ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸਮੇਤ ਉਚ ਅਧਿਕਾਰੀਆਂ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ
ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਸਮੇਤ ਪ੍ਰਮੋਸ਼ਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਚੰਡੀਗੜ੍ਹ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)— ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ […]
Continue Reading