ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਾਉਣ ਵਾਲਾ ਬਹੁਤ ਹੀ ਵਧੀਆ ਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਤਨਖਾਹ ਵਧਾਉਣ ਦੀ ਲੋੜ ਤੇ ਜ਼ੋਰ ਦੇਵੇ, ਪਰ ਸਰਕਾਰ ਦੀ ਇਸ ਮੰਗ ਦੀ ਢਿੱਲ ਮੱਠ ਕਰਕੇ ਇਹਨਾਂ ਸਫ਼ਾਈ ਕਰਮਚਾਰੀਆਂ ਨੂੰ ਵੱਡੀ ਜੱਦੋਜਹਿਦ ਕਰਨੀ ਪਈ ਅਤੇ ਹੁਣ ਉਹਨਾਂ ਦੀ ਸਰਕਾਰ ਵਿਰੋਧੀ ਅਵਾਜ ਨੂੰ ਬੂਰ ਪਿਆ ਹੈ ਤੇ […]

Continue Reading

ਬਾਜਵਾ ਨੇ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਸਪੀਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਨਾਲ ਸਬੰਧਤ ਅਤਿ ਮਹੱਤਵਪੂਰਨ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਲਈ ਯੋਗ ਸਮਾਂ […]

Continue Reading

ਸਰਕਾਰ ਹੁਣ ਆਪਣੀ ਪਾਰਟੀ ਦਾ ਪ੍ਰਚਾਰ 10/12 ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਬਸਤੇ ਵੰਡ ਕੇ ਕਰੇਗੀ,ਜਿਸ ਤੇ ਭਗਵੰਤ ਮਾਨ ਦੀ ਫੋਟੋ ਜਾ ਝਾੜੂ ਨਿਸ਼ਾਨ ਉੱਕਰਿਆ ਹੋਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਸਰਕਾਰ ਨੇ ਬੀਬੀਆਂ ਤੋਂ ਬਾਅਦ ਹੁਣ 10/12 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਫ੍ਰੀ ਬੈਂਗ ਦੇਂਣ ਦਾ ਐਲਾਨ ਕਰ ਦਿੱਤਾ, ਜਿਵੇਂ ਬਾਦਲ ਨੇ ਸਕੂਲੀ ਵਿਦਿਆਰਥਣਾਂ ਨੂੰ ਫ੍ਰੀ ਸਾਈਕਲ ਵੰਡੇ ਤੇ ਉਹਨਾਂ ਤੇ ਫੋਟੋ ਬਾਦਲ ਦੀ ਲਾ ਕੇ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਅਤੇ ਇਸੇ […]

Continue Reading

ਪੁਨਰਸੁਰਜੀਤ ਅਕਾਲੀ ਦਲ ਨੂੰ ਵੱਡਾ ਝਟਕਾ 15 ਤੋਂ 20 ਵੱਡੇ ਆਗੂਆਂ ਨੇ ਵੱਖ਼ਰਾ ਧੜਾ ਬਣਾ ਕੇ ਵਾਰਸ਼ ਪੰਜਾਬ’ਚ ਸ਼ਾਮਲ ਹੋਣ ਦਾ ਕੀਤਾ ਐਲਾਨ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਵਾਰਸ਼ ਪੰਜਾਬ ਅਤੇ ਪੁਨਰਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਆਏ ਵੱਡੇ 15 ਤੋਂ 20 ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ, ਇਨ੍ਹਾਂ ਵਿਚ ਦਾਖਾਂ ਤੋਂ ਵਧਾਇਕ ਮਨਪ੍ਰੀਤ ਸਿੰਘ ਇਯਾਲੀ, ਬਾਪੂ ਤਰਸੇਮ ਸਿੰਘ, ਸਰਬਜੀਤ ਐਮ ਪੀ,ਗੁਰ ਇਕਬਾਲ ਝੂਦਾ ਸਮੇਤ ਬਹੁਤ ਸਾਰੇ ਆਗੂ ਸ਼ਾਮਲ ਸਨ,ਇਸ ਤਰ੍ਹਾਂ ਕਰਕੇ […]

Continue Reading

ਸੁਖਬੀਰ ਬਾਦਲ ਵੱਡੇ ਹਜ਼ੂਮ ਨਾਲ ਸਿਟ ਦੇ ਪੇਸ਼ ਹੋਏ,ਪਰ ਉਹ ਸਿਟ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇ ਸਕੇ ? ਸਿੱਟ ਅਸੰਤੁਸ਼ਟ ਨਜ਼ਰ ਆ ਰਹੀ ਹੈ,ਫਿਰ ਬੁਲਾਇਆ ਜਾਵੇਗਾ ਸੁਖਬੀਰ ਨੂੰ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਤੇ ਗੋਲੀ ਕਾਂਡ ਦੇ ਆਰੋਪੀ ਸੁਖਬੀਰ ਬਾਦਲ ਬਾਹਰ ਤਾ ਬਿਆਨ ਬਹੁਤ ਵੱਡੇ ਵੱਡੇ ਦਿੰਦੇ ਹਨ ਕਿ ਉਹ ਸਿੱਟ ਦੇ ਸਾਰੇ ਸਵਾਲਾਂ ਦਾ ਜਵਾਬ ਦੇਣਗੇ ਪਰ ਸੁਖਬੀਰ ਦੀਆਂ ਗੱਪਾਂ ਮਾਰਨ ਵਾਲੇ ਮਾਨਯੋਗ ਸਿੱਟ ਮੋਹਰੇ ਕੁਝ ਨਹੀਂ ਬੋਲ ਸਕੇ ਸੂਤਰਾਂ ਮੁਤਾਬਕ ਸੁਖਬੀਰ ਬਾਦਲ ਨੂੰ ਜੋ ਵੀ ਸਿੱਟ ਨੇ ਜੁਵਾਬ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਹਰਿਆਣਾ ਫੇਰੀ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣੀ ਬਹੁਤ ਹੀ ਚਿੰਤਾ ਜਨਕ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਹਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–ਦੇਸ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਜੀ ਅੱਜ਼ ਪੰਜਾਬ ਹਰਿਆਣਾ ਦੇ ਦੋਰੇ ਤੇ ਹਨ, ਇਥੇ ਉਨ੍ਹਾਂ ਨੇ ਹਰਿਆਣਾ ਵਾਸੀਆਂ ਲਈ ਇੱਕ ਨਵੀਂ ਗੱਡੀ ਦਾ ਉਦਘਾਟਨ ਕੀਤਾ, ਉਹਨਾਂ ਨੇ ਰੈਲਵੇ ਸਟੇਸ਼ਨ ਜਲੰਧਰ ਛਾਉਣੀ ਦਾ ਵੀ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣੀ ਬਹੁਤ […]

Continue Reading

ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ 34 ਸੈਕਟਰ ਵਿੱਚ ਕਿਸਾਨ ਆਗੂਆਂ ਵੱਲੋਂ ਮੰਗ ਪੱਤਰ ਦੇ ਕੇ ਸਰਕਾਰ ਨੂੰ ਜਗਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ , ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁਕਰਨ ਵਾਲੀ ਨੀਤੀ ਰਾਹੀਂ ਬਹੁਤ ਸਾਰੀਆਂ ਕਿਸਾਨੀ ਮੰਗਾਂ ਦੇਣ ਨੂੰ ਤਿਆਰ ਨਹੀਂ ਅਤੇ ਇਸ ਨੂੰ ਲੈਕੇ ਕਿਸਾਨ ਆਗੂ ਲਗਾਤਾਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਤਾਂ ਕਿ ਸਰਕਾਰ ਉਹਨਾਂ ਦੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਨ […]

Continue Reading

ਸਰਕਾਰ ਵੱਲੋਂ ਬੱਸ ਮੁਲਾਜ਼ਮਾਂ ਦੀ ਮੰਗ ਤੇ 396 ਨਵੀਆਂ ਬੱਸਾਂ ਪਾਉਣ ਦਾ ਫੈਸਲਾ ਸਮੇਂ ਅਤੇ ਬੱਸ ਮੁਲਾਜ਼ਮਾਂ ਦੀ ਮੰਗ ਵਾਲਾਂ ਬਹੁਤ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਲੰਮੇ ਲੰਮੇ ਸਮੇਂ ਤੋਂ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਹੜਤਾਲਾਂ ਕਰਕੇ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਸਰਕਾਰ ਜਨਤਾ ਦੀ ਭਲਾਈ ਲਈ ਹੋਰ ਨਵੀਆਂ ਬੱਸਾਂ ਪਾਉਣ ਦੀ ਲੋੜ ਤੇ ਜ਼ੋਰ ਦੇਵੇ ਅਤੇ ਹੁਣ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਮੰਗ ਤੇ 396 ਹੋਰ ਨਵੀਆਂ ਬੱਸਾਂ ਪਾਉਂਣ ਦਾ ਅਹਿਮ ਫੈਸਲਾ […]

Continue Reading

ਐਸ.ਆਈ.ਆਰ ਫਾਰਮ ਭਰਨ ਨੂੰ ਜ਼ਰੂਰੀ ਦੱਸਣ ਵਾਲੇ ਭਗਵੰਤ ਮਾਨ ਮੁੱਖ ਮੰਤਰੀ ਕਦੇ ਇਹਨਾਂ ਫਾਰਮਾਂ ਦੀ ਖੁੱਲ੍ਹ ਕੇ ਵਿਰੋਧਤਾ ਕਰਦੇ ਸਨ ਪਰ ਚੋਣਾਂ ਲਾਗੇ ਯੂ ਟਰਨ ਲੈਣਾ ਉਨ੍ਹਾਂ ਦੀ ਮਜਬੂਰੀ – ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਵਿੱਚ ਐਸ ਆਈ ਆਰ ਫ਼ਾਰਮ ਭਰਨ ਨੂੰ ਲੈਕੇ ਸੂਬੇ ਦੇ ਲੋਕਾਂ ਵਿੱਚ ਸਾਹਿਸਤ ਪੈਂਦਾ ਕਰ ਰਹੇ ਹਨ ਕਿ ਅਗਰ ਇਹ ਫ਼ਾਰਮ ਨਾ ਭਰਿਆ ਤੇ ਵੋਟ ਲਿਸਟ ਵਿੱਚੋਂ ਨਾਂ ਕੱਟ ਦਿੱਤਾ ਜਾਵੇਗਾ ਅਤੇ ਉਹ ਵਿਆਕਤੀ ਔਰਤ ਜਾ ਮਰਦ ਪੰਜਾਬ ਸਰਕਾਰ ਵੱਲੋਂ ਚਲਾਈਆਂ […]

Continue Reading

ਐਫ ਬੀ ਆਈ ਵੱਲੋਂ ਪੰਜਾਬ ‘ਚ ਪੁਲਸ – ਗੈਂਗਸਟਰ ਸਾਂਝ ਭਿਆਲੀ ਦੇ ਲਾਏ ਦੋਸ਼ਾਂ ਨੇ ਆਪ ਸਰਕਾਰ ਦਾ ਅਸਲੀ ਚੇਹਰਾ ਬੇਨਕਾਬ ਕੀਤਾ, ਐਸ.ਐਚ.ਓ ਗੁਰਿੰਦਰਜੀਤ ਸਿੰਘ ਤੇ ਸਖ਼ਤ ਕਾਨੂੰਨੀ ਕਾਰਵਾਈ ਹੋਵੇ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹੁਸ਼ਿਆਰਪੁਰ ਦੇ ਥਾਣੇ ਟਾਂਡਾ ਦੇ ਐਸ ਐਚ ਓ ਗੁਰਿੰਦਰ ਜੀਤ ਸਿੰਘ ਨਾਗਰਾ ਦਾ ਨਾਮ ਅਮਰੀਕਾ ਦੀ ਜਾਂਚ ਏਜੰਸੀ ( ਐਫ ਬੀ ਆਈ ) ਦੀ ਕਥਿਤ ਫਿਰੌਤੀ ਤੇ ਗੈਂਗਸਟਰ ਮਾਮਲੇ ਦੀ ਜਾਂਚ ਵਿੱਚ ਸਹਾਮਣੇ ਆਉਣ ਦੀਆਂ […]

Continue Reading