173 ਮੰਡੀਆ ਖੋਲਣ ਦੇ ਨਿਰਦੇਸ਼
ਚੰਡੀਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੀਆਂ ਖਰੀਦ ਕੇਂਦਰ ਫੋਕਲ ਪੁਆਇੰਟ ਅਤੇ ਦਾਣਾ ਮੰਡੀਆ ਝੋਨੇ ਦੀ ਆਮਦ ਨੂੰ ਮੱਦੇਨਜਰ ਰੱਖਦੇ ਹੋਏ 173 ਮੰਡੀਆ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੀਆਂ ਖਰੀਦ ਕੇਂਦਰ ਫੋਕਲ ਪੁਆਇੰਟ ਅਤੇ ਦਾਣਾ ਮੰਡੀਆ ਝੋਨੇ ਦੀ ਆਮਦ ਨੂੰ ਮੱਦੇਨਜਰ ਰੱਖਦੇ ਹੋਏ 173 ਮੰਡੀਆ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਬੁਲਾਇਆ ਹੈ ਪਰ ਮੀਟਿੰਗ ਦਾ ਸਮਾਂ ਸਾਰਿਆਂ ਲਈ ਵੱਖਰਾ ਰੱਖਿਆ […]
Continue Readingਚੰਡੀਗੜ੍ਹ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਹੁਣ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਵੀ ਪਹਿਚਾਣ ਮਿਲੇਗੀ।ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉਥੇ ਸਾਰੇ ਸ਼ਹੀਦਾਂ ਦੇ ਨਾਂ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸ਼ਹੀਦਾਂ ਦੀ ਸੂਚੀ ਤਿਆਰ ਕੀਤੀ ਹੈ ਹੁਣ […]
Continue Readingਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ […]
Continue Readingਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ 12 ਕੋਆਰਡੀਨੇਟਰ ਲਗਾਏ ਗਏ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਦਰਸ਼ਨ ਸਿੰਘ ਨੈਨੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ,ਸੰਗਠਨ ਮੰਤਰੀ ਮੰਥਰੀ ਨਿਵਾਸਲੂ ਜੀ ਅਤੇ ਸਮੁੱਚੀ ਸੂਬਾ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਲਿਸਟ ਜਾਰੀ ਕੀਤੀ । ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ […]
Continue Reading50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ […]
Continue Readingਚੰਡੀਗੜ੍ਹ, ਗੁਰਦਾਸਪੁਰ 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Readingਗੋਆ ਦੇ ਖੇਡ ਮੰਤਰੀ ਨੇ ਕੀਤਾ ਉਦਘਾਟਨਗਤਕਾ ਫੈਡਰੇਸ਼ਨ ਆਫ ਆਲ ਇੰਡੀਆ ਸਾਲ 2008 ਤੋਂ ਗਤਕਾ ਖੇਡ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ-ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਗੋਆ ਦੇ ਪਣਜਿੰਮ ਸ਼ਹਿਰ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ 11 ਰਾਜਾਂ ਦੇ 176 ਖਿਡਾਰੀ ਭਾਗ ਲੈ ਰਹੇ ਹਨ- ਡਾ. ਰਜਿੰਦਰ ਸਿੰਘ ਸੋਹਲ ਪੀ.ਐਚ.ਡੀਮੋਹਾਲੀ, ਗੁਰਦਾਸਪੁਰ 2 ਨਵੰਬਰ (ਸਰਬਜੀਤ […]
Continue Readingਚੰਡੀਗੜ੍ਹ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਐਤਵਾਰ ਨੂੰ ਉਸ ਵੇਲੇ ਯੂ-ਟਰਨ ਲੈ ਲਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪਾਸ ਕੀਤੇ ਗਏ ਸਾਰੇ ਬਿੱਲਾਂ ਦੀ ਜਾਂਚ ਕਰਨਗੇ। ਇਸ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਇਜਲਾਸ […]
Continue Reading