਉਹਨਾਂ ਨੇ ਦੇਸ ਦੇ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ […]

Continue Reading

ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਮਾ ਸੁਰੱਖਿਆ ਬਲ ਵਲੋਂ ਬੀ.ਐਸ.ਐਫ ਬ੍ਰਾਸ ਬੈਂਡ ਦੁਆਰਾ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨਦਾਰ ਪੇਸ਼ਕਾਰੀ

ਬੀ.ਐੱਸ.ਐਫ ਵਲੋਂ ਕਰਵਾਇਆ ਪ੍ਰੋਗਰਾਮ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰਦਾ ਹੈ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)- ਅੱਜ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਵਲੋਂ ਬੀ.ਐਸ.ਐਫ ਬ੍ਰਾਸ ਬੈਂਡ ਦੁਆਰਾ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਪੇਸ਼ਕਾਰੀ ਵਾਲੇ ਇੱਕ ਦੇਸ਼ ਭਗਤੀ ਪ੍ਰੋਗਰਾਮ ਕਰਵਾਇਆ ਗਿਆ। […]

Continue Reading

ਬਾਰਡਰ ਕੇਡਰ ਲਈ ਵਾਧੂ ਇੰਕਰੀਮੈਂਟ ਦੇ ਲਾਭ ਸਬੰਧੀ- ਸਰਬਜੀਤ ਸਿੰਘ ਡਿਗਰਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)—  ਪੰਜਾਬ ਸਿੱਖਿਆ ਵਿਭਾਗ ਵਿੱਚ 2018 ਵਿੱਚ ਹੋਏ ਨੋਟੀਫਿਕੇਸ਼ਨ ਮੁਤਾਬਕ ਜਿਲਾ ਪਠਾਨਕੋਟ , ਗੁਰਦਾਸਪੁਰ , ਅੰਮ੍ਰਿਤਸਰ ,  ਤਰਨਤਾਰਨ  ,ਫਿਰੋਜਪੁਰ , ਫਾਜ਼ਿਲਕਾ ਜਿਲਿਆਂ ਦਾ ਬਾਰਡਰ ਕੇਡਰ ਵਿੰਗ ਸਥਾਪਿਤ ਕੀਤਾ ਗਿਆ ਸੀ ਜਿਸ ਅਨੁਸਾਰ ਇਹਨਾਂ ਜਿਲਿਆਂ ਵਿੱਚ ਕੰਮ ਕਰਦੇ ਸਿਖਿਆ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਇੱਕ ਵਾਧੂ ਇੰਕਰੀਮੈਂਟ ਦਿੱਤੀ ਜਾਣੀ ਸੀ ਅਤੇ ਜਦੋਂ […]

Continue Reading

ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਧਮਕੀਆਂ ਬਹੁਤ ਹੀ ਚਿੰਤਾਜਨਕ ਮੁੱਦਾ ਬਣ ਗਿਆ ਹੈ? ਗੁਰਦਾਸਪੁਰ ਦੇ ਸਕੂਲਾਂ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਜਲਦੀ ਕਾਬੂ ਕਰੇ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)— ਪੰਜਾਬ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ ਇਹ ਧਮਕੀਆਂ ਅੰਮ੍ਰਿਤਸਰ ਤੋਂ ਜ਼ਿਲੇ ਦੇ ਸਕੂਲਾਂ ਤੋਂ ਇਲਾਵਾ ਕਈ ਹੋਰ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪ੍ਰਾਪਤ ਹੋਈਆਂ ਹਨ ਜਿਸ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਦੋ ਮੁਲਜ਼ਮਾਂ ਨੂੰ 2 ਪਿਸਤੌਲਾਂ, 2 ਮੈਗਜ਼ੀਨਾਂ ਅਤੇ 6 ਕਾਰਤੂਸਾਂ ਸਮੇਤ ਕੀਤਾ ਕਾਬੂ-ਐਸ.ਐਸ.ਪੀ ਆਦਿੱਤਿਆ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)— ਪੰਜਾਬ ਪੁਲਸ ਨੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ। ਨਤੀਜੇ ਵਜੋਂ, ਗੁਰਦਾਸਪੁਰ ਪੁਲਸ ਨੇ ਦੋ ਮੁਲਜ਼ਮਾਂ ਨੂੰ ਦੋ ਪਿਸਤੌਲਾਂ, ਦੋ ਮੈਗਜ਼ੀਨਾਂ ਅਤੇ ਛੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਆਦਿੱਤਿਆ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੀਆਈਜੀ, ਬਾਰਡਰ ਰੇਂਜ, ਅੰਮ੍ਰਿਤਸਰ ਦੇ ਨਿਰਦੇਸ਼ਾਂ […]

Continue Reading

‘ਰੰਗਲਾ ਪੰਜਾਬ’ ਸਕੀਮ ਅਧੀਨ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ-ਰਮਨ ਬਹਿਲ

ਕਿਹਾ-ਵਿਕਾਸ ਪੱਖੋਂ ਸੂਬਾ, ਮੁੜ ਬਣੇਗਾ ਰੰਗਲਾ ਪੰਜਾਬ ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅੱਜ ‘ਰੰਗਲਾ ਪੰਜਾਬ ਸਕੀਮ’ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਜਿਲਾ ਬਾਰ ਐਸ਼ੋਸ਼ੀਏਸ਼ਨ ਗੁਰਦਾਸਪੁਰ ਦੀ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਰੱਖਿਆ ਗਿਆ। […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਹੋਈ- ਰਮਨ ਬਹਿਲ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਸੂਬੇ ਭਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਰਮਨ ਬਹਿਲ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਆਪਣੇ ਦਫਤਰ ਵਿਖੇ ਆਪਣੇ […]

Continue Reading

ਚਿੱਪ ਵਾਲੇ ਸਮਾਰਟ ਮੀਟਰਾਂ ਦੇ ਲੋਕ ਬਿੱਲ ਨਾਂ ਭਰਨ – ਭੋਜਰਾਜ

ਗੁਰਦਾਸਪੁਰ 22 ਜਨਵਰੀ (ਸਰਬਜੀਤ ਸਿੰਘ ) ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ 2021 ਰਾਹੀਂ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਚਿੱਪ ਵਾਲੇ ਸਮਾਰਟ ਮੀਟਰ ਸੂਬੇ ਵਿੱਚ ਲਗਾਉਣ ਦਾ ਟੀਚਾ ਦਿੱਤਾ ਸੀ। […]

Continue Reading

ਲੋਕਤੰਤਰ ਦੇ ਚੌਥੇ ਥੰਮ ਮੀਡੀਆ ‘ਤੇ ਮਾਨ ਸਰਕਾਰ ਦੇ ਲਗਾਤਾਰ ਹਮਲੇ ਨਿੰਦਣਯੋਗ – ਰਾਕੇਸ਼ ਕੁਮਾਰ ਨਡਾਲਾ ਐਡਵੋਕੇਟ

ਦੀਨਾਨਗਰ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਲੋਕਤੰਤਰ ਦੇ ਚੌਥੇ ਸਥੰਭ ਮੀਡੀਆ ‘ਤੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲੇ ਬਹੁਤ ਹੀ ਨਿੰਦਣਯੋਗ ਅਤੇ ਚਿੰਤਾਜਨਕ ਹਨ। ਪੰਜਾਬ ਕੇਸਰੀ ਗਰੁੱਪ ‘ਤੇ ਹੋਇਆ ਹਮਲਾ ਸਿਰਫ਼ ਇੱਕ ਅਖ਼ਬਾਰੀ ਸੰਸਥਾਨ ‘ਤੇ ਨਹੀਂ, ਸਗੋਂ ਸਿੱਧੇ ਤੌਰ ‘ਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਇਹ […]

Continue Reading