ਪੰਜਾਬ ਭਾਜਪਾ ਨੇ ਮੋਰਚਿਆਂ ਅਤੇ ਜੋਨਲ ਇੰਚਾਰਜ ਕੀਤੇ ਨਿਯੁਕਤ
ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਵੱਖ ਵੱਖ ਮੋਰਚਿਆਂ ਅਤੇ ਜੋਨਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ।
Continue Readingਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਵੱਖ ਵੱਖ ਮੋਰਚਿਆਂ ਅਤੇ ਜੋਨਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ।
Continue Readingਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 28 ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਦੂਜੇ ਦਿਨ ਵੀ ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ […]
Continue Readingਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–ਬੀਤੇ 75 ਸਾਲ ਪੰਜਾਬ ਵਿੱਚ ਵੱਖ-ਵੱਖ ਰਿਵਾਇਤੀ ਪਾਰਟੀਆਂ ਨੇ ਰਾਜ ਕੀਤਾ ਹੈ। ਉਨ੍ਹਾਂ ਵੱਲੋਂ ਜਦੋਂ ਵੀ ਸੂਬੇ ਦੀਆਂ ਮਾਰਕਿਟ ਕਮੇਟੀਆਂ ਦੇਚੇਅਰਮੈਨ ਬਣਾਏ ਜਾਂਦੇ ਰਹਿ ਹਨ, ਉਨ੍ਹਾਂ ਵਿੱਚ ਪੂਰੀ ਮਾਰਕਿਟ ਕਮੇਟੀ ਦਾ ਗਠਨ ਕੀਤਾ ਜਾਂਦਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਹਰ ਵਰਗ ਦੇ ਆੜਤੀ ਤੋੰ ਲੈ ਕੇ ਜਿੰਮੀਦਾਰ, ਤੋਲੇ ਅਤੇ […]
Continue Readingਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ […]
Continue Readingਚੰਡੀਗੜ੍ਹ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੇਨਿਯਮਾਂ ਸਾਹਮਣੇ ਆਉਣ ਉਤੇ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ 2 ਸਹਾਇਕ ਸੁਪਰਡੰਟਾਂ ਅਤੇ 4 ਵਾਰਡਰਾਂ ਨੂੰ ਮੁਅੱਤਲ ਕੀਤਾ ਹੈ।
Continue Readingਚੰਡੀਗੜ੍ਹ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ […]
Continue Readingਚੰਡੀਗੜ੍ਹ, ਗੁਰਦਾਸਪੁਰ 26 ਸਤੰਬਰ (ਸਰਬਜੀਤ ਸਿੰਘ)– ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ।ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]
Continue Readingਚੰਡੀਗੜ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ’ਚ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਕਾਲਜ ਦੇ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਸਰਨਜੀਤ ਸੰਘ ਸਹਾਇਕ ਪ੍ਰੋਫੈਸਰ ਨੂੰ ਸਹਾਇਕ ਡਾਇਰੈਕਟਰ ਲਗਾਇਆ ਹੈ।
Continue Readingਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
Continue Readingਚਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ […]
Continue Reading