ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl
ਚੰਡੀਗੜ੍ਗੁ, ਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl
Continue Readingਚੰਡੀਗੜ੍ਗੁ, ਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl
Continue Readingਗੁਰਦਾਸਪੁਰ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਬੁਪਰੇਨੋਰਫਿਨ ਦੀਆਂ ਗੋਲੀਆਂ ਦੀ ਭਾਰੀ ਕਮੀ ਕਾਰਨ ਬੰਦ ਹੋਣ ਦੀ ਕਗਾਰ ‘ਤੇ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ […]
Continue Readingਚੰਡੀਗੜ੍ਹ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)- ਸੱਤਾਧਾਰੀ ਕਾਰਪੋਰੇਟੀ ਤਾਕਤ ਦੇ ਪਹਾੜ ਨੂੰ ਤੋੜਕੇ ਉਹ ਜਮਹੂਰੀਅਤ ਸਾਂਝੀਵਾਲਤਾ ਤੇ ਹੱਕ ਸੱਚ ਦੀ ਲੜਾਈ ਜਿੱਤੇ ਸਨ ਤੇ ਗਲਤ ਖੇਤੀ ਕਾਨੂੰਨ ਵਾਪਸ ਕਰਵਾਏ ਹਨ। ਸਰਕਾਰ ਵਲੋਂ ਉਸ ਸਮੇਂ ਮੰਨੀਆਂ ਐੱਮ ਐੱਸ ਪੀ ਤੇ ਹੋਰ ਮੰਗਾਂ ਲਾਗੂ ਨਾ ਕਰਨ ਕਰਕੇ ਕਿਸਾਨਾਂ ਨੂੰ ਅੱਜ ਤੋਂ 3 ਦਿਨ ਲਈ ਫਿਰ ਪੂਰੇ ਦੇਸ਼ […]
Continue Readingਚੰਡੀਗੜ੍ਹ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਨੂੰ ਚਿੱਠੀ ਲਿਖੀ ਹੈ। ਮੈਂ ਤੁਹਾਨੂੰ 28 ਨਵੰਬਰ, 2023 ਤੋਂ ਸ਼ੁਰੂ ਹੋਣ ਵਾਲੇ ਸਰਦ ਰੁੱਤ ਇਜਲਾਸ ਦੇ ਸਬੰਧ ਵਿੱਚ ਪੱਤਰ ਲਿਖ ਰਿਹਾ ਹਾਂ। ਜਿਵੇਂ ਕਿ ਤੁਹਾਨੂੰ ਯਾਦ ਹੋਵੇਗਾ, ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੌਰਾਨ ਮੁੱਖ ਮੰਤਰੀ ਨੇ […]
Continue Readingਚੰਡੀਗੜ੍ਹ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਧਰਨੇ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੀਆਂ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਨਾ ਮੰਨੇ ਜਾਣ ਦੇ ਰੋਹ ਵਿੱਚ ਇਹ ਧਰਨਾ ਦਿੱਤਾ ਜਾ ਰਿਹਾ ਹੈ। ਕੀ ਹਨ […]
Continue Readingਚੰਡੀਗੜ੍ਹ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਯੋਜਨਾ ਨੂੰ ਚਾਰ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ। ਪੰਜਾਬ ਦੀਆਂ ਲਗਭਗ 80 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ […]
Continue Readingਚੰਡੀਗੜ੍ਹ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ 7 ਜਿਲ੍ਹਿਆਂ ਦੇ ਐਸ.ਐਸ.ਪੀ ਸਮੇਤ ਹੋਰ ਉਚ ਅਧਿਕਾਰੀਆਂ ਦੀਆਂ ਥੋਕ ਵਿੱਚ ਬਦਲੀਆਂ ਕੀਤੀਆਂ ਗਈਆਂ।
Continue Readingਡਾਕਟਰ ਬਾਹਰੋਂ ਪਰਚੀ ਲਿਖ ਕੇ ਦਵਾਈ ਖ੍ਰੀਦਣ ਲਈ ਨਹੀਂ ਭੇਜਣਗੇ ਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਵਿੱਚ ਤੱਤਪਰ ਹਨ। ਉਨ੍ਹਾਂ ਪੰਜਾਬ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਡਾਕਟਰ ਕਿਸੇ ਮਰੀਜ਼ ਲਈ ਜੋ ਦਵਾਈ ਲਿਖੇਗਾ, ਉਨ੍ਹਾਂ […]
Continue Readingਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਬਿਜਲੀ ਕਾਮਿਆਂ ਦੀ ਜਥੇਬੰਦੀ ਟੀ ਐੱਸ ਯੂ ਦੁਆਰਾ 7 ਦਸੰਬਰ ਨੂੰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 30 ਨਵੰਬਰ ਨੂੰ ਆਪਣੀਆਂ ਚਿਰਾਂ ਤੋਂ ਲਟਕਦੀਆਂ ਜਾਇਜ਼ ਤੇ ਹੱਕੀ ਮੰਗਾਂ ਮੰਨਵਾਉਣ ਲਈ ਕੀਤੇ ਜਾ ਰਹੇ ਪੰਜਾਬ ਪੱਧਰ ਦੇ ਸੰਘਰਸ਼ਾਂ ਦੀ ਹਮਾਇਤ ਕਰਨ ਦਾ […]
Continue Readingਬਠਿੰਡਾ ਦੇ ਕੁਝ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਨੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਕਿ ਜਦੋਂ ਵੀ ਉਨ੍ਹਾਂ ਨੇ ਹੂਟਰ ਵਜਾਇਆ ਤਾਂ ਟ੍ਰੈਫ਼ਿਕ ਪੁਲਿਸ ਨੇ ਟ੍ਰੈਫ਼ਿਕ ਨੂੰ ਸੁਚਾਰੂ ਨਹੀਂ ਬਣਾਇਆ- ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕੁਝ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਵੱਲੋਂ ਟ੍ਰੈਫ਼ਿਕ ਪੁਲਿਸ ਤੋਂ ‘ਸਨਮਾਨ ਦੀ ਸਲਾਮੀ’ ਮੰਗੇ […]
Continue Reading