ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਲਗਾਏ
ਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ 12 ਕੋਆਰਡੀਨੇਟਰ ਲਗਾਏ ਗਏ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ 12 ਕੋਆਰਡੀਨੇਟਰ ਲਗਾਏ ਗਏ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਦਰਸ਼ਨ ਸਿੰਘ ਨੈਨੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ,ਸੰਗਠਨ ਮੰਤਰੀ ਮੰਥਰੀ ਨਿਵਾਸਲੂ ਜੀ ਅਤੇ ਸਮੁੱਚੀ ਸੂਬਾ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਲਿਸਟ ਜਾਰੀ ਕੀਤੀ । ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ […]
Continue Reading50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ […]
Continue Readingਚੰਡੀਗੜ੍ਹ, ਗੁਰਦਾਸਪੁਰ 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Readingਗੋਆ ਦੇ ਖੇਡ ਮੰਤਰੀ ਨੇ ਕੀਤਾ ਉਦਘਾਟਨਗਤਕਾ ਫੈਡਰੇਸ਼ਨ ਆਫ ਆਲ ਇੰਡੀਆ ਸਾਲ 2008 ਤੋਂ ਗਤਕਾ ਖੇਡ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ-ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਗੋਆ ਦੇ ਪਣਜਿੰਮ ਸ਼ਹਿਰ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ 11 ਰਾਜਾਂ ਦੇ 176 ਖਿਡਾਰੀ ਭਾਗ ਲੈ ਰਹੇ ਹਨ- ਡਾ. ਰਜਿੰਦਰ ਸਿੰਘ ਸੋਹਲ ਪੀ.ਐਚ.ਡੀਮੋਹਾਲੀ, ਗੁਰਦਾਸਪੁਰ 2 ਨਵੰਬਰ (ਸਰਬਜੀਤ […]
Continue Readingਚੰਡੀਗੜ੍ਹ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਐਤਵਾਰ ਨੂੰ ਉਸ ਵੇਲੇ ਯੂ-ਟਰਨ ਲੈ ਲਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪਾਸ ਕੀਤੇ ਗਏ ਸਾਰੇ ਬਿੱਲਾਂ ਦੀ ਜਾਂਚ ਕਰਨਗੇ। ਇਸ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਇਜਲਾਸ […]
Continue Readingਚੰਡੀਗੜ੍ਹ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਡਾਇਰੈਕਟਰ ਜਨਰਲ ਪੁਲਸ ਰੇਲਵੇ ਪੰਜਾਬ ਚੰਡੀਗੜ੍ਹ ਨੇ ਇੱਕ ਪੱਤਰ ਜਾਰੀ ਕਰਕੇ ਜੀ.ਆਰ.ਪੀ ਹੈਡ ਕੁਆਟਰ ਪਟਿਆਲਾ ਵਿਖੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਦੀਆਂ ਅਸਾਲਟ ਪੋਸਟਾਂ ਦੀ ਸਮੀਖਿਆ ਸਬੰਧੀ ਫੈਸਲਾ ਲਿਆ ਗਿਆ ਹੈ ਕਿ ਰੇਲਵੇ ਪੰਜਾਬ ਨੇ ਅਗਲੇ ਹੁਕਮਾਂ ਤੱਕ ਅਸਾਲਟ ਪੋਸਟਾਂ ਖਤਮ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਤੈਨਾਤ ਕਰਮਚਾਰੀਆਂ […]
Continue Readingਚੰਡੀਗੜ੍ਹ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਅਖੌਤੀ ਪੱਤਰਕਾਰ ਬਣ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ […]
Continue Readingਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ, ਅਪਰਾਧੀਆਂ ਨਾਲ ਲੋਹਾ ਲੈਂਦਿਆ ਜਾਨਾਂ ਕੁਰਬਾਨ ਕਰਨ ਵਾਲੇ ਬਹਾਦੁਰ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਭੇੰਟ ਕਰਨ ਲਈ ਪੰਜਾਬ ਆਰਮਡ ਪੁਲਸ (ਪੀ.ਏ.ਪੀ) ਹੈਡ ਕੁਆਟਰ ਵਿਖੇ 64ਵਾਂ ਸੂਬਾ ਪੱਧਰੀ ਯਾਦਗਰੀ ਦਿਵਸ ਮਨਾਇਆ ਗਿਆ। ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇੰਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ […]
Continue Readingਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ […]
Continue Reading