ਮਾਨ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ
ਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ। ਉਨ੍ਗਾਂ ਜ਼ਿਲ੍ਹੇ […]
Continue Readingਚੰਡੀਗੜ੍ਹ,ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ […]
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇਦਾਰੀਆਂ ਭੰਗ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ।
Continue Readingਚੰਡੀਗੜ੍ਹ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਮੈਂ ਮੌਜੂਦਾ ‘ਆਪ’ ਸਰਕਾਰ ਦੌਰਾਨ ਪਿਛਲੇ ਲਗਭਗ ਦੋ ਸਾਲਾਂ ਦੌਰਾਨ ਥੋੜ੍ਹੇ ਸਮੇਂ ਲਈ ਵਿਧਾਨ ਸਭਾ ਇਜਲਾਸ ਵਾਰ-ਵਾਰ ਬੁਲਾਉਣ ਬਾਰੇ ਆਪਣੀ ਲਗਾਤਾਰ ਚਿੰਤਾ ਜ਼ਾਹਰ ਕਰਨ ਲਈ ਲਿਖ ਰਿਹਾ ਹਾਂ। ਇਹ ਅਭਿਆਸ, ਜੋ ਕਿ ਇੱਕ ਅਪਵਾਦ ਦੀ ਬਜਾਏ ਇੱਕ ਰੁਟੀਨ ਬਣ ਗਿਆ ਹੈ, ਜਿਸ ਦੀ ਸਮਝਦਾਰੀ ਨਾਲ ਵਰਤੋਂ ਦੀ ਲੋੜ ਹੁੰਦੀ ਹੈ, […]
Continue Readingਚੰਡੀਗੜ੍ਹ,ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ […]
Continue Readingਚੰਡੀਗੜ੍ਹ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪੀ .ਜੀ.ਆਈ. ਚੰਡੀਗੜ੍ਹ ਵਿੱਚ ਅੱਧੇ ਮਰੀਜ਼ ਆਪਣਾ ਟਾਇਮ ਤੇ ਪੈਸਾ ਖਰਾਬ ਕਰਕੇ ਡਾਕਟਰ ਨੂੰ ਬਿਨਾਂ ਮਿਲੇ ਨਿਰਾਸ਼ ਹੋ ਕੇ ਮੁੜਦੇ ਆ ਕਾਰਨ ਕਿ ਉਹ ਪਹਿਲਾਂ ਵਾਂਗੂ ਸਿੱਧੀ ਪਰਚੀ ਦੇ ਭੁਲੇਖੇ ਚੇ ਆ ਜਾਂਦੇ ਆ ।ਸਭ ਨੂੰ ਜਾਣਕਾਰੀ ਦੇਣਾ ਚਾਹੁੰਦੇ ਹਾਂ ਕਿ ਘਰੇ ਬੈਠੇ ਹੀ ਸਵੇਰੇ 8 ਵਜੇ ਤੋਂ 9.30 […]
Continue Readingਚੰਡ਼ੀਗੜ੍ਹ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਚੰਡੀਗੜ੍ਹ ਵਿਚ ਦਿਵਾਲੀ ਮੌਕੇ ਸਿਰਫ 2 ਘੰਟੇ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ ਅਤੇ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ […]
Continue Reading